Moga ਵਿੱਚ ਤਹਿਸੀਲਦਾਰ ਨਾਲ ਬਦਸਲੂਕੀ ਤੋਂ ਬਾਅਦ ਹੱਥੋਪਾਈ; ਪਾੜ ਦਿੱਤੀ ਕਮੀਜ਼ |

0
1
ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਮੋਗਾ ਤਹਿਸੀਲ ਦਫ਼ਤਰ ਵਿਖੇ, ਇੱਕ ਨੌਜਵਾਨ ਨੇ ਕਥਿਤ ਤੌਰ ‘ਤੇ ਤਹਿਸੀਲਦਾਰ ਮਨਿੰਦਰ ਸਿੰਘ ਨਾਲ ਗਾਲੀ-ਗਲੋਚ ਕੀਤੀ ਅਤੇ ਹੱਥੋਪਾਈ ਕੀਤੀ, ਇੱਥੋਂ ਤੱਕ ਕਿ ਉਨ੍ਹਾਂ ਦੀ ਕਮੀਜ਼ ਵੀ ਪਾੜ ਦਿੱਤੀ। ਮੋਗਾ ਤਹਿਸੀਲ ਦਫ਼ਤਰ ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਕ ਨੌਜਵਾਨ ‘ਤੇ ਤਹਿਸੀਲਦਾਰ ਨਾਲ ਕਥਿਤ ਤੌਰ ‘ਤੇ ਗਾਲੀ-ਗਲੋਚ, ਹੱਥੋਪਾਈ ਕਰਨ ਅਤੇ ਉਨ੍ਹਾਂ ਦੀ ਕਮੀਜ਼ ਪਾੜਨ ਦਾ ਦੋਸ਼ ਲੱਗਾ। ਘਟਨਾ ਤੋਂ ਬਾਅਦ ਤਹਿਸੀਲਦਾਰ ਮਨਿੰਦਰ ਸਿੰਘ ਨੇ ਮਾਮਲੇ ਦੀ ਸ਼ਿਕਾਇਤ ਥਾਣਾ ਸਿਟੀ ਵਨ ਪੁਲਿਸ ਨੂੰ ਦਿੱਤੀ।Read More

Rozana Times

LEAVE A REPLY

Please enter your comment!
Please enter your name here