ਜੰਡਿਆਲਾ ਗੁਰੂ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 150 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਦੋ ਦੋਸ਼ੀਆਂ ਨੂੰ ਕੀਤਾ ਕਾਬੂ

ਅੱਜ ਐਸ ਐਸ ਪੀ ਜ਼ਿਲ੍ਹਾ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡੀਐਸਪੀ ਕੁਲਦੀਪ ਸਿੰਘ ਜੰਡਿਆਲਾ ਗੁਰੂ ਅਤੇ ਐਸਐਚਓ ਮੁਖ਼ਤਿਆਰ ਸਿੰਘ ਦੀ ਅਗਵਾਈ ਵਿੱਚ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਐਸ ਐਚ ਓ ਮੁਖਤਾਰ ਸਿੰਘ ਦੀ ਟੀਮ ਨੂੰ ਮਿਲੀ ਵੱਡੀ ਕਾਮਜਾਬੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਐਸ ਐਚ ਓ ਮੁਖਤਾਰ ਸਿੰਘ ਨੇ ਦੱਸਿਆ … Read more

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨੱਥੂਆਣਾ ਵਿਰਾਸਤੀ ਦਰਵਾਜੇ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ ਨੂੰ ਇਕ ਸੁੰਦਰ ਸ਼ਹਿਰ ਬਣਾਇਆ ਜਾਵੇਗਾ ਅਤੇ ਇਸਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜੰਡਿਆਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਹੋਣਗੀਆਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਤੇ ਲੋਕ ਨਿਰਮਾਣ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ … Read more

ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਵੱਲੋਂ ਕੀਤੀ ਗਈ ਕਾਨਫਰੰਸ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਨਾ ਜਾਵੇ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਜੇਕਰ ਕੋਈ ਪੰਜਾਬ ‘ਤੇ ਮਾੜੀ ਨਜ਼ਰ ਰੱਖੇਗਾ ਤਾਂ ਪੰਜਾਬ ਵਾਸੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੁਝ ਅਜਿਹੇ ਤੱਤ ਸੀ ਜੋ ਵਿਦੇਸ਼ੀ ਤਾਕਤਾਂ ਦੇ ਹੱਥੀਂ ਚੜ੍ਹ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਗੱਲ ਕਰ ਰਹੇ ਸਨ। ਉਹ ਨਫ਼ਰਤ ਦੇ ਬੀਜ ਬੀਅ ਰਹੇ ਸੀ। … Read more

ਭਾਰੀ ਮੀਂਹ ਕਰਕੇ ਕਣਕ ਦੀ ਫਸਲ ਨੂੰ ਵੱਡਾ ਨੁਕਸਾਨ

ਪੰਜਾਬ ਤੇ ਹਰਿਆਣਾ ਵਿੱਚ ਕਣਕ ਦੀ ਫਸਲ ਤਿਆਰ ਹੋਣ ਕੰਢੇ ਪਹੁੰਚ ਚੁੱਕੀ ਹੈ। ਇਸ ਸਮੇਂ ਮੀਂਹ ਤੇ ਤੇਜ਼ ਹਵਾਵਾਂ ਕਰਕੇ ਪੱਕੀ ਹੋਈ ਫਸਲ ਹੇਠਾਂ ਡਿੱਗ ਗਈ ਹੈ। ਇਸ ਨਾਲ ਕਣਕ ਦਾ ਦਾਣਾ ਸੁੰਗੜ ਜਾਵੇਗਾ ਤੇ ਫਸਲ ਦੇ ਝਾੜ ’ਤੇ ਵੀ ਅਸਰ ਦੇਖਣ ਨੂੰ ਮਿਲੇਗਾ। ਤੇਜ਼ ਮੀਂਹ ਪੈਣ ਕਰਕੇ ਖੇਤ ਪਾਣੀ ਵਿੱਚ ਡੁੱਬ ਗਏ ਹਨ ਜੋ … Read more

ਬਾਜ਼ੀਗਰ ਬਰਾਦਰੀ ਦੇ ਆਗੂਆਂ ਵੱਲੋਂ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਦਾ ਸਨਮਾਨ

ਸਾਡੀ ਬਾਜ਼ੀਗਰ ਬਰਾਦਰੀ ਨੇ ਇਸ ਵਾਰ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਾਰੇ ਪੰਜਾਬ ਵਿੱਚ ਵੋਟਾਂ ਪਾਕੇ ਸਰਕਾਰ ਬਣਾਉਣ ਲਈ ਵੱਡਾ ਯੋਗਦਾਨ ਪਾਇਆ ਹੈ।ਇਹ ਵਿਚਾਰ ਸਾਂਝੇ ਕਰਦਿਆਂ ਹਲਕਾ ਫਤਿਹਗੜ੍ਹ ਸਾਹਿਬ ਦੇ ਪਿੰਡ ਨਬੀਪੁਰ ਵਿਖੇ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਗੁਰਵਿੰਦਰ ਸਿੰਘ ਢਿੱਲੋਂ ਨੂੰ ਸਨਮਾਨਿਤ ਕਰਦੇ ਹੋਏ ਸਰਪੰਚ ਬਲਕਾਰ ਸਿੰਘ,ਸੋਨੂੰ, ਜੋਗਿੰਦਰ ਸਿੰਘ, ਕ੍ਰਿਸ਼ਨ ਰਾਮ, ਸਤਿਨਾਮ … Read more

ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਲਗਾਤਾਰ ਜਾਰੀ

ਜਿੱਥੇ ਰੋਜ਼ਾਨਾ ਖਾਣ-ਪੀਣ ਦੀਆਂ ਵਸਤੂਆਂ ਲਗਾਤਾਰ ਮਹਿੰਗੀਆਂ ਹੁੰਦੀਆਂ ਜਾ ਰਹੀਆਂ ਹਨ, ਉੱਥੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਘੱਟ ਿੲਹ ਹਾਲਾਤ ਵੀ ਘੱਟ ਨਜ਼ਰ ਆ ਰਹੇ ਹਨ ਅਤੇ ਹੁਣ ਦੁੱਧ ਦੀਆਂ ਕੀਮਤਾਂ ਨੂੰ ਲੈ ਕੇ ਅਜਿਹੀ ਰਿਪੋਰਟ ਆਈ ਹੈ ,ਜੋ ਤੁਹਾਡੀ ਚਿੰਤਾ ਨੂੰ ਹੋਰ ਵਧਾ ਸਕਦੀ ਹੈ। ਪਿਛਲੇ ