Bikramjit Majithia at Patiala: ਅੱਜ ਪਟਿਆਲਾ SIT ਸਾਹਮਣੇ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ

Bikramjit Majithia at Patiala: , 17 ਦਸੰਬਰ: ਨਸ਼ਾ ਤਸਕਰੀ ਦੇ ਮਾਮਲੇ ਵਿਚ ਕੇਸ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਵਿਸ਼ੇਸ਼ ਜਾਂਚ ਟੀਮ ਦੇ ਕੋਲ਼ ਪੇਸ਼ ਹੋਣਗੇ। ਪਿਛਲੇ ਦਿਨੀਂ ਜਾਰੀ ਕੀਤੇ ਸੰਮਨਾਂ ਰਾਹੀਂ ਸ: ਮਜੀਠੀਆ ਨੂੰ ਪਟਿਆਲਾ ਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਮਾਮਲੇ ਵਿਚ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ … Read more

CM ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਾਂਗਰਸ ਵਰਕਰਾਂ ਤੇ ਕੀਤੀ ਗਈ ਵਾਟਰ ਕੈਨਨ ਦੀ ਵਰਤੋਂ

ਚੰਡੀਗੜ੍ਹ: ਚੰਡੀਗੜ੍ਹ ਵਿਚ ਅੱਜ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਨੇ ਵਰਕਰਾਂ ਨੂੰ ਪਿਛੇ ਖਦੇੜਨ ਲਈ ਵਾਟਰ ਕੈਨਨ ਦਾ ਇਸਤਮਾਲ ਕੀਤਾ।   Channeling the Voice of Punjab’s Youth: @IYCPunjab workers organized a massive protest in Chandigarh, voicing their concerns about the … Read more

ਭਲ਼ਕੇ ਸੀ.ਐੱਮ. ਮਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਕਰਨਗੇ ਮੀਟਿੰਗ

ਚੰਡੀਗੜ੍ਹ: CM ਮਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨਾਲ ਹੁਣ ਭਲ਼ਕੇ ਮੀਟਿੰਗ ਕਰਨ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸੀਐੱਮ ਮਾਨ 18 ਦਸੰਬਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਨਾਲ ਮੀਟਿੰਗ ਕਰਨਗੇ। ਇਸ ਕਾਰਨ ਉਨ੍ਹਾਂ ਦੀਆਂ ਸਹੂਲਤਾਂ ਸਬੰਧੀ ਹੁਕਮ ਜਾਰੀ … Read more

Jalandhar News: ਜਲੰਧਰ DSP ਦਾ ਲੋਕਾਂ ਨੇ ਚਾੜੀਆ ਕੁਟਾਪਾ, ਸ਼ਰਾਬ ਦੇ ਨਸ਼ੇ ‘ਚ ਕੱਢੇ ਫਾਇਰ

Jalandhar News: ਜਲੰਧਰ DSP ਵੱਲੋਂ ਸ਼ਰਾਬ ਦੇ ਨਸ਼ੇ ‘ਚ ਫਾਇਰਿੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਵਾਦ ਪਾਰਕਿੰਗ ਨੂੰ ਲੈ ਕੇ ਹੋਇਆ ਹੈ। ਜਦੋ DSP ਪਾਰਕਿੰਗ ਨੇੇੜੇ ਖੜ੍ਹਾ ਹੋ ਕੇ ਸ਼ਰਾਬ ਪੀ ਰਿਹਾ ਸੀ ਤਾਂ ਇਕ ਵਿਅਕਤੀ ਵੱਲੋਂ ਉਸ ਨੂੰ ਪਾਸੇ ਹੱਟਣ ਲਈ ਕਿਹਾ ਜਾਂਦਾਂ ਹੈ। ਵਿਅਕਤੀ ਵੱਲੋਂ ਟੋਕਣਾ DSP ਨੂੰ ਗਵਾਰਾ … Read more

Moga Encounter: ਚੜ੍ਹਦੀ ਸਵੇਰ ਮੋਗਾ ‘ਚ ਚੱਲੀਆ ਗੋ=ਲੀਆਂ, 3 ਗੈਂਗਸਟਰ ਪੁਲਿਸ ਅੜੀਕੇ

Moga Encounter: ਮੋਗਾ ਦੇ ਦੌਧਰ ਤੋਂ ਲੋਪੋਂ ਰੋਡ ‘ਤੇ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਗੈਂਗਸਟਰਾਂ ਦਾ ਸਬੰਧ ਬੰਬੀਹਾ ਗੈਂਗ ਦੇ ਨਾਲ ਹੈ। ਇਸ ਫਾਇਰਿੰਗ ਵਿਚ ਇਕ ਗੈਂਗਸਟਰ ਦੇ ਲੱਤ ਵਿਚ ਗੋਲੀ ਲੱਗੀ ਹੈ ਤੇ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਫਿਲਹਾਲ … Read more

