ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਕਈ ਅਧਿਕਾਰੀ ਹੋਣਗੇ ਬਹਾਦੁਰੀ ਪੁਰਸਕਾਰ ਨਾਲ ਸਨਮਾਨਿਤ

ਚੰਡੀਗੜ੍ਹ: ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਕਈ ਅਧਿਕਾਰੀ ਬਹਾਦੁਰੀ ਪੁਰਸਕਾਰ ਨਾਲ ਸਨਮਾਨਿਤ ਹੋਣਗੇ। ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਹੋਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਲੀਸਟ ਪੰਜਾਬ ਦੇ ਗਵਰਨਰ ਨੂੰ ਸੌਂਪ ਦਿੱਤੀ ਗਈ ਹੈ। ਐਂਟੀ ਗੈਂਗਸਟਰ ਟਾਰਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਇਹ ਚੌਥਾ ਰਾਸ਼ਟਰਪਤੀ ਮੈਡਲ ਮਿਲਣ ਜਾ ਰਿਹਾ ਹੈ। ਇਸ ਤੋ ਇਲਾਵਾ ਕਈ AGTF ਮੁੱਖੀ ਪ੍ਰਮੋਧ ਬਾਨ ਨੂੰ ਵੀ ਰਾਸ਼ਟਰਪਤੀ ਮੈਡਲ ਮਿਲਣ ਜਾ ਰਿਹਾ।

 

See also  ਡਿਬਰੂਗੜ ਜੇਲ੍ਹ ਵਿੱਚ ਭਾਈ ਅ੍ਰਮਿਤਪਾਲ ਵੱਲੋ ਭੁੱਖ ਹੜਤਾਲ