‘ਆਪੇ ਗੁਰੁ ਚੇਲਾ’ ਨਗਰ ਕੀਰਤਨ ਦੂਜੇ ਦਿਨ ਸ੍ਰੀ ਚਮਕੌਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲਈ ਰਵਾਨਾ
ਅੰਮ੍ਰਿਤਸਰ, 11 ਜਨਵਰੀ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਲਈ ਰਵਾਨਾ ਹੋਇਆ। ਸ੍ਰੀ … Read more