“ਸ਼ਾਲੀਮਾਰ ਪ੍ਰੋਡਕਸ਼ਨ ਲਿਮਿਟੇਡ ਨੇ ਪਿਆਰ ਦੀ ਸੱਚੀ ਕਹਾਣੀ ‘ਮਜਨੂੰ’ ਦਾ ਪਹਿਲਾ ਪੋਸਟਰ ਕੀਤਾ ਰਿਲੀਜ਼”

ਫਿਲਮ ‘ਮਜਨੂੰ’ 22 ਮਾਰਚ 2024 ਨੂੰ ਹੋਵੇਗੀ ਸਿਨੇਮਾ ਘਰਾਂ ‘ਚ ਰਿਲੀਜ਼ ਚੰਡੀਗੜ੍ਹ, 16 ਦਸੰਬਰ 2023: ਸ਼ਾਲੀਮਾਰ ਪ੍ਰੋਡਕਸ਼ਨ ਲਿਮਟਿਡ ਨੇ ਆਪਣੀ ਆਉਣ ਵਾਲੀ ਫਿਲਮ “ਮਜਨੂੰ” ਦੀ ਪਹਿਲੀ ਝਲਕ ਦੇ ਨਾਲ ਪਿਆਰ ਦਾ ਅਟੁੱਟ ਰਿਸ਼ਤਾ ਪੇਸ਼ ਕੀਤਾ। ਪੰਜਾਬੀ ਦਰਸ਼ਕਾਂ ਨੂੰ ਮੋਹਿਤ ਕਰਨ ਲਈ ਤਿਆਰ, ਇਹ ਰੋਮਾਂਟਿਕ ਤਿਕੋਣ ਗੁਰਮੀਤ ਸਿੰਘ ਦੁਆਰਾ ਰਚਿਤ ਰੂਹ ਨੂੰ ਸਕੂਨ ਦੇਣ ਵਾਲੀਆਂ ਧੁਨਾਂ … Read more

ਪੰਜਾਬ ਦੀ ਪੰਜਾਬੀਅਤ ਨੂੰ ਦਰਸਾਉਂਦਾ ਕੁਲਵਿੰਦਰ ਬਿੱਲਾ ਦਾ ਨਵਾਂ ਗੀਤ “ਮੇਰੇ ਨਾਲ ਨਾਲ ਰਹਿੰਦਾ ਆ ਪੰਜਾਬ”

ਸਪੀਡ ਰਿਕਾਰਡਸ ਅਤੇ ਟਾਈਮ ਮਿਊਜ਼ਿਕ ਪੇਸ਼ ਕਰਨ ਜਾ ਰਿਹਾ ਹੈ ਗਾਇਕ ਕੁਲਵਿੰਦਰ ਬਿੱਲਾ ਦੀ ਨਵੀਂ ਈ.ਪੀ. ਚੰਡੀਗੜ੍ਹ, 11 ਦਸੰਬਰ 2023: ਪ੍ਰਸਿੱਧ ਪੰਜਾਬੀ ਕਲਾਕਾਰ ਕੁਲਵਿੰਦਰ ਬਿੱਲਾ ਨੇ ਹਮੇਸ਼ਾਂ ਹੀ ਆਪਣੇ ਗੀਤਾਂ ਦੇ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੋਨੇ-ਕੋਨੇ ਤੱਕ ਪਹਚਾਉਣ ਦਾ ਯਤਨ ਕੀਤਾ ਹੈ ਤੇ ਹਰ ਕੋਈ ਉਸਦੇ ਗੀਤਾਂ ਨੂੰ ਦਿਲੋਂ ਪਸੰਦ ਕਰਦਾ ਹੈ। ਇਸੇ ਨੂੰ ਜਾਰੀ … Read more

ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੂੰ ਪਿਆ ਦਿਲ ਦਾ ਦੌਰਾ, ICU ‘ਚ ਭਰਤੀ

