ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ

‘ਖੇਤਾਂ ਦੇ ਰਾਜੇ’ ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ … Read more

ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ

ਭ੍ਰਿਸ਼ਟਾਚਾਰ ਮੁਕਤ ਸੂਬਾ ਸਿਰਜਣ ਲਈ ਪੂਰੇ ਪੰਜਾਬ ਵਿੱਚ ਹਫ਼ਤੇ ਭਰ ਚੱਲਣਗੇ ਜਾਗਰੂਕਤਾ ਪ੍ਰੋਗਰਾਮ ਚੰਡੀਗੜ੍ਹ, 30 ਅਕਤੂਬਰ: ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ ‘ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : … Read more

ਥਿੰਦ ਮੋਸ਼ਨ ਫ਼ਿਲਮਜ਼ ਨੇ ਜੈ ਰੰਧਾਵਾ ਸਟਾਰਰ ਫਿਲਮ “ਜੇ ਜੱਟ ਵਿਗੜ ਗਿਆ” ਪਹਿਲਾ ਪੋਸਟਰ ਕੀਤਾ ਰਿਲੀਜ਼, 17 ਮਈ 2024 ਨੂੰ ਹੋਵੇਗੀ ਰਿਲੀਜ਼!!

ਚੰਡੀਗੜ੍ਹ, 30 ਅਕਤੂਬਰ 2023: ਫਿਲਮ ਇੰਡਸਟਰੀ ਵਿੱਚ ਇੱਕ ਪ੍ਰਮੁੱਖ ਨਾਮ ਥਿੰਦ ਮੋਸ਼ਨ ਫ਼ਿਲਮਜ਼ ਨੇ ਆਪਣੀ ਬਹੁਤ ਹੀ ਉਡੀਕੀ ਜਾ ਰਹੀ ਫਿਲਮ “ਜੇ ਜੱਟ ਵਿਗੜ ਗਿਆ” ਦਾ ਪਹਿਲਾ ਪੋਸਟਰ ਰਿਲੀਜ਼ ਕੀਤਾ ਹੈ। ਮੰਨੇ-ਪ੍ਰਮੰਨੇ ਫਿਲਮ ਨਿਰਮਾਤਾ ਮਨੀਸ਼ ਭੱਟ ਦੁਆਰਾ ਨਿਰਦੇਸ਼ਤ ਅਤੇ ਦਲਜੀਤ ਥਿੰਦ ਦੁਆਰਾ ਨਿਰਮਿਤ, ਫਿਲਮ ਡਰਾਮੇ, ਐਕਸ਼ਨ ਅਤੇ ਪਰਿਵਾਰਕ ਪਲਾਂ ਦੇ ਇੱਕ ਦਿਲਚਸਪ ਮਿਸ਼ਰਣ ਦਾ ਵਾਅਦਾ … Read more

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ  ਅੰਮ੍ਰਿਤਸਰ, 30 ਅਕਤੂਬਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ … Read more

ਪੰਜਾਬ ਸਰਕਾਰ ਨੇ ਮੂੜ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ, ਅੱਜ ਹੋ ਸਕਦੀ ਹੈ ਸੁਣਵਾਈ

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਰਾਜ ਭਵਨ ਦਰਮਿਆਨ ਤਲਖੀ ਅਜੇ ਵੀ ਬਰਕਰਾਰ ਹੈ। ਮਾਨ ਸਰਕਾਰ ਮੁੜ ਰਾਜਪਾਲ ਖਿਲਾਫ ਸੁਪਰੀਮ ਕੋਰਟ ਪਹੁੰਚ ਗਈ ਹੈ। ਪੰਜਾਬ ਸਰਕਾਰ ਨੇ ਰਾਜ ਭਵਨ ਵੱਲੋਂ 20 ਅਤੇ 21 ਅਕਤੂਬਰ ਨੂੰ ਹੋਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਤਿੰਨ ਵਿੱਤ ਬਿੱਲ ਪੇਸ਼ ਨਾ ਹੋਣ ਦੇਣ ਦੇ … Read more

ਮਨੀਸ਼ ਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਰਾਜ, 338 ਕਰੋੜ ਰੁਪਏ ਟਰਾਂਸਫ਼ਰ ਹੋਣਾ ਹੋਏ ਸਾਬਤ

