ਚੰਡੀਗੜ੍ਹ: ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਕਈ ਅਧਿਕਾਰੀ ਬਹਾਦੁਰੀ ਪੁਰਸਕਾਰ ਨਾਲ ਸਨਮਾਨਿਤ ਹੋਣਗੇ। ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਹੋਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਲੀਸਟ ਪੰਜਾਬ ਦੇ ਗਵਰਨਰ ਨੂੰ ਸੌਂਪ ਦਿੱਤੀ ਗਈ ਹੈ। ਐਂਟੀ ਗੈਂਗਸਟਰ ਟਾਰਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਇਹ ਚੌਥਾ ਰਾਸ਼ਟਰਪਤੀ ਮੈਡਲ ਮਿਲਣ ਜਾ ਰਿਹਾ ਹੈ। ਇਸ ਤੋ ਇਲਾਵਾ ਕਈ AGTF ਮੁੱਖੀ ਪ੍ਰਮੋਧ ਬਾਨ ਨੂੰ ਵੀ ਰਾਸ਼ਟਰਪਤੀ ਮੈਡਲ ਮਿਲਣ ਜਾ ਰਿਹਾ।




Related posts:
ਬਿਕਰਮ ਸਿੰਘ ਮਜੀਠੀਆ ਨੇ ਆਮ ਪੰਜਾਬੀਆਂ ਨੂੰ ਕੱਲ੍ਹ ਦੀ ਬਹਿਸ ਵਿਚੋਂ ਬਾਹਰ ਰੱਖਣ ਲਈ ਮੁੱਖ ਮੰਤਰੀ ਵੱਲੋਂ ਪੁਲਿਸ ਦੀ ਦੁਰਵ...
ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ
ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਪਿਸਤੌ...
ਭੁਵਨੇਸ਼ਵਰ ਕੁਮਾਰ 'ਤੇ ਇਸ਼ਾਂਤ ਸ਼ਰਮਾ ਬੀਸੀਸੀਆਈ ਨੇ ਸਾਲਾਨਾ ਕੰਟ੍ਰੈਕਟ ਲਿਸਟ ਤੋ ਬਾਹਰ