ਬੱਬਰ ਖਾਲਸਾ ਨਾਲ ਜੁੜੀ ਅੰਮ੍ਰਿਤਪਾਲ ਦੀ NRI ਪਤਨੀ, ਬੈਂਕ ਖਾਤਿਆਂ ਦੀ ਕੀਤੀ ਜਾ ਰਹੀ ਹੈ ਜਾਂਚ

ਇਕ ਰਿਪੋਰਟ ਵਿਚ ਬ੍ਰਿਟਿਸ਼ ਖੁਫੀਆ ਅਫਸਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਸ ਗੱਲ ਦੇ ਸਬੂਤ ਹਨ ਕਿ ਕਿਰਨਦੀਪ ਬੱਬਰ ਖਾਲਸਾ ਲਈ ਪੈਸਾ ਇਕੱਠਾ ਕਰਦੀ ਹੈ। 2020 ਵਿਚ ਉਸ ਨੂੰ 5 ਹੋਰਾਂ ਨਾਲ ਅੱਤਵਾਦ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਅਤੇ ਬੱਬਰ ਖਾਲਸਾ ਲਈ ਫੰਡ ਇਕੱਠਾ ਕਰਨ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ … Read more

ਭਾਰਤੀ ਟੀਮ ‘ਚ ਨਹੀ ਹੈ ਮੇਰੇ ਵਰਗਾ ਕੋਈ ਬੱਲੇਬਾਜ਼ _ ਸਹਿਵਾਗ

ਸਹਿਵਾਗ ਨੇ ਕਿਹਾ, ‘ਮੈਨੂੰ ਨਹੀਂ ਲੱਗਦਾ ਕਿ ਭਾਰਤੀ ਟੀਮ ‘ਚ ਅਜਿਹਾ ਕੋਈ ਖਿਡਾਰੀ ਹੈ ਜੋ ਮੇਰੇ ਵਰਗਾ ਬੱਲੇਬਾਜ਼ੀ ਕਰ ਸਕੇ। ਸੰਨਿਆਸ ਦੇ ਕਈ ਸਾਲਾਂ ਬਾਅਦ ਵੀ 44 ਸਾਲਾ ਇਸ ਸਾਬਕਾ ਕ੍ਰਿਕਟਰ ਦੀਆਂ ਪ੍ਰਾਪਤੀਆਂ ਦਾ ਸਨਮਾਨ ਕੀਤਾ ਜਾਂਦਾ ਹੈ। ਸਹਿਵਾਗ ਨੇ ਕਿਹਾ ਕਿ ਉਸ ਦੇ ਅਤੇ ਆਧੁਨਿਕ ਬੱਲੇਬਾਜ਼ਾਂ ਦੀ ਤੁਲਨਾ ਪੁਰਾਣੀ ਹੈ ਕਿਉਂਕਿ ਭਾਰਤੀ ਬੱਲੇਬਾਜ਼ੀ ਲਾਈਨਅਪ … Read more

ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਸਣੇ 11 ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਚ ਭੇਜਿਆ

ਖਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ, ਹਰਪ੍ਰੀਤ ਸਿੰਘ ਸਣੇ 11 ਮੁਲਜ਼ਮਾਂ ਨੂੰ ਬਾਬਾ ਬਕਾਲਾ ਕੋਰਟ ਨੇ ਸਾਰੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਚ ਭੇਜਿਆ ਹੈ। ਅੱਜ ਇਨ੍ਹਾਂ ਦਾ ਰਿਮਾਂਡ ਪੂਰਾ ਹੋ ਗਿਆ ਸੀ ਜਿਸ ਦੇ ਚੱਲਦੇ ਪੁਲਿਸ ਵੱਲੋਂ ਭਾਰੀ ਸੁਰੱਖਿਆ ਬਲ ਦੇ ਹੇਠ ਇਹਨਾਂ ਨੂੰ ਅਦਾਲਤ … Read more

ਮੋਦੀ ਵਾਰੇ ਗਲਤ ਟਿੱਪਣੀ ਮਾਮਲੇ ਵਿਚ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ

ਸੂਰਤ ਦੀ ਇਕ ਅਦਾਲਤ ਨੇ ਰਾਹੁਲ ਗਾਂਧੀ ਨੂੰ ‘ਮੋਦੀ ਉਪਨਾਮ’ ਸਬੰਧੀ ਟਿੱਪਣੀ ਕਰਨ ਲਈ 2019 ਵਿਚ ਦਾਇਰ ਮਾਣਹਾਨੀ ਦੇ ਕੇਸ ਵਿਚ ਅਦਾਲਤ ਨੇ ਰਾਹੁਲ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ, ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਬਾਅਦ ਵਿਚ ਜ਼ਮਾਨਤ ਵੀ ਦੇ ਦਿੱਤੀ। ਰਾਹੁਲ ਗਾਂਧੀ ਦੀ ਉਸ ਟਿੱਪਣੀ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ … Read more

