Last Updated:Mar 21, 2026 11:27 AM ISTਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਹੈ।Minister Laljit Bhullar Resigns- ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।ਜਾਣਕਾਰੀ ਮਿਲ ਰਹੀ ਹੈ ਕਿ ਲਾਲਜੀਤ ਭੁੱਲਰ ਨੇ ਅਸਤੀਫਾ ਦੇ ਦਿੱਤਾ ਹੈ। ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ। ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ।ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਹੈ।First Published :Mar 21, 2026 11:27 AM ISTRead More
- Advertisement -
Recent Posts
Most Popular
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ, ਭਾਈਚਾਰੇ ਅਤੇ...
ਲਹਿਰਾਗਾਗਾ, 21 ਮਾਰਚ
ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ,...
ਮਲੇਰਕੋਟਲਾ, 21 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ...
ਸ੍ਰੀ ਅਨੰਦਪੁਰ ਸਾਹਿਬ 21 ਮਾਰਚ: ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ...
CM Mann LIVE after Cabinet Minister Laljit Bhullar resignation ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ...
Last Updated:Mar 21, 2026 11:39 AM ISTMinister Laljit Bhullar Resigns- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵਿਵਾਦਤ...
Laljit Bhullar Resign- ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਛੁੱਟੀ, ਜਾਣੋ ਵਿਵਾਦਿਤ ਵੀਡੀਓ ਮਾਮਲਾ… |...
Last Updated:Mar 21, 2026 11:27 AM ISTਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ...