ਯਮੁਨਾਨਗਰ: ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੂੰ ਦਿਲ ਦਾ ਦੌਰਾ ਪਿਆ ਹੈ। ਯਮੁਨਾਨਗਰ ਦੇ ਨਾਗਲ ਪੱਟੀ ਪਿੰਡ ਵਿਚ ਸਿੱਖਿਆ ਮੰਤਰੀ ਵੱਲੋਂ ਸਭਾ ਕੀਤੀ ਜਾ ਰਹੀ ਸੀ ਤੇ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਪਹਿਲਾ ਉਨ੍ਹਾਂ ਨੂੰ ਨੇੜਲੇ ਹਸਪਤਲ ਲੈ ਜਾਇਆ ਗਿਆ ਪਰ ਬਾਅਦ ਵਿਚ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਲਈ ਰੈਫ਼ਰ ਕਰ ਦਿੱਤਾ। … Read more

ਸਿੱਖ ਫੈਡਰੇਸ਼ਨ ਨੇ ਸੈਂਸਰ ਬੋਰਡ ਨੂੰ ਫ਼ਿਲਮ ‘ANIMAL’ ਤੋਂ ਸਿੱਖ ਧਾਰਮਿਕ ਭਾਵਨਾਵਾਂ ਨੂੰ ਪ੍ਰਭਾਵਿਤ ਕਰਨ ਵਾਲੇ ਦ੍ਰਿਸ਼ ਹਟਾਉਣ ਲਈ ਕਿਹਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕਿਰਦਾਰਾਂ ਨੂੰ ਬਦਨਾਮ ਕਰਨ ਵਾਲੇ ਫ਼ਿਲਮ ਨਿਰਮਾਤਾਵਾਂ ਖਿਲਾਫ਼ ਕਾਰਵਾਈ ਕਰੇ: ਕਰਨੈਲ ਸਿੰਘ ਪੀਰ ਮੁਹੰਮਦ ਐਡਵੋਕੇਟ ਢੀਗਰਾ ਨੇ ਸੈਂਸਰ ਬੋਰਡ ‘ਚ ਸਿੱਖਾਂ ਦੀ ਨੁਮਾਇੰਦਗੀ ਦੀ ਮੰਗ ਕੀਤੀ ਅੰਮ੍ਰਿਤਸਰ 10 ਦਸੰਬਰ 2023: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਜਿਸ ਦੀ ਨੁਮਾਇੰਦਗੀ ਕਰਨੈਲ ਸਿੰਘ ਪੀਰ ਮੁਹੰਮਦ, ਸਰਪ੍ਰਸਤ ਅਤੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ, ਪ੍ਰਧਾਨ, ਵਜੋਂ … Read more

ਪਸ਼ੂਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਐਫ.ਐਮ.ਡੀ. ਵੈਕਸੀਨ ਦੀਆਂ 68 ਲੱਖ ਤੋਂ ਵੱਧ ਡੋਜ਼ਾਂ ਕੀਤੀਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ ਪਸ਼ੂ ਪਾਲਣ ਵਿਭਾਗ ਦੇ ਸਟਾਫ ਵੱਲੋਂ ਪਸ਼ੂ ਪਾਲਕਾਂ ਦੇ ਘਰਾਂ ਵਿੱਚ ਜਾ ਕੇ ਕੀਤਾ ਜਾ ਰਿਹੈ ਮੁਫ਼ਤ ਟੀਕਾਕਰਨ    ਚੰਡੀਗੜ੍ਹ, 10 ਦਸੰਬਰ: ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ … Read more

BIG BREAKING ਜੱਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ

ਪਟਿਆਲਾ: ਅੱਜ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹਵਤਾਲ ਦਾ ਪਟਿਆਲਾ ਜੇਲ੍ਹ ਵਿਚ ਚੋਥਾਂ ਦਿਨ ਹੈ। ਅੱਜ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ ਜੇਲ੍ਹ ਵਿਚ ਪਹੁੰਚੇ ਸਨ। … Read more

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ

ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਬਿਊਰੋ ਕਰੇਗੀ ਇੱਕ ਹੋਰ ਕੇਸ ਦਰਜ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਕ ਪਲਾਂਟ ਮੋਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ ਜਾਇਦਾਦਾਂ ਅਤੇ ਮਹਿੰਗਾ ਸਮਾਨ ਬਰਾਮਦ ਕੀਤਾ ਹੈ, ਜਿਸ ਨੂੰ ਮੰਗਲਵਾਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ … Read more

5000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਲੈ ਚੁੱਕਾ ਹੈ 5000 ਰੁਪਏ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ … Read more

ਫਿਰੋਜ਼ਪੁਰ DSP ਸੁਰਿੰਦਰਪਾਲ ਬਾਂਸਲ ‘ਤੇ ਏਜੰਟ ਜ਼ਰੀਏ ਰਿਸ਼ਵਤ ਲੈਣ ਦਾ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ

