ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀਆਂ ਨੇ ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ: ਡੀਜੀਪੀ ਗੌਰਵ ਯਾਦਵ ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ … Read more