ਲਾਰੈਂਸ ਬਿਸ਼ਨੋਈ ਦਾ ਸ਼ਾਰਪ ਸ਼ੂਟਰ ਪੁਲਿਸ ਅੜੀਕੇ, ਹਥਿਆਰ ‘ਤੇ ਕਾਰਤੂਸ ਬਰਾਮਦ

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ-ਕਾਲਾ ਰਾਣਾ ਗੈਂਗ ਦੇ ਸ਼ਾਰਪ ਸ਼ੂਟਰ ਪ੍ਰਦੀਪ ਸਿੰਘ ਨੂੰ ਦਿੱਲੀ ਦੇ ਰੋਹਿਣੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਸਪੈਸ਼ਲ ਸੈੱਲ ਨੇ ਉਸ ਕੋਲੋਂ ਅਤਿ ਆਧੁਨਿਕ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ।

See also  ਪਹਿਲੇ ਪੰਜਾਬ ਟੂਰਿਜ਼ਮ ਸਮਿਟ ਵਿੱਚ 128 ਕਿਉਸਕਾਂ ਜ਼ਰੀਏ ਸੂਬੇ ਦੀ ਵੰਨ-ਸੁਵੰਨਤਾ ਅਤੇ ਵਿਲੱਖਣ ਸੱਭਿਆਚਾਰ ਨੂੰ ਕੀਤਾ ਗਿਆ ਪ੍ਰਦਰਸ਼ਿਤ