ਸ਼ੂਟਿੰਗ ਵਿੱਚ ਸਰਬਜੋਤ ਸਿੰਘ ਨੇ ਭਾਰਤ ਲਈ ਜਿੱਤਿਆ ਸੋਨ

ਭਾਰਤ ਦੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਿੱਚ ਕੱਪ ਵਿੱਚ ਗੋਲਡ ਮੈਡਲ ਜਿੱਤਿਆ ਹੈ। ਸਰਬਜੋਤ ਨੇ ਏਅਰ ਪਿਸਟਲ ਈਵੈਂਟ ਵਿੱਚ ਗੋਲਡ ਮੈਡਲ ਨੂੰ ਆਪਣੇ ਨਾ ਕੀਤਾ ਹੈ, ਇਹ ਸ਼ੂਟਿੰਗ ਵਿਸ਼ਵ ਕੱਪ ਭਾਰਤ ਵਿੱਚ ਹੀ ਆਯੋਜਿਤ ਹੋ ਰਿਹਾ ਹੈ । ਇਹ ਆਯੋਜਨ ਭੋਪਾਲ ਸਥਿਤ ‘ਐਮਪੀ ਸਟੇਟ ਸ਼ੂਟਿੰਗ ਅਕੈਡਮੀ’ ਵਿੱਚ ਹੋ ਰਿਹਾ ਹੈ । ਇਸ ਸ਼ੂਟਿੰਗ ਵਿਸ਼ਵ ਕੱਪ … Read more

ਕੱਲ੍ਹ ਰਾਤ ਪੰਜਾਬ ਅਤੇ ਹੋਰ ਕਈ ਦੇਸ਼ਾ ਵਿੱਚ ਆਇਆ ਜ਼ਬਰਦਸਤ ਭੂਚਾਲ

ਮੰਗਲਵਾਰ ਰਾਤ ਨੂੰ ਲੰਬੇ ਸਮੇਂ ਤੱਕ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕਾਂ ਵਿੱਚ ਡਰ ਹੈ, ਪੰਜਾਬ ਵਿੱਚ 21 ਮਾਰਚ 2023 ਮੰਗਲਵਾਰ ਰਾਤ ਨੂੰ ਅਾਏ ਤੇਜ਼ ਤੀਬਰਤਾ ਵਾਲੇ ਭੂਚਾਲ ਕਾਰਨ ਲੋਕ ਦਹਿਸ਼ਤ ‘ਚ ਰਹੇ, ਅਤੇ ਲੋਕ ਬਹੁਗਿਣਤੀ ਵਿੱਚ ਘਰਾਂ ਤੋ ਬਾਹਰ ਨਿਕਲੇ ਨਜ਼ਰ ਆਏ ਅਤੇ ਆਪਣੇ ਮਿੱਤਰ ਅਤੇ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਜਾਣਕਾਰੀ … Read more

ਤੇਜ਼ ਮੀਂਹ ਤੇ ਹਨੇਰੀ ਕਾਰਨ ਕਿਸਾਨਾਂ ਦੀਆ ਨੁਕਸਾਨੀਆਂ ਫਸਲਾਂ ਦਾ ਦਿੱਤਾ ਜਾਵੇਗਾ ਮੁਆਵਜਾ _ ਵਿਧਾਇਕ ਦੇਵਮਾਨ

ਸੂਬੇ ਵਿੱਚ ਹੋਈ ਬੇਮੌਸਮੀ ਬਰਸਾਤ ਅਤੇ ਨੇ ਜਿੱਥੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਨੂੰ ਖਰਾਬ ਕਰਕੇ ਰੱਖ ਦਿੱਤਾ ਹੈ। ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਨੁਕਸਾਨੀ ਹੋਈ ਫ਼ਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਭਰੋਸਾ ਦਿਵਇਆ ਕਿ ਉਨ੍ਹਾਂ ਦੀ ਖਰਾਬ ਹੋਈ ਫਸਲ ਦੀ ਗਰਦਾਵਰੀ ਕਰਾ … Read more

ਭਾਈ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦਾ ਘਰ ਵਾਲੇ ਕਰ ਰਹੇ ਇੰਤਜਾਰ

ਖਬਰ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਨੇੜਲੇ ਸਾਥੀ ਰਹੇ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਬਾਰੇ ਸਾਹਮਣੇ ਆ ਰਹੀ ਹੈ। ਅਜਨਾਲਾ ਘਟਨਾਕਰਮ ਦਾ ਚਰਚਿੱਤ ਚੇਹਰਾ ਭਾਈ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੇ ਘਰ ਵਾਲੇ ਇੰਤਜਾਰ ਕਰ ਰਹੇ ਹਨ। ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਦੀ ਮਾਤਾ ਹਰਜੀਤ ਕੌਰ ਅਤੇ ਚਾਚੀ ਕੁਲਜੀਤ ਕੌਰ ਨੇ ਮੀਡੀਆ ਨੂੰ ਦੱਸਿਆ … Read more

ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਕੀਤੀ ਮੀਡੀਆ ਨਾਲ ਗੱਲਬਾਤ

ਖਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਸਾਹਮਣੇ ਆ ਰਹੀ ਹੈ, ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਪੁਲਿਸ ਪੂਰੀ ਤਰਾਂ ਝੂਠ ਬੋਲ ਰਹੀ ਹੈ, ਮਾਤਾ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਉਹਨਾਂ ਕੋਲ ਹੀ ਹੈ, ਅਤੇ ਕਿਸ ਹਾਲਾਤ ਵਿਚ ਸਾਡੇ ਪੁੱਤ ਨੂੰ ਰਖਿਆ ਹੋਵੇਗਾ। ਇਸਦੇ ਨਾਲ ਹੀ ਮਾਤਾ ਬਲਵਿੰਦਰ ਕੌਰ … Read more

ਕੋਟਕਪੂਰਾ ਗੋਲੀਕਾਂਡ ਵਿੱਚ DGP ਸੈਣੀ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਖਬਰ ਫਰੀਦਕੋਟ ਤੋ ਸਾਹਮਣੇ ਆ ਰਹੀ ਹੈ ਜਿਥੇ ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਡੀਜੀਪੀ ਸੈਣੀ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾਂ ਚਰਨਜੀਤ ਸਿੰਘ … Read more

ਅੰਮ੍ਰਿਤਪਾਲ ਸਿੰਘ ਦੀ ਆਈ ਮੋਟਰਸਾਈਕਲ ਵਾਲੀ ਫੁਟੇਜ

ਖਬਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਹੋਈ ਹੈ, ਜਿਸ ਵਿੱਚ ਪੁਲਿਸ ਵੱਲੋ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਹੱਥ ਵਿੱਚ ਇੱਕ ਬੈਗ ਵੀ ਫੜਿਆ ਹੋਇਆ ਹੈ ਉਸ ਨੇ ਸਿਰ ‘ਤੇ … Read more

ਅੰਮ੍ਰਿਤਪਾਲ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਅੰਮ੍ਰਿਤਪਾਲ ਦੀ ਗ੍ਰਿਫਤਾਰੀ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ, ਅਤੇ ਇਸ ਸਮੇ ਸਰਕਾਰ ਕੀ ਕਾਰਵਾਈ ਕਰ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਾਈ ਹੈ। ਭਾਈ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਪਕੜ ਤੋਂ ਦੂਰ ਹੈ, ਅਪਰੇਸ਼ਨ ਅੰਮ੍ਰਿਤਪਾਲ ਦੀ ਨਾਕਾਮੀ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਹਾਈਕੋਰਟ ਨੇ … Read more

ਆਈ ਜੀ ਸੁਖਦੇਵ ਗਿੱਲ ਵੱਲੋਂ ਕੀਤੀ ਗਈ ਕਾਨਫਰੰਸ

ਆਈ ਜੀ ਸੁਖਦੇਵ ਸਿੰਘ ਗਿੱਲ ਵਲੋਂ ਕਾਨਫਰੰਸ ਕੀਤੀ ਗਈ ਹੈ ਤੇ ਉਹਨਾਂ ਵਲੋਂ ਦਸਿਆ ਗਿਆ ਹੈ ਕਿ ਭਾਈ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੁਲਿਸ ਦੇ ਵਲੋਂ ਡੇ-1 ਦੇ ਵਿਚ 78 ਸਾਥੀ ਗ੍ਰਿਫਤਾਰ ਕੀਤੇ ਡਏ ਤੇ ਡੇ-2 ਦੇ ਵਿਚ 34 ਸਾਥੀ ਗ੍ਰਿਫਤਾਰ ਕੀਤੇ ਗਏ ਨੇ ਰਾਤ ਦੇ ਸਮੇਂ ਦੋ ਹੋਰ ਸਾਥੀ ਗ੍ਰਿਫਤਾਰ ਕੀਤੇ ਗਏ ਨੇ ਤੇ ਭਾਈ … Read more

