LPG ਸੰਕਟ ‘ਤੇ CM ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ DC’s ਨੂੰ ਆਦੇਸ਼… | ਪੰਜਾਬ ਖ਼ਬਰਾਂ

0
7
ਮਾਨ ਸਰਕਾਰ ਦੀ ਨਵੀਂ ਇੰਡਸਟ੍ਰੀਅਲ ਪਾਲਿਸੀ ਨਾਲ ਪੰਜਾਬ ਦੇ ਲੱਖਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ | ਪੰਜਾਬ ਖ਼ਬਰਾਂ

Last Updated:Mar 12, 2026 1:43 PM ISTLPG ਸੰਕਟ ‘ਤੇ ਸੀਐੱਮ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ। LPG ਸੰਕਟ ‘ਤੇ CM ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ DC’s ਨੂੰ ਆਦੇਸ਼… LPG ਸੰਕਟ ‘ਤੇ ਸੀਐੱਮ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ LPG ਗੈਸ ਦੀ ਘਾਟ ਕਿਤੇ ਵੀ ਨਹੀਂ ਆਉਣ ਦਿੱਤੀ ਜਾਵੇਗੀ।ਮੁੱਖ ਮੰਤਰੀ ਵੱਲੋਂ ਜਮ੍ਹਾਖੋਰੀ ਜਾਂ ਬਲੈਕ ਸਿਲੰਡਰ ਵੇਚਣ ਵਾਲਿਆਂ ‘ਤੇ ਵੀ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਦਾ ਅਸਰ ਹੁਣ ਪੰਜਾਬ ਵਿੱਚ ਵੀ ਦਿਖਾਈ ਦੇ ਰਿਹਾ ਹੈ। ਪੰਜਾਬ ‘ਚ LPG ਸਿਲੰਡਰਾਂ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ।Read More

Rozana Times

LEAVE A REPLY

Please enter your comment!
Please enter your name here