ਮਨਜੀਤ ਸਿੰਘ ਜੀ.ਕੇ ਦੀ ਮੁੜ ਤੋਂ ਅਕਾਲੀ ਦਲ ‘ਚ ਐਂਟਰੀ, ਸੁਖਬੀਰ ਬਾਲ ਪਹੁੰਚੇ ਦਿੱਲੀ

ਨਵੀਂ ਦਿੱਲੀ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਮੁੜ ਤੋਂ ਅਕਾਲ ਦਿਲ ‘ਚ ਐਂਟਰੀ ਕਰਨ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਇਸ ਸਮੇਂ ਕਿਸੇ ਦੀ ਗੱਲ ਨਹੀਂ ਸੁਣ ਰਹੀ ਇਸ ਲਈ ਸਾਨੂੰ ਪੰਥਕ ਧਿਰਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ।

ਜਲੰਧਰ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ ‘ਤੇ ਬਦਮਾਸ਼ਾਂ ਵੱਲੋਂ ਹਮਲਾ, ਬਾਲ-ਬਾਲ ਬੱਚਿਆ ਪਰਿਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਸਮੇਂ ਮਨਜੀਤ ਸਿੰਘ ਜੀ.ਕੇ ਦੇ ਘਰ ਪਹੁੰਚ ਚੁੱਕੇ ਹਨ। ਜਲਦ ਹੀ ਉਹ ਮਨਜੀਤ ਸਿੰਘ ਜੀ.ਕੇ ਨੂੰ ਮੁੜ ਤੋਂ ਅਕਾਲੀ ਦਲ ‘ਚ ਸ਼ਾਮਲ ਕਰਵਾਉਣਗੇ।

 

See also  ਸੁਖਬੀਰ ਸਿੰਘ ਬਾਦਲ ਵੱਲੋ ਜਿਮਨੀ ਚੌਣਾ ਨੂੰ ਲੈ ਕੇ ਕੀਤੀ ਮੀਟਿੰਗ