Last Updated:Mar 12, 2026 1:43 PM ISTLPG ਸੰਕਟ ‘ਤੇ ਸੀਐੱਮ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ। LPG ਸੰਕਟ ‘ਤੇ CM ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ DC’s ਨੂੰ ਆਦੇਸ਼… LPG ਸੰਕਟ ‘ਤੇ ਸੀਐੱਮ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ LPG ਗੈਸ ਦੀ ਘਾਟ ਕਿਤੇ ਵੀ ਨਹੀਂ ਆਉਣ ਦਿੱਤੀ ਜਾਵੇਗੀ।ਮੁੱਖ ਮੰਤਰੀ ਵੱਲੋਂ ਜਮ੍ਹਾਖੋਰੀ ਜਾਂ ਬਲੈਕ ਸਿਲੰਡਰ ਵੇਚਣ ਵਾਲਿਆਂ ‘ਤੇ ਵੀ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਦਾ ਅਸਰ ਹੁਣ ਪੰਜਾਬ ਵਿੱਚ ਵੀ ਦਿਖਾਈ ਦੇ ਰਿਹਾ ਹੈ। ਪੰਜਾਬ ‘ਚ LPG ਸਿਲੰਡਰਾਂ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ।Read More
- Advertisement -
Recent Posts
Most Popular
ਧਰਮਕੋਟ ਦੇ ਨੌਜਵਾਨ ਕਾਰੋਬਾਰੀ ਦੀ ਮੌਤ ‘ਚ ਨਵਾਂ ਮੋੜ: SSP ਮੋਗਾ ਨੇ ਕੀਤਾ ਵੱਡਾ...
Last Updated:Apr 15, 2026 8:58 PM ISTਪੁਲਿਸ ਦੀ ਜਾਂਚ ਦਰਸਾਉਂਦੀ ਹੈ ਕਿ ਗੁਰਪ੍ਰੀਤ ਸਿੰਘ ਗੈਰੀ ਨੇ ਆਪਣੀ ਕਾਰ ਵਿੱਚ ਬੈਠ ਕੇ ਆਪਣੀ ਜ਼ਿੰਦਗੀ ਖਤਮ...
ਕਿਸਾਨਾਂ ਲਈ ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਕਣਕ ਖਰੀਦ ਨਿਯਮਾਂ ਵਿੱਚ ਢਿੱਲ ਦੇਣ ਨੂੰ...
Last Updated:Apr 15, 2026 9:22 PM ISTਕੇਂਦਰ ਸਰਕਾਰ ਨੇ ਸਰਕਾਰੀ ਕਣਕ ਖਰੀਦ ਦੇ ਮਿਆਰਾਂ ਵਿੱਚ ਛੂਟ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਤਹਿਤ...
ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ! ਡਾ. ਬਲਜੀਤ ਕੌਰ ਨੇ ਮਲੋਟ ਵਿੱਚ ਕੀਤੀ ਰਸਮੀ...
Last Updated:Apr 15, 2026 9:57 PM ISTਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ਵਿੱਚ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
ਮੋਹਾਲੀ: ਸੀਜੀਸੀ ਯੂਨੀਵਰਸਿਟੀ ਮੋਹਾਲੀ ਦੁਆਰਾ ਪ੍ਰਿੰਸੀਪਲ-ਕਮ-ਅਧਿਆਪਕ ਐਜੂਕਾਂਕਲੇਵ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦਾ ਸਿੱਖਿਆ ’ਤੇ ਪੈਣ ਵਾਲੇ ਅਸਰਾਂ ’ਤੇ ਵਿਚਾਰ ਕੀਤਾ...
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ...















