majitha police contact campaign ssp kanwalpreet singh chahal meets local residents | ਅੰਮ੍ਰਿਤਸਰ ਖ਼ਬਰਾਂ

0
1
Himanshi Khurana Interview

ਮਜੀਠਾ ਵਿੱਚ ਪੁਲਿਸ ਨੇ ਲੋਕਾਂ ਨਾਲ ਸਿੱਧੀ ਬੈਠਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ, ਪਰ ਚਰਚਾ ਸਿਰਫ਼ ਟ੍ਰੈਫਿਕ ਤੱਕ ਸੀਮਤ ਨਹੀਂ ਰਹੀ। ਨਸ਼ਿਆਂ ਅਤੇ ਨੌਜਵਾਨਾਂ ਨੂੰ ਗਲਤ ਸੰਗਤ ਤੋਂ ਬਚਾਉਣ ਲਈ ਪੁਲਿਸ ਨੇ ਲੋਕਾਂ ਤੋਂ ਖਾਸ ਸਹਿਯੋਗ ਮੰਗਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਮਜੀਠਾ ਹਲਕੇ ਵਿੱਚ ਚਲਾਏ ਜਾ ਰਹੇ ਸੰਪਰਕ ਅਭਿਆਨ ਤਹਿਤ ਪੁਲਿਸ ਨੇ ਦੁਕਾਨਦਾਰਾਂ, ਬਾਜ਼ਾਰ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਇਲਾਕਾ ਵਾਸੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਲੋਕਾਂ ਨੇ ਆਪਣੇ ਇਲਾਕੇ ਨਾਲ ਜੁੜੀਆਂ ਸਮੱਸਿਆਵਾਂ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖੀਆਂ।Read More

Rozana Times

LEAVE A REPLY

Please enter your comment!
Please enter your name here