ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਕਰੋੜ ਰੁਪਏ ਬੀਮਾ ਰਾਸ਼ੀ ਵਜੋਂ ਦੇਣ ਦਾ ਐਲਾਨ ਚੰਡੀਗੜ੍ਹ, 23 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਦੀ ਡਿਊਟੀ ਨਿਭਾਉਂਦੇ ਸਮੇਂ ਜਾਨ ਚਲੀ ਗਈ। ਮੁੱਖ ਮੰਤਰੀ ਨੇ ਜਸਪਾਲ … Read more

ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ

ਚੰਡੀਗੜ੍ਹ, 23 ਨਵੰਬਰ: ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ ਰਹਿਣ ਵਾਲੇ … Read more

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 23 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਅਤੇ ਜਸਟਿਸ (ਸੇਵਾ-ਮੁਕਤ) ਪਰਮਜੀਤ ਸਿੰਘ ਧਾਲੀਵਾਲ ਦੀ ਮਾਤਾ ਸਰਦਾਰਨੀ ਹਰਦਿਆਲ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। 95 ਵਰ੍ਹਿਆਂ ਦੇ ਮਾਤਾ ਹਰਦਿਆਲ ਕੌਰ ਨੇ ਅੱਜ ਦੁਪਹਿਰ ਆਖ਼ਰੀ ਸਾਹ ਲਿਆ। Exclusive Interview : … Read more

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ ਅਤੇ ਸਿੱਖ … Read more

ਸੁਲਤਾਨਪੁਰ ਲੋਧੀ ਗੋਲੀਬਾਰੀ ਮਾਮਲਾ: ADGP ਅਤੇ DC ਅਫ਼ਸਰਾਂ ਦੀ ਨਿਹੰਗ ਸਿੰਘਾਂ ਨਾਲ ਗੱਲਬਾਤ ਖ਼ਤਮ, 145 ਧਾਰਾਂ ਲਾਗੂ

ਕਪੂਰਥਲਾ: ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ਵਿਖੇ ਹੋਈ ਗੋਲੀਬਾਰੀ ਨੂੰ ਲੈ ਕੇ ADGP ਅਤੇ DC ਅਫ਼ਸਰਾਂ ਦੀ ਨਿਹੰਗ ਸਿੰਘ ਨਾਲ ਗੱਲਬਾਤ ਖ਼ਤਮ ਹੋ ਗਈ ਹੈ। ਇਹ ਗੱਲਬਾਤ ਕਰੀਬ 2 ਘੰਟੇ ਤੱਕ ਚੱਲੀ। ADGP ਕ੍ਰਾਇਮ ਗੁਰਿੰਦਰ ਢਿੱਲੋ ਅਤੇ ਕਪੂਰਥਲਾਂ ਦੇ ਡੀ.ਸੀ ਕਰਨੈਲ ਸਿੰਘ ਮੀਡੀਆ ਨਾਲ ਰੂਬਰੂ ਹੋਏ। ADGP ਕ੍ਰਾਇਮ ਗੁਰਿੰਦਰ ਢਿੱਲੋ ਨੇ ਦੱਸਿਆ ਕਿ 145 ਦੀ ਕਾਰਵਾਈ … Read more

ਸੁਲਤਾਨਪੁਰ ਲੋਧੀ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਫਾਇਰਿੰਗ

ਕਪੂਰਥਲਾ: ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿਚ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਹੈ ਅਤੇ 5 ਹੋਰ ਪੁਲਿਸ ਕਰਮਚਾਰੀ ਅਜੇ ਵੀ ਜ਼ਖ਼ਮੀ ਹਨ। ਮਾਰੇ ਗਏ ਪੁਲਿਸ ਮੁਲਾਜ਼ਮ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਥਾਣਾ ਸੁਲਤਾਨਪੁਰ ਲੋਧੀ … Read more

ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ

ਚੰਡੀਗੜ੍ਹ, 21 ਨਵੰਬਰ: ਪੰਜਾਬ ਸਰਕਾਰ ਨੇ ਅੱਜ ਸਪਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜ਼ਾਰੀ ਪੱਤਰ ਦੀ ਗਲਤ ਵਿਆਖਿਆ ਕੀਤੀ ਗਈ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਕਿਰਤ ਵਿਭਾਗ ਪੰਜਾਬ ਵੱਲੋਂ ਸਪਸਟ ਕੀਤਾ … Read more

ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ 

ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ  ਕਰਨ ਸੰਪਰਕ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ‘ਤੇ ਉਪਲੱਬਧ ਚੰਡੀਗੜ੍ਹ, 21 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ … Read more

ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼ ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਅਮਨ ਅਰੋੜਾ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ 1.25 ਲੱਖ ਏਕੜ ਦੀ ਪਰਾਲੀ ਦੀ ਖਪਤ ਹੋਣ ਦੀ ਉਮੀਦ: ਸਕੱਤਰ ਡਾ. ਰਵੀ ਭਗਤ   ਗੇਲ ਇੰਡੀਆ 600 ਕਰੋੜ ਰੁਪਏ ਦੇ … Read more

ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ 

ਆਮ ਆਦਮੀ ਕਲੀਨਿਕਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ  100 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਤਿਆਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਵਿਧਾਵਾਂ ਤੋਂ ਵਾਂਝੇ ਖੇਤਰਾਂ ਵਿੱਚ 70 ਹੋਰ ਕਲੀਨਿਕ ਖੋਲ੍ਹਣ ਨੂੰ ਮਨਜ਼ੂਰੀ: ਸਿਹਤ ਮੰਤਰੀ ਪੰਜਾਬ ਵਿੱਚ ਵਿਸ਼ਵ … Read more

ਸੀ.ਐਮ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ, ਮੀਤ ਹੇਅਰ ਖੋਹਿਆ ਇਹ ਅਹੁਦਾ

ਚੰਡੀਗੜ੍ਹ: ਸੀ.ਐਮ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਵਿਚ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਕੱਦ ਵੱਧਦਾ ਦਿਖਾਈ ਦੇ ਰਿਹਾ। ਦਰਅਸਲ ਮਾਨ ਸਰਕਾਰ ਨੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਵਾਪਸ ਲੈ ਲਿਆ ਗਿਆ ਹੈ ਅਤੇ ਇਹ ਵਿਭਾਗ ਦੀ ਜ਼ਿੰਮੇਵਾਰੀ ਹੁਣ ਚੇਤਨ ਸਿੰਘ ਜੌੜਾਮਾਜਰਾ ਨੂੰ ਸੌਪੀਂ ਗਈ ਹੈ। ਮੀਤ … Read more

ਗੁਰਪਤਵੰਤ ਸਿੰਘ ਪੰਨੂ ਦਾ ਸ਼ਾਗਿਰਦ ਪੁਲਿਸ ਅੜੀਕੇ

ਨਵੀਂ ਦਿੱਲੀ: ਦਿੱਲੀ ਵਿਚ ਕਰੀਬ ਦੋ ਮਹੀਨੇ ਪਹਿਲਾ ਇਕ ਫਲਾਈਓਵਰ ’ਤੇ ਗਰਮਖਿਆਲੀ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਹਰਿਆਣਾ ਤੋਂ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ। ਬੇਅਦਬੀ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦਾ ਸਖਤ ਨੋਟਿਸ ! ਹੋਵੇਗੀ ਹੁਣ ਵੱਡੀ ਕਾਰਵਾਈ ! ਪੁਲਿਸ ਸੂਤਰਾਂ ਨੇ ਦਸਿਆ … Read more

ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾ ਪੜ੍ਹ ਲਵੋ ਇਹ ਖ਼ਬਰ, ਨਹੀਂ ਤਾਂ ਫੱਸ ਸਕਦੇ ਹੋ ਲੰਬੇ ਜਾਮ ‘ਚ

ਲੁਧਿਆਣਾ: ਜੇਕਰ ਤੁਸੀ ਨੈਸ਼ਨਲ ਹਾਈਵੇਅ 1 ਤੇ ਜਲੰਧਰ ਵੱਲ ਨੂੰ ਜਾ ਰਹੇ ਹੋ ਤਾਂ ਤੁਸੀ ਲੰਬੇ ਜਾਮ ਵਿਚ ਫ਼ੱਸ ਸਕਦੇ ਹੋ। ਦਰਅਸਲ ਅੱਜ ਸਯੁੰਕਤ ਕਿਸਾਨ ਜਥੇਬੰਦਿਆਂ ਨੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਗੰਨੇ ਦੇ ਰੇਟ ਵਧਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਜਲੰਧਰ-ਲੁਧਿਆਣਾ ਹਾਈਵੇਅ ‘ਤੇ ਵੱਡਾ ਧਰਨਾ ਲੱਗਾਇਆ ਹੈ। ਅੰਮ੍ਰਿਤਪਾਲ ਸਿੰਘ … Read more

ਕਿਸਾਨਾਂ ਨੂੰ ਨਹੀਂ ਮਿਲੇਗਾ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਲਾਭ!

