LPU Hungama | ਚਿਤਕਾਰਾ ਤੋਂ ਬਾਅਦ LPU ‘ਚ ਹੰਗਾਮਾ, ਭੜਕੇ ਸਟੂਡੈਂਟਸ ਨੇ ਲਗਾ ‘ਤੀ ਅੱਗ | Chitkara University

0
4
Screenshot


ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਤੋਂ ਬਾਅਦ ਹੰਗਾਮਾ ਹੋ ਗਿਆ। ਜਾਣਕਾਰੀ ਮੁਤਾਬਕ ਵਿਦਿਆਰਥਣ ਨਾਲ ਕਥਿਤ ਰੇਪ ਦੀ ਅਫ਼ਵਾਹ ਫੈਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਕੈਂਪਸ ਵਿੱਚ ਇਕੱਠੇ ਹੋਏ। ਪ੍ਰਦਰਸ਼ਨ ਦੌਰਾਨ ਭੰਨਤੋੜ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਹਾਲਾਤ ਨੂੰ ਕਾਬੂ ਕਰਨ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਨੇ ਨੈਸ਼ਨਲ ਹਾਈਵੇਅ ਵੀ ਜਾਮ ਕੀਤਾ। ਮਾਮਲੇ ਦੀ ਜਾਂਚ ਜਾਰੀ ਹੈ।

Rozana Times

LEAVE A REPLY

Please enter your comment!
Please enter your name here