ਨਵੀਂ ਦਿੱਲੀ: ਕਥਿਤ ਸ਼ਰਾਬ ਘੁਟਾਲੇ ‘ਚ ਜੇਲ੍ਹ ਚ ਬੰਦ ਦਿੱਲੀ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆਂ ਨੂੰ ਹੱਲੇ ਵੀ ਜੇਲ੍ਹ ਵਿਚ ਰਹਿਣਾ ਹੋਵੇਗਾ। ਦਰਅਸਲ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਛੇ ਤੋਂ ਅੱਠ ਮਹੀਨਿਆਂ ਵਿਚ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ … Read more

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ: ਪੰਜਾਬ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਰਾਹਤ ਮਿਲਦੀ ਨਹੀਂ ਦਿਖਾਈ ਦੇ ਰਹੀ ਹੈ। ਹਾਈਕੋਰਟ ਨੇ ਅੱਜ ਜ਼ਮਾਨਤ ਅਰਜ਼ੀ ‘ਤੇ ਹੋਣ ਵਾਲੀ ਸੁਣਵਾਈ ਨੂੰ ਟਾਲ ਦਿੱਤਾ ਹੈ। ਹਾਈਕੋਰਟ ਨੇ ਇਸ ਕੇਸ ਦੀ ਪੂਰੀ ਜਾਣਕਾਰੀ ਪੰਜਾਬ ਸਰਕਾਰ ਤੋਂ ਮੰਗੀ ਹੈ। ਕੋਰਟ ਨੇ ਸੁਖਪਾਲ ਖਹਿਰਾ ਨਾਲ ਜੂੜੇ ਕੇਸਾਂ ਦਾ ਵੇਰਵਾ ਮੰਗਵਾਂ ਮੰਗਿਆ। ਹੁਣ ਇਸ ਕੇਸ ‘ਚ ਅਗਲੀ … Read more

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਮੋਹਾਲੀ ਵਿਧਾਇਕ ‘ਤੇ ਕਾਰਵਾਈ ਦੀ ਕੀਤੀ ਮੰਗ

ਮੋਹਾਲੀ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੂੜ ਤੋਂ CM ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਰਾਜਪਾਲ ਨੇ ਸੀ.ਐਮ ਮਾਨ ਨੂੰ ਉਨ੍ਹਾਂ ਦੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਸ਼ਿਕਾਇਤ ਕੀਤੀ ਹੈ। ਰਾਜਪਾਲ ਨੇ ਵਿਧਾਇਕ ਦੀ ਕੰਪਨੀ JLPL(ਜਨਤਾ ਲੈਂਗ ਪ੍ਰਮੋਟਰਸ) ਤੇ ਕਾਰਵਾਈ ਕਰਨ ਦੀ ਗੱਲ ਕਹਿ ਹੈ। 2024 ਲੋਕ ਸਭਾ ਚੋਣਾਂ ਨੂੰ ਲੈ … Read more

ਅਕਾਲੀ ਆਗੂ ਬੰਟੀ ਰੋਮਾਨਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਾਇਕ ਕੰਵਰ ਗਰੇਵਾਲ ਨੇ ਦੱਸਿਆ ਵੀਡੀਓ ਦਾ ਅਸਲ ਸੱਚ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਸੈਕਟਰ 7 ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਸੈਕਟਰ 3 ਸਥਿਤ ਪੁਲਿਸ ਵੱਲੋਂ ਕੀਤੀ ਗਈ ਸੀ। ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਮਟੌਰ ਥਾਣਾ ਲਿਆਦਾ ਗਿਆ ਹੈ। ਬੰਟੀ ਰੋਮਾਨਾ ਨੇ ਸ਼ੋਸ਼ਲ ਮੀਡੀਆ ਪਲੇਟਫਾਰਮ ਉੱਤੇ ਇਕ … Read more

BIG NEWS: AIG ਮਲਵਿੰਦਰ ਸਿੰਘ ਸਿੱਧੂ ਇਕ ਦਿਨ ਲਈ ਪੁਲਿਸ ਰਿਮਾਂਡ ‘ਤੇ, ਅਦਾਲਤ ਨੇ ਸੁਣਾਇਆ ਫ਼ੈਸਲਾਂ

ਚੰਡੀਗੜ੍ਹ: AIG ਮਲਵਿੰਦਰ ਸਿੰਘ ਸਿੱਧੂ ਨੂੰ ਬੀਤੇ ਦਿਨ ਮੋਹਾਲੀ 8 ਫੇਸ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ AIG ਮਲਵਿੰਦਰ ਸਿੰਘ ਸਿੱਧੂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਥੇ ਉਨ੍ਹਾਂ ਨੂੰ ਇਕ ਦਿਨ ਲਈ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। AIG ਮਲਵਿੰਦਰ ਸਿੰਘ ਸਿੱਧੂ ਨੂੰ ਬੀਤੀ ਦਿਨੀ ਵਿਜੀਲੈਂਸ ਦਫ਼ਤਰ ਮੋਹਾਲੀ ਵਿਚ ਪੁੱਛਗਿੱਛ ਲਈ ਬੁੱਲਾਇਆ … Read more

