MP Sarabjit Khalsa | ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਸਿਹਤ ਵਿਗੜੀ

0
1
Screenshot

ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਸਿਹਤ ਵਿਗੜ ਗਈ। ਰੱਖੜ ਪੁੰਨਿਆ ਮੌਕੇ ਪੰਥਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਰਬਜੀਤ ਸਿੰਘ ਖਾਲਸਾ ਦੀ ਰਸਤੇ ਵਿੱਚ ਹੀ ਤਬੀਅਤ ਖਰਾਬ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਸਿਹਤ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।

Rozana Times

LEAVE A REPLY

Please enter your comment!
Please enter your name here