Moga Encounter: ਚੜ੍ਹਦੀ ਸਵੇਰ ਮੋਗਾ ‘ਚ ਚੱਲੀਆ ਗੋ=ਲੀਆਂ, 3 ਗੈਂਗਸਟਰ ਪੁਲਿਸ ਅੜੀਕੇ

Moga Encounter: ਮੋਗਾ ਦੇ ਦੌਧਰ ਤੋਂ ਲੋਪੋਂ ਰੋਡ ‘ਤੇ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਗੈਂਗਸਟਰਾਂ ਦਾ ਸਬੰਧ ਬੰਬੀਹਾ ਗੈਂਗ ਦੇ ਨਾਲ ਹੈ।

ਇਸ ਫਾਇਰਿੰਗ ਵਿਚ ਇਕ ਗੈਂਗਸਟਰ ਦੇ ਲੱਤ ਵਿਚ ਗੋਲੀ ਲੱਗੀ ਹੈ ਤੇ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਗੈਂਗਸਟਰਾਂ ਕੋਲੋਂ ਅਸਲਾ ਵੀ ਬਰਾਮਦ ਹੋਇਆ ਹੈ। CIA ਸਟਾਫ਼ ਮੋਗਾ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

See also  ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