Mohali RPG attack: ਮੁਹਾਲੀ ਪੁਲਿਸ ਨੇ ਅੱਤਵਾਦੀ ਲੱਖਬੀਰ ਲੰਡਾ ਦੀ ਪ੍ਰਾਪਰਟੀ ਕੀਤੀ ਅਟੈਚ

Mohali RPG attack: ਮੋਹਾਲੀ RPG ਐਟਾਕ ਮਾਮਲੇ ਵਿਚ ਮੁਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੱਤਵਾਦੀ ਲੱਖਬੀਰ ਲੰਡਾ ਦੀ ਪ੍ਰਾਪਰਟੀ ਅਟੈਚ ਕਰ ਲਈ ਹੈ। ਪੁਲਿਸ ਦੀ ਜਾਂਚ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਤਰਨਤਾਰਨ ਦੇ ਪਿੰਡ ਵਿਚ ਅੱਤਵਾਦੀ ਲੱਖਬੀਰ ਲੰਡਾ ਦੀ 4 ਕਨਾਲ ਤੋਂ ਜ਼ਿਆਦਾ ਜ਼ਮੀਨ ਅਟੈਚ ਕਰ ਲਈ ਹੈ। ਮੋਹਾਲੀ ਕੋਰਟ ਨੇ ਬਕਾਇਦਾ ਇਸਦਾ ਆਡਰ ਵੀ ਜਾਰੀ ਕਰ ਦਿੱਤਾ ਹੈ।

Kejriwal ਪੰਜਾਬ ਦੇ ਪਾਣੀ ‘ਤੇ ਮਾਰੂ ਡਾਕਾ? ਧੱਕੇ ਨਾਲ ਭੇਜ ਰਿਹਾ ਹਰਿਆਣੇ ਨੂੰ ਪਾਣੀ?

ਦੱਸਣਯੋਗ ਹੈ ਕਿ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਯੂਨਿਟ ਦੇ ਮੁੱਖ ਦਫ਼ਤਰ ‘ਤੇ 9 ਮਈ ਦੀ ਰਾਤ ਨੂੰ ਰਾਕੇਟ ਨਾਲ ਚੱਲਣ ਵਾਲੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਸੀ, ਜਿਸ ਨੇ ਇਮਾਰਤ ਦੀ ਇਕ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਚੂਰ-ਚੂਰ ਕਰ ਦਿੱਤੇ ਸੀ। ਹਲਾਂਕਿ ਇਸ ਹਮਲੇ ਵਿਚ ਕਿਸੇ ਦੀ ਵੀ ਜਾਨੀ ਨੁਕਸਾਨ ਨਹੀਂ ਹੋਇਆ ਸੀ।

See also  ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