BIG NEWS: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦੀੀ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਸਥਿਤ ਰਿਹਾਇਸ਼ ਸੈਕਟਰ 7 ਤੋਂ ਗ੍ਰਿਫ਼ਤਾਰ ਕੀਤਾ ਹੈ। ਚੰਡੀਗੜ੍ਹ ਸੈਕਟਰ 3 ਸਥਿਤ ਪੁਲਿਸ ਵੱਲੋਂ ਬੰਟੀ ਰੋਮਾਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੰਟੀ ਰੋਮਾਨਾ ਦੇ ਘਰ ਪਹੁੰਚ ਰਹੇ ਹਨ। ਪਰ ਹੱਲੇ ਤੱਕ ਗ੍ਰਿਫ਼ਤਾਰੀ ਦੇ ਕਾਰਨਾ … Read more

BIG NEWS: ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਵੀ ਜਲਦ ਬੱਝਣ ਜਾ ਰਹੇ ਨੇ ਵਿਆਹ ਦੇ ਬੱਧਨ ‘ਚ

ਚੰਡੀਗੜ੍ਹ: ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਦੇ ਘਰ ਜਲਦ ਹੀ ਬੈਡ-ਬਾਜੇ ਵੱਜਦੇ ਸੁਣਾਈ ਦੇਣਗੇ। ਕੈਬਨਿਟ ਮੰਤਰੀ ਮੀਤ ਹੇਅਰ ਵੀ ਜਲਦ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਤਰੀ ਮੀਤ ਹੇਅਰ 7 ਨਵੰਬਰ ਨੂੰ ਵਿਆਹ ਦੇ ਬੱਧਨ ‘ਚ ਬੱਝ ਜਾਣਗੇ। ਡਾ.ਗੁਰਵੀਨ ਕੌਰ ਨਾਲ ਮੀਤ ਹੇਅਰ ਵਿਆਹ ਦੇ ਬੰਧਨ ‘ਚ ਬੱਝਣਗੇ। … Read more

“ਭਗਵੰਤ ਮਾਨ ਜੀ, ਜੇ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਬਹਿਸ ਇਨ੍ਹਾਂ ਤੋਂ ਕਰਾਉਂਗੇ, ਫਿਰ ਸਰਕਾਰ ਦਾ ਭਾਣਾ ਤਾਂ ਵਰਤ ਗਿਆ ਸਮਝੋ”: ਸੁਨੀਲ ਜਾਖੜ

ਚੰਡੀਗੜ੍ਹ: 1 ਨਵੰਬਰ ਨੂੰ ਪੰਜਾਬ ਦੇ ਮੁੱਦਿਆ ਤੇ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਬਹਿਸ ਕੀਤੀ ਜਾਵੇਗੀ। ਇਸ ਬਹਿਸ ਵਿਚ ਵੱਖ-ਵੱਖ ਪਾਰਟੀਆਂ ਦੇ ਮੁੱਖੀਆਂ ਨੂੰ CM ਮਾਨ ਵੱਲੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਅੱਜ ਜਿਥੇ ਸਵੇਰੇ CM ਮਾਨ ਨੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ “ ਮੈਂ ਪੰਜਾਬ ਬੋਲਦਾ ਹਾਂ “ … Read more

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਖਰਾਬ ਸਿਹਤ ਦੇ ਚੱਲਦਿਆਂ ਸ਼ਿਮਲਾ ਦੇ ਇੰਦਰਾ ਗਾਂਧੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖ਼ਲ

ਸ਼ਿਮਲਾ: ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਖਰਾਬ ਸਿਹਤ ਦੇ ਚੱਲਦਿਆਂ ਅੱਜ ਸ਼ਿਮਲਾ ਦੇ ਇੰਦਰਾ ਗਾਂਧੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਸੁੱਖੂ ਨੂੰ ਪਿਛਲੇ ਕੁਝ ਸਮੇਂ ਤੋਂ ਪੇਟ ਦਰਦ ਦੀ ਸ਼ਿਕਾਇਤ ਹੋ ਰਹੀ ਸੀ। Bhagwant Mann ਦੀ ਡਿਬੇਟ ਚ ਲੋਕਾਂ ਨੂੰ ਵੀ ਖੁੱਲ੍ਹਾ ਸੱਦਾ? ਰੱਖਤੀ ਮੁੱਖ ਮੰਤਰੀ … Read more

ਪ੍ਰਧਾਨ ਮੰਤਰੀ ਅੱਜ ਕਰਨਗੇ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ, ਸਿਰਡੀ ‘ਚ ਕਰਨਗੇ 7500 ਕਰੋੜ ਰੁਪਏ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਨਵੀਂ ਦਿੱਲੀ: ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 26 ਅਕਤੂਬਰ, 2023 ਯਾਨੀ ਅੱਜ ਮਹਾਹਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਕਰੀਬ ਇੱਕ ਵਜੇ ਮਹਾਰਾਸ਼ਟਰ ਵਿੱਚ ਅਹਿਮਦਾਬਾਦ ਜ਼ਿਲ੍ਹੇ ਦੇ ਸਿਰੜੀ ਪਹੁੰਚਣਗੇ, ਜਿੱਥੇ ਉਹ ਸ਼੍ਰੀ ਸਾਈਬਾਬਾ ਸਮਾਧੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ। ਉਹ ਮੰਦਿਰ ਵਿੱਚ ਨਵੇਂ ਦਰਸ਼ਨ ਕਤਾਰ ਕੰਪਲੈਕਸ ਦਾ ਵੀ ਉਦਘਾਟਨ ਕਰਨਗੇ। ਦੁਪਹਿਰ ਕਰੀਬ … Read more

1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ CM ਮਾਨ ਨੇ ਰੱਖਿਆ ਨਾਂਅ “ ਮੈਂ ਪੰਜਾਬ ਬੋਲਦਾ ਹਾਂ “

ਚੰਡੀਗੜ੍ਹ: 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਨੂੰ ਲੈ ਕੇ ਹੁਣ ਖੁਦ CM ਮਾਨ ਇਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਤੇ ਲਿਖਿਆ ਕਿ “ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ … Read more

BIG NEWS: AIG ਮਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮੋਹਾਲੀ: AIG ਮਲਵਿੰਦਰ ਸਿੰਘ ਸਿੱਧੂ ਨੂੰ ਅੱਜ ਵਿਜੀਲੈਂਸ ਬਿਊਰੋ ਦਫ਼ਤਰ ਮੋਹਾਲੀ ਵਿਖੇ ਸੱਦਿਆ ਗਿਆ ਸੀ। ਜਿਥੇ ਵਿਜੀਲੈਂਸ ਦੀ ਪੁੱਛਗਿੱਛ ਦੌਰਾਨ AIG ਮਲਵਿੰਦਰ ਸਿੰਘ ਸਿੱਧੂ ਦੀ ਕੁਝ ਅਫ਼ਸਰਾਂ ਨਾਲ ਨੋਕਝੋਕ ਹੋ ਗਈ।   ਇਹ ਖ਼ਬਰ ਤੋਂ ਬਾਅਦ AIG ਦੀ ਪਤਨੀ ਵੱਲੋਂ ਵਿਜੀਲੈਂਸ ਬਿਊਰੋ ਦਫ਼ਤਰ ਮੋਹਾਲੀ ਵਿਖੇ ਜ਼ੋਰਦਾਰ ਹੰਗਾਮਾਂ ਕੀਤਾ ਗਿਆ। ਪਤਨੀ ਵੱਲੋਂ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ … Read more

ਅਕਾਲੀ ਦਲ ਨੇ ਗੁਰਦੁਆਰਾ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟ੍ਰੇਸ਼ਨ ਤਿੰਨ ਮਹੀਨੇ ਵਧਾਉਣ ਦੀ ਕੀਤੀ ਅਪੀਲ

ਜਸਟਿਸ ਸਾਰੋਂ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ ਚੰਡੀਗੜ੍ਹ, 25 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾ ਮੁਕਤ) ਐਸ ਐਸ ਸਾਰੋਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਵੋਟਾਂ ਦੀ ਰਜਿਸਟਰੇਸ਼ਨ ਦਾ ਸਮਾਂ ਤਿੰਨ ਮਹੀਨੇ ਵਧਾਇਆ ਜਾਵੇ। ਉਨ੍ਹਾਂ ਮੁੱਖ ਕਮਿਸ਼ਨਰ ਨਾਲ … Read more