Last Updated:Mar 21, 2026 11:54 AM ISTMinister Laljit Bhullar Resigns- ਉਧਰ, ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਉਤੇ ਲੱਗੇ ਇਲਜ਼ਾਮ ਝੂਠੇ ਹਨ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ- Minister Laljit Bhullar Resigns- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਤੋਂ ਅਸਤੀਫ਼ਾ ਲੈ ਲਿਆ ਹੈ।ਉਧਰ, ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਉਤੇ ਲੱਗੇ ਇਲਜ਼ਾਮ ਝੂਠੇ ਹਨ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ—ਉਨ੍ਹਾਂ ਨੇ ਲਿਖਿਆ ਹੈ- ”’ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ, ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜ੍ਹਦੀ ਹੈ। ਇਸ ਲਈ ਮੇਰੇ ਉਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ। ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ, ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜਿੱਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ। ਸੋ, ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ।ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਹੈ।First Published :Mar 21, 2026 11:51 AM ISTRead More
- Advertisement -
Recent Posts
Most Popular
Punjab Weather Update | ਪੰਜਾਬ ‘ਚ ਅਚਾਨਕ ਬਦਲਿਆ ਮੌਸਮ, ਤੂਫਾਨ, ਭਾਰੀ ਮੀਂਹ | Heavy...
Last Updated : May 23, 2026, 16:20 ISTPunjabਪੰਜਾਬ ਸਮੇਤ ਕਈ ਇਲਾਕਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਕਈ ਥਾਵਾਂ 'ਤੇ ਮੀਂਹ ਪੈਣ...
ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ | ਪੰਜਾਬ...
ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ...
ਪੰਜਾਬ ਨਗਰ ਨਿਗਮ ਆਮ ਚੋਣਾਂ 2026 ਵਿੱਚ 7555 ਉਮੀਦਵਾਰ ਮੈਦਾਨ ਵਿੱਚ | ਪੰਜਾਬ ਖ਼ਬਰਾਂ
Last Updated:May 23, 2026 5:15 PM ISTਚੋਣ ਕਮਿਸ਼ਨ ਮੁਤਾਬਕ, ਆਮ ਆਦਮੀ ਪਾਰਟੀ (AAP) ਦੇ ਸਭ ਤੋਂ ਵੱਧ 1801 ਉਮੀਦਵਾਰ ਚੋਣ ਲੜ ਰਹੇ ਹਨ। ਇਸ...
ਅੰਮ੍ਰਿਤਸਰ: ਪੁਲਿਸ ਅਤੇ ਬਦਮਾਸ਼ ਵਿਚਾਲੇ ਐਨਕਾਊਂਟਰ, ਬਦਮਾਸ਼ ਦੀ ਲੱਤ ‘ਚ ਲੱਗੀ ਗੋਲੀ | ਪੰਜਾਬ...
Last Updated:May 23, 2026 7:26 PM ISTਪੁਲਿਸ ਟੀਮ ਨੂੰ ਇਲਾਕੇ ਵਿੱਚ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ।...
Singer Inder Kaur ਕਤਲਕਾਂਡ ‘ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਖਿਲਾਫ਼ LOC ਜਾਰੀ...
Last Updated : May 23, 2026, 20:45 ISTPunjabਸਿੰਗਰ ਇੰਦਰ ਕੌਰ ਕਤਲਕਾਂਡ 'ਚ ਪੁਲਿਸ ਦਾ ਵੱਡਾ ਐਕਸ਼ਨ। ਮੁੱਖ ਮੁਲਜ਼ਮ ਕੈਨੇਡਾ ਬੇਸਡ NRI ਖਿਲਾਫ਼ LOC ਜਾਰੀ। ਮੋਗਾ...















