OFTEC ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਭਾਰਤ ਵਾਪਸ ਲਿਆਂਦੇ 10 ਅਤਿ ਲੋੜੀਂਦੇ ਭਗੌੜੇ |

0
1
Punjab Power Crisis: ਪੰਜਾਬ ਨੂੰ 1,051 MW ਘੱਟ ਬਿਜਲੀ - ਤਰਨਪ੍ਰੀਤ ਸਿੰਘ ਸੌਂਦ

ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਅਹਿਮ ਗੁਰਗੇ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਤੋਂ ਭਾਰਤ ਲਿਆਂਦਾ। ਮੁਲਜ਼ਮ 7 ਕਤਲਾਂ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ।OFTEC ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਭਾਰਤ ਵਾਪਸ ਲਿਆਂਦੇ 10 ਅਤਿ ਲੋੜੀਂਦੇ ਭਗੌੜੇ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (OFTEC) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਜੱਗੂ ਭਗਵਾਨਪੁਰੀਆ ਗੈਂਗ ਦੇ ਅਹਿਮ ਗੁਰਗੇ ਅਤੇ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਗਣਰਾਜ ਤੋਂ ਭਾਰਤ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਦਿੱਤੀ।Read More

Rozana Times

LEAVE A REPLY

Please enter your comment!
Please enter your name here