ਨਵੀਂ ਦਿੱਲੀ: ਹਵਾ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਪਰਾਲੀ ਸਾੜਨ ਨੂੰ ਲੈ ਕੇ ਕਾਫ਼ੀ ਗੰਭੀਰ ਨਜ਼ਰ ਆ ਰਹੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਲਾਭ … Read more

“ਬਲਾਕਬਸਟਰ ਫਿਲਮ “ਸੂਰਮਾ” ਦੇ ਨਿਰਮਾਤਾ ਪੇਸ਼ ਕਰਨ ਜਾ ਰਹੇ ਹਨ ਨਵੀਂ ਪੰਜਾਬੀ ਫਿਲਮ “ਮੇਰੀ ਪਿਆਰੀ ਦਾਦੀ”, 2024 ਵਿੱਚ ਸਿਨੇਮਾਘਰਾਂ ਚ ਹੋਵੇਗੀ ਰਿਲੀਜ਼!!”

ਚੰਡੀਗੜ੍ਹ, 20 ਨਵੰਬਰ 2023: ਗਲੈਕਸੀ ਐਂਟਰਟੇਨਮੈਂਟ, ਉੱਘੇ ਫਿਲਮ ਨਿਰਮਾਤਾ, ਡਾ: ਦੀਪਕ ਸਿੰਘ, ਅਨੀਤਾ ਦੇਵਗਨ ਟਾਕੀਜ਼ ਅਤੇ ਐਚਐਫ ਪ੍ਰੋਡਕਸ਼ਨ ਨਾਲ ਆਪਣਾ ਨਵਾਂ ਪ੍ਰੋਜੈਕਟ, “ਮੇਰੀ ਪਿਆਰੀ ਦਾਦੀ” ਪੇਸ਼ ਕਰਨ ਲਈ ਤਿਆਰ ਹਨ। ਇਹ ਇਲਮ ਤਾਜ ਦੁਆਰਾ ਲਿਖੀ ਤੇ ਡਾਇਰੈਕਟ ਕੀਤੀ ਗਈ ਹੈ ਜਿਸਨੂੰ ਡਾ. ਦੀਪਕ ਸਿੰਘ ਅਤੇ ਤੇਜਿੰਦਰ ਸਿੰਘ ਦੁਆਰਾ ਨਿਰਮਿਤ ਹੈ। ਗੀਤ ਦੇ ਬੋਲ ਬੱਬਲੂ ਸੋਢੀ … Read more

ਪੰਜਾਬ ਕੈਬਨਿਟ ਮੀਟਿੰਗ ਲੱਗੀ ਅਹਿਮ ਫੈਸਲਿਆ ਤੇ ਮੋਹਰ, ਵਿਧਾਨ ਸਭਾ ਸ਼ੈਸ਼ਨ ਦਾ ਹੋਇਆ ਐਲਾਨ

ਚੰਡੀਗੜ੍ਹ: ਪੰਜਾਬ ਕੈਬਨਿਟ ਮੀਟਿੰਗ ਵਿਚ ਸਰਦ ਰੁੱਤ ਇਜਲਾਸ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਇਸ ਵਾਰ ਦੋ ਦਿਨ ਦਾ ਪੰਜਾਬ ਵਿਧਾਨ ਸਭਾ ਸ਼ੈਸ਼ਨ ਹੋਵੇਗਾ। ਇਸ ਸ਼ੈਸ਼ਨ 28 ਤੇ 29 ਨਵੰਬਰ ਨੂੰ ਹੋਵੇਗਾ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੋ ਵੀ ਪੈਡਿੰਗ ਬਿੱਲ ਹਨ ਉਨ੍ਹਾਂ ਤੇ … Read more

ਸਪੀਕਰ ਕੁਲਤਾਰ ਸਿੰਘ ਸੰਧਵਾ ਸਮੇਤ 13 ਵਿਧਾਇਕ ਆਪਣੇ ਪਰਿਵਾਰਾਂ ਸਮੇਤ ਅੱਜ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਹੋਣਗੇ ਨਤਮਸਤੱਕ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, 2 ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ ਅਤੇ ਚੇਤਨ ਜੌੜਾਮਾਜਰਾ ਅਤੇ 13 ਵਿਧਾਇਕ ਆਪਣੇ ਪਰਿਵਾਰਾਂ ਸਮੇਤ ਅੱਜ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਰਸਤੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ। Punjab Vidhan Sabha Speaker Kultar Singh Sandhwa, along with … Read more

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਧਾਨ ਸਭਾ ਇਜਲਾਸ ਬੁਲਾਉਣ ਨੂੰ ਲੈ ਕੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਸਵੇਰੇ 11.00 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਮੰਤਰੀ ਮੰਡਲ ਦੀ ਇਸ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ਜਿਵੇਂ ਕਿ ਵਿਧਾਨ ਸਭਾ ਇਜਲਾਸ ਦੁਬਾਰਾ ਬੁਲਾਉਣ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਨੋਕਰੀਆਂ ਨੂੰ ਲੈ ਕੇ ਵੀ ਵੱਡਾ ਐਲਾਨ ਹੋ ਸਕਦਾ।