ਫਿਰੋਜ਼ਪੁਰ: ਫਿਰੋਜ਼ਪੁਰ ਦੇ DSP ਸੁਰਿੰਦਰਪਾਲ ਬਾਂਸਲ ‘ਤੇ ਏਜੰਟ ਜ਼ਰੀਏ ਰਿਸ਼ਵਤ ਲੈਣ ਦਾ ਦੋਸ਼ ਲੱਗਿਆ ਹੈ। ਐੱਸਪੀ ਦੀ ਸ਼ਿਕਾਇਤ ਦੇ ਬਾਅਦ DSP ਸੁਰਿੰਦਰਪਾਲ ਬਾਂਸਲ ‘ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਡੀਐੱਸਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਦੇ ਬਾਅਦ ਉਨ੍ਹਾਂ ਦੇ ਲੁਧਿਆਣਾ ਸਥਿਤ ਘਰ ਵਿਚ ਵੀ ਸਰਚ ਕੀਤਾ ਗਿਆ … Read more

ਕੇਂਦਰ ਸਰਕਾਰ ਨੇ ਮੁੜ PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਿੱਖੀ ਚਿੱਠੀ

ਚੰਡੀਗੜ੍ਹ: ਸੂਤਰਾਂ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਮੁੜ ਤੋਂ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ ਸੂਬਾ ਸਰਕਾਰ ਤੋਂ ਪੁੱਛਿਆ ਕਿ ਹੱਲੇ ਤੱਕ ਜ਼ਿੰਮੇਵਾਰ ਅਫ਼ਸਰਾਂ ਤੇ ਕਾਰਵਾਈ ਕਿਊਂ ਨਹੀਂ ਕੀਤੀ ਗਈ? ਤੁਸੀ IPS ਰੈਂਕ ਦੇ ਅਫ਼ਸਰਾਂ ਤੇ ਕੋਈ ਕਾਰਵਈ … Read more

ਭਿੰਡਰਾਂਵਾਲੇ ਦੇ ਭਤੀਜੇ ਭਾਈ ਲਖਬੀਰ ਸਿੰਘ ਰੋਡੇ ਦਾ ਪਾਕਿਸਤਾਨ ਵਿਚ ਦੇਹਾਂਤ

ਚੰਡੀਗੜ੍ਹ: NIA ਸਮੇਤ ਹੋਰ ਭਾਰਤੀ ਸੁਰੱਖਿਆ ਏਜੰਸੀਆਂ ਦੀ ਮੋਸਟ ਵਾਂਟੇਡ ਲਿਸਟ ‘ਚ ਸ਼ਾਮਲ ਖਾਲ਼ਿਸਤਾਨੀ ਭਾਈ ਲਖਬੀਰ ਸਿੰਘ ਰੋਡੇ ਦਾ ਪਾਕਿਸਤਾਨ ਵਿਚ ਦੇਹਾਂਤ ਹੋ ਗਿਆ ਹੈ। ਅਚਾਨਕ ਉਨ੍ਹਾਂ ਨੂੰ 2 ਦਿਸੰਬਰ ਨੂੰ ਦਿਲ ਦਾ ਦੌਰਾ ਪਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸਸਕਾਰ ਸਿੱਖ ਮਰਿਆਦਾ ਅਨੁਸਾਰ ਪਾਕਿਸਤਾਨ ਵਿਚ ਹੀ ਕੀਤਾ ਜਾਵੇਗਾ। BREAKING … Read more

ਲਾਰੈਂਸ ਬਿਸ਼ਨੋਈ ‘ਤੇ ED ਦਾ ਸ਼ਿੰਕਜਾ, ਤੜਕੇ ਹੀ ਮਾਰਿਆ ਛਾਪਾ

ਚੰਡੀਗੜ੍ਹ: ਅੱਜ ਤੜਕੇ ਸਵੇਰੇ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਈ. ਡੀ. ਨੇ ਲਾਰੈਂਸ ਬਿਸ਼ਨੋਈ ਗੈਂਗ ਵਿਰੁਧ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿਚ ਹਰਿਆਣਾ ਅਤੇ ਰਾਜਸਥਾਨ ਵਿਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਤੁਹਾਨੂੰ ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮਾਂ … Read more

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ

ਅੰਤ੍ਰਿੰਗ ਕਮੇਟੀ ਦੇ ਫੈਸਲੇ ਤੇ ਪੰਥਕ ਨੁਮਾਇੰਦਿਆਂ ਦੀ ਭਾਵਨਾ ਅਨੁਸਾਰ ਕੀਤੀ ਅਪੀਲ ਅੰਮ੍ਰਿਤਸਰ, 4 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ … Read more