ਰਾਜਾ ਵੜਿੰਗ ਨੇ ਸਰਕਾਰ ਤੋਂ ਸਪਸਟੀਕਰਨ ਮੰਗਿਆ

ਰਾਜਾ ਵੜਿੰਗ ਨੇ ਸਰਕਾਰ ਤੋਂ ਸਪੱਸਟੀਕਰਨ ਮੰਗਿਆ ਹੈ ਸਰਕਾਰ ਦਸੇ ਭਾਈ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਹੈ ਜਾ ਨਹੀ ਇਹ ਬਹੁਤ ਵੱਡੀ ਗੱਲ ਹੈ ਕਿ ਇੰਟਰਨੈਟ ਬੰਦ ਹੈ ਲੋਕਾਂ ਦੇ ਮਨ ਦੇ ਵਿਚ ਵਹਿਮ ਹੈ ਕਿ ਕੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ ਕਿ ਸ਼ਾਇਦ ਫੜਿਆਂ ਗਿਆ ਜਾ ਦੱਸ ਨਹੀ ਰਹੇ ਸਰਕਾਰ ਨੂੰ ਸਾਹਮਣੇ ਆਉਣਾ ਚਾਹੀਦਾ … Read more

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਾਨਫਰੰਸ

ਕੁਲਦੀਪ ਸਿੰਘ ਧਾਲੀਵਾਲ ਵਲੋਂ ਕਾਨਫਰੰਸ ਕੀਤੀ ਗਈ ਹੈ ਉਸਦੇ ਵਿਚ ਉਹਨਾਂ ਨੇ ਦਸਿਆ ਕਿ ਅਜਨਾਲਾ ਘਟਨਾ ਤੋਂਬਾਦ ਜਿਸ ਤਰਹਾਂ ਭਗਵੰਤ ਮਾਨ ਨੇ ਮਜੀਠਿਆ ਹੈ ਮੈ ਉਹਨਾਂ ਨੂੰ ਵਧਾਈ ਦਿੰਦਾ ਹਾਂ ਕਿ ਉਹਨਾਂ ਪੰਜਾਬ ਦੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗੜਨ ਨਹੀ ਦਿਤਾ ਤੇ ਪੰਜਾਬ ਦੇ ਵਿਛ ਜ ਿਬੀਤੇ ਦਿਨਾਂ ਚ ਮਾਹੌਲ ਖਰਾਬ ਹੋ ਰਿਹਾ … Read more

ਪੰਜਾਬ ਦੇ ਮੌਜੂਦਾ ਹਲਾਤਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਰਕਾਰਾਂ ਵੱਲੋਂ ਬੇਵਜਹ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ , ਇੰਟਰਨੈਟ ਬੰਦ ਕਰਕੇ ਕਈ ਤਰ੍ਹਾਂ ਦੀਆਂ ਫੋਟੋਆਂ ਅਤੇ ਚਰਚਾਵਾਂ ਲੋਕਾਂ ਵਿਚ ਫੈਲ ਰਹੀਆਂ ਹਨ ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਮਿਲਦੀ ਹੈ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਿੰਨ ਦਹਾਕੇ ਪਹਿਲਾਂ … Read more

ਸ਼ਹਿਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਐਸਐਸਪੀ ਅਤੇ ਏਡੀਸੀ ਗੁਰਦਾਸਪੁਰ ਨੇ ਕੀਤਾ ਫਲੈਗ ਮਾਰਚ””’ਫੇਕ ਨਿਊਜ਼ ਚਲਾਉਣ ਵਾਲਿਆਂ ਤੇ ਕੱਸਿਆ ਸ਼ਿਕੰਜਾ

ਸ਼ਹਿਰ ਗੁਰਦਾਸਪੁਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਦੇ ਲਈ ਅੱਜ ਐਸਐਸਪੀ ਗੁਰਦਾਸਪੁਰ ਹਰੀਸ਼ ਕੁਮਾਰ ਦਯਾਮਾ ਅੱਤੇ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁੰਮਦ ਵਲੋਂ ਫ਼ਲੈਗ ਮਾਰਚ ਕੀਤਾ ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਫੇਕ ਨਿਊਜ਼ ਚਲਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇੱਕ ਸਪੈਸ਼ਲ ਸੈਲ ਵੱਲੋਂ ਸ਼ੋਸ਼ਲ ਮੀਡੀਆ ਤੇ ਅਫਵਾਹਾਂ ਫੈਲਾਉਣ … Read more

ਅਮ੍ਰਿਤਪਾਲ ਖ਼ਿਲਾਫ਼ ਸਰਕਾਰ ਦੀ ਕਾਰਵਾਈ ਅਤੇ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਲਈ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਕੀਤਾ ਪ੍ਰਦਰਸ਼ਨ

ਬੀਤੇ ਦਿਨੀਂ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਕੀਤੇ ਗਏ ਐਕਸ਼ਨ ਅਤੇ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਅੱਜ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਦਲ ਖਾਲਸਾ ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਸੀਂ ਲੱਖਾਂ ਸਿਧਾਣਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿੱਚ ਇਕੱਠੇ ਨੌਜਵਾਨਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ … Read more