ਚੰਡੀਗੜ੍ਹ: ਪੰਜਾਬ ਯੂਥ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੂੰ ਪਾਰਟੀ ‘ਚੋਂ ਬਾਹਰ ਦਾ ਰੱਸਤਾ ਦਿਖਾਇਆ ਹੈ। ਪਾਰਟੀ ਖਿਲਾਫ਼ ਬਿਆਨਬਾਜ਼ੀ ਕਰਨ ਤੇ ਸ਼ੈਰੀ ਰਿਆੜ ਤੇ ਐਕਸ਼ਨ ਹੋਇਆ ਹੈ। ਯੂਥ ਕਾਂਗਰਸ ਨੇ ਸੀਨੀਅਰ ਕਾਂਗਰਸ ਲੀਡਰਾਂ ਖਿਲਾਫ਼ ਬਿਆਨਬਾਜ਼ੀ ਕਰਨ ‘ਤੇ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ‘ਚ ਜਵਾਬ ਮੰਗਿਆ ਹੈ।
ਕੇਂਦਰੀ ਖੇਡ ਮੰਤਰਾਲੇ ਦਾ ਵੱਡਾ ਐਕਸ਼ਨ, WFI ਦੀ ਨਵੀਂ ਸੰਸਥਾ ਦੀ ਮਾਨਤਾ ਕੀਤੀ ਰੱਦ
ਦਰਅਸਲ ਕੁਝ ਦਿਨ ਪਹਿਲਾ ਸ਼ੈਰੀ ਰਿਆੜ ਨੇ ਸਿੱਧੂ ਦੇ ਪੋਸਟਰ ਲਾਏ ਸਨ, ਜੋ ਕਿ ਚਰਚਾ ਦਾ ਵਿਸ਼ਾ ਬਣੇ ਹੋਏ ਸਨ। ਇਨ੍ਹਾਂ ਪੋਸਟਰਾਂ ‘ਤੇ ਸਿੱਧੂ ਤੋਂ ਇਲਾਵਾ ਕਿਸੇ ਵੀ ਸੀਨੀਅਰ ਕਾਂਗਰਸੀ ਆਗੂ ਦੀ ਤਸਵੀਰ ਨਹੀਂ ਹੈ। ਇਹ ਪੋਸਟਰ “ਸਾਰਾ ਪੰਜਾਬ ਸਿੱਧੂ ਦੇ ਨਾਲ” ਦੇ ਨਾਮ ਨਾਲ ਲਗਾਏ ਗਏ ਸਨ।
Related posts:
ਐਡਵੋਕੇਟ ਜਨਰਲ ਦੇ ਅਹੁਦੇ ਤੋਂ ਬਾਅਦ ਹੁਣ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਨੇ ਵੀ ਦਿੱਤਾ ਅਸਤੀਫ਼ਾਂ
‘ਦਿੱਲੀ ਦੇ ਆਕਾ’ ਨੂੰ ਖੁਸ਼ ਕਰਨ ਲਈ ਆਮ ਲੋਕਾਂ ਦਾ ਪੈਸਾ ਕਿਉਂ ਖਰਾਬ ਕੀਤਾ: ਕਾਂਗਰਸ
ਪਸ਼ੂਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਐਫ.ਐਮ.ਡੀ. ਵੈਕਸੀਨ ਦੀਆਂ 68 ਲੱਖ ਤੋਂ ਵੱਧ ਡੋਜ਼ਾਂ ਕੀਤੀਆਂ ਪ੍ਰਾਪਤ: ਗੁਰਮੀਤ ਸਿੰ...
ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