ਹੁਸ਼ਿਆਰਪੁਰ ਦੇ ਆਨੰਦਗੜ੍ਹ ਪਿੰਡ ‘ਚ 10 ਦਿਨਾਂ ਲਈ ਮੈਡੀਟੇਸ਼ਨ ਸੈਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੜ ਤੋਂ ਪੰਜਾਬ ਆ ਰਹੇ ਹਨ। ਇਸ ਬਾਰ ਉਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਆਨੰਦਗੜ੍ਹ ਪਿੰਡ ਵਿੱਚ ਵਿਪਾਸਨਾ ਕੇਂਦਰ ਵਿੱਚ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਵਿੱਚ ਸ਼ਾਮਲ ਹੋਣਗੇ। ਖ਼ਬਰਾਂ ਮੁਤਾਬਕ ਦੁਪਹਿਰ ਬਾਅਦ ਉਹ ਪੰਜਾਬ ਪਹੁੰਚਣਗੇ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਅਧਿਕਾਰੀਆਂ ਨੇ ਆਨੰਦਗੜ੍ਹ ਪਿੰਡ ਦਾ ਦੌਰਾ ਕੀਤਾ … Read more

ਜਲੰਧਰ ਪੁਲਿਸ ਕਮਿਸ਼ਨਰ ਦਾ ਵੱਡਾ ਐਕਸ਼ਨ, ਡਿਊਟੀ ਤੋਂ ਲਗਾਤਾਰ ਗੈਰ ਹਾਜ਼ਰ ਚੱਲ ਰਹੇ ਮੁਲਾਜ਼ਮ ਬਰਖਾਸਤ

ਜਲੰਧਰ: ਪੰਜਾਬ ਸਰਦਾਰ ਵੱਲੋ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਆਈ.ਪੀ.ਐਸ. ਨੇ ਇਸਦੇ ਮੱਦੇਨਜ਼ਰ ਵੱਖ-ਵੱਖ ਰੈਂਕਾਂ ਦੇ ਛੇ ਪੁਲਿਸ ਅਧਿਕਾਰੀਆਂ ਨੂੰ ਜਵਾਬਦੇਹ ਠਹਿਰਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 311 (2) (ਬੀ) ਰਾਹੀਂ ਪੰਜਾਬ ਪੁਲਿਸ ਨਿਯਮ 16.1 ਤਹਿਤ ਬਰਖਾਸਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। … Read more

ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆ ਗੋਲੀ+ਆ, 1 ਗੈਂਗਸਟਰ ਢੇਰ, 1 ਪੁਲਿਸ ਮੁਲਾਜ਼ਮ ਜ਼ਖਮੀ

ਅੰਮ੍ਰਿਤਸਰ: ਤੜਕੇ ਸਵੇਰੇ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਇਕ ਗੈਂਗਸਟਰ ਨੂੰ ਐਨਕਾਉਂਟਰ ਵਿਚ ਢੇਰ ਕਰ ਦਿੱਤਾ ਹੈ। ਇਹ ਐਨਕਾਉਂਟਰ ਜੰਡਿਆਲਾ ਗੁਰੂ ਵਿਖੇ ਹੋਇਆ ਹੈ। ਇਸ ਐਨਕਾਉਂਟਰ ਵਿਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਨੂੰ ਮਾਰ ਮੁਕਾਇਆ ਹੈ। ਇਸ ਫਾਇਰਿੰਗ ਵਿਚ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਦੱਸ ਦੇਈਏ ਕਿ ਪੁਲਿਸ ਦੀ ਵਾਂਟੇਡ ਲਿਸਟ … Read more

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ 

ਚੰਡੀਗੜ੍ਹ, 19 ਦਸੰਬਰ: ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ ‘ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ … Read more

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਸਮਾਜਿਕ ਸੁਰੱਖਿਆ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ  ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ … Read more

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ। ਇੱਥੇ ਪੰਜਾਬ ਭਵਨ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ … Read more

ਬਿਕਰਮ ਸਿੰਘ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ‘ਚ SIT ਨੇ ਮੁੜ ਜਾਰੀ ਕੀਤੇ ਸਮਨ

ਪਟਿਆਲਾ: ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਮੁੜ ਜਾਂਚ ਲਈ ਗਠਿਤ ਕੀਤੀ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਹੋਏ ਹਨ। ਬਿਕਰਮ ਸਿੰਘ ਮਜੀਠੀਆ ਨੂੰ ਦੋਬਾਰਾ ਜਾਂਚ ‘ਚ ਸ਼ਾਮਲ ਹੋਣ ਲਈ 27 ਦਸੰਬਰ ਨੂੰ ਪਟਿਆਲਾ ਵਿਖੇ ਦਫ਼ਤਰ ‘ਚ ਬੁਲਾਇਆ ਗਿਆ … Read more

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਚੰਡੀਗੜ੍ਹ ਸੀਟ ਤੋਂ ਲੜੇਗੀ ਲੋਕ ਸਭਾ ਚੋਣ!

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਚੋਣ ਲੜਣ ਦੀ ਖ਼ਬਰ ਇਕ ਵਾਰ ਫਿਰ ਤੋਂ ਜ਼ੋਰ ਪਕੜਦੀ ਜਾ ਰਹੀ ਹੈ। ਦਰਅਸਲ ਅਦਾਕਾਰਾ ਦੇ ਪਿਤਾ ਨੇ ਇਸ ਗੱਲ ਨੂੰ ਸੱਪਸ਼ਟ ਕਰ ਦਿੱਤਾ ਹੈ ਕਿ ਕੰਗਨਾ ਰਣੌਤ ਅੱਗੇ ਆਉਣ ਵਾਲੀ ਲੋਕ ਸਭਾ ਚੋਣ ਲੜੇਗੀ। ਉਨ੍ਹਾਂ ਦੇ ਪਿਤਾ ਦਾ ਕਹਿਣਾ ਹੈ ਕਿ ਇਹ ਗੱਲ ਭਾਜਪਾ ਤੈਅ ਕਰੇਗੀ ਕਿ … Read more

ਨਿਊਜ਼ੀਲੈਂਡ ਗਏ ਪੰਜਾਬੀ ਨੌਜਵਾਨ ਦਾ ਕ+ਤਲ, ਪਰਿਵਾਰ ਦਾ ਇਕਲੌਤਾ ਪੁੱਤਰ ਸੀ ਰਮਨਦੀਪ ਸਿੰਘ

ਗੁਰਦਾਸਪੁਰ: ਵਿਦੇਸ਼ਾਂ ਵਿਚ ਗਏ ਨੌਜਵਾਨਾਂ ਦੀ ਆਏ ਦਿਨ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਇਸੇ ਤਰ੍ਹਾਂ 2018 ਵਿੱਚ ਨਿਊਜ਼ੀਲੈਂਡ ਗਏ ਜ਼ਿਲ੍ਹਾ ਗੁਰਦਾਸਪੁਰ ਪਿੰਡ ਕੋਟਲੀ ਸ਼ਾਹਪੁਰ ਨਿਵਾਸੀ ਰਮਨਦੀਪ ਸਿੰਘ ਦੀ ਭੇਦ-ਭਰੇ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਸਦੇ ਮੌਤ ਦੀ ਸੂਚਨਾਂ ਉਸਦੇ ਦੋਸਤ ਵੱਲੋਂ ਮ੍ਰਿਤਕ ਦੇ ਪਰਿਵਾਰ ਵਾਲਿਆ … Read more

CM ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਕੀਤਾ ਪੱਤਰ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸੀ.ਐਮ ਭਗਵੰਤ ਮਾਨ ਨੇ ਇਕ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ। ਦਰਅਸਲ ਇਸ ਫਰਮਾਨ ਤਹਿਤ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 31 ਮਾਰਚ, 2024 ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਬਿਨਾਂ ਬੈਂਚ ਦੇ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ। … Read more

ਲੁਧਿਆਣਾ: ਸਪਾ/ਮਸਾਜ ਸੈਂਟਰਾਂ ’ਤੇ ਸਿਕੰਜਾ ਕਸਿਆ-ਸਖਤ ਰੈਗੂਲੇਟਰੀ ਹਦਾਇਤਾਂ ਜਾਰੀ

ਲੁਧਿਆਣਾ, 19 ਦਸੰਬਰ, 2023: ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ ਪੀ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਅੰਦਰ ਪੈਂਦੇ ਸਪਾ ਤੇ ਮਸਾਜ ਸੈਂਟਰਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ … Read more

ਪੰਜਾਬ ਰਾਜ ਵਪਾਰੀ ਕਮਿਸ਼ਨ ਵੱਲੋਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ

ਚੰਡੀਗੜ੍ਹ,  18 ਦਸੰਬਰ: ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਨੇ ਵੱਖ-ਵੱਖ ਵਪਾਰਕ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੈਂਬਰ ਨੇ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।  ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧਤ ਵਿਭਾਗ ਕੋਲ … Read more

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

ਚੰਡੀਗੜ੍ਹ, 18 ਦਸੰਬਰ: ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਭਾਰਤ ਦੀ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ … Read more

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ, 18 ਦਸੰਬਰ: ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ … Read more

ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਹਸਪਤਾਲ ‘ਚ ਜ਼ਹਿਰ ਦੇ ਕੇ ਮਾਰਨ ਦੀ ਕੀਤੀ ਗਈ ਕੋਸ਼ਿਸ਼

ਪਾਕਿਸਤਾਨ: ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਪਾਕਿਸਤਾਨ ਵਿਚ ਮਾਰਨ ਦੀ ਸਾਜਿਸ਼ ਕੀਤੀ ਗਈ ਹੈ। ਸਿਹਤ ਖਰਾਬ ਹੋਣ ਦੇ ਚੱਲਦਿਆ ਦਾਊਦ ਨੂੰ ਪਾਕਿਸਤਾਨ ਦੇ ਕਰਾਚੀ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜੇਕਰ ਮੀਡੀਆ ਰਿਪੋਰਟਾਂ ਦੀ ਗੱਲ … Read more

CM ਮਾਨ ਨੇ ਪੰਜਾਬ ਦੇ ਮੁਲਾਜ਼ਮਾ ਨੂੰ ਦਿੱਤੀ ਵੱਡੀ ਸੌਗਾਤ, DA ‘ਚ ਕੀਤਾ 4 ਫੀਸਦੀ ਦਾ ਵਾਧਾ

CM ਮਾਨ ਨੇ ਪੰਜਾਬ ਦੇ ਮੁਲਾਜ਼ਮਾ ਨੂੰ ਦਿੱਤੀ ਵੱਡੀ ਸੌਗਾਤ, DA ‘ਚ ਕੀਤਾ 4 ਫੀਸਦੀ ਦਾ ਵਾਧਾ CM Mann gave a big gift to the employees of Punjab, increased the DA by 4 percent ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਸੀ। ਇਸ ਮੀਟਿੰਗ … Read more

ਬਿਕਰਮ ਸਿੰਘ ਮਜੀਠੀਆ ਹੋਇਆ ਤੱਤਾ, ਕਿਹਾ, ਸਬੂਤ ਹਨ ਤਾਂ ਅਦਾਲਤ ‘ਚ ਪੇਸ਼ ਕਰਦੇ ਪਰ ਇੱਥੇ ਸਿਆਸੀਕਰਨ ਹੋ ਰਿਹਾ

ਪਟਿਆਲਾ: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ ‘ਚ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਭਗਵੰਤ ਮਾਨ ਹੀ ਐੱਸਆਈਟੀ ਨੂੰ ਚਲਾ ਰਿਹਾ ਹੈ ਜੋਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਕ ਬੱਚੀ ਦੇ ਨਾਲ ਖੜਨ ਦਾ ਐਲਾਨ ਕੀਤਾ ਹੈ, ਉਦੋਂ ਸੰਮਨ ਜਾਰੀ ਕਰ … Read more

ਸਾਲ ਪਹਿਲਾ ਅਮਰੀਕਾ ਗਏ ਨੌਜਵਾਨ ਦੀ ਭੇਦਭਰੀ ਹਾਲਾਤ ‘ਚ ਮੌਤ

ਪੰਜਾਬ ਵਿਚੋ ਰੋਜ਼ਾਨਾ ਕਿਨ੍ਹੇ ਹੀ ਨੌਜਵਾਨ ਪੜਾਈ ਵਾਸਤੇ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਚੰਗੀ ਸਿੱਖਿਆ ਅਤੇ ਰੋਜ਼ਗਾਰ ਲਈ ਉਨ੍ਹਾਂ ਦਾ ਝੁਕਾਅ ਵਿਦੇਸ਼ਾਂ ਵੱਲ ਵੱਧ ਰਿਹਾ ਹੈ। ਇਸੇ ਤਰ੍ਹਾਂ ਆਪਣੇ ਸੁਪਣੀਆਂ ਨੂੰ ਪੂਰਾਂ ਕਰਨ ਲਈ ਪਿੰਡ ਬਾਕੀਪੁਰ ਦਾ ਨੌਜਵਾਨ ਗੁਰਸ਼ਰਨ ਸਿੰਘ (21) ਸਿੰਘ ਸਾਲ ਪਹਿਲਾਂ ਅਮਰੀਕਾ ਗਿਆ ਸੀ। ਹੁਣ ਗੁਰਸ਼ਰਨ ਸਿੰਘ ਦੀ ਅਚਾਨਕ ਭੇਤਭਰੀ ਹਾਲਾਤ ਵਿਚ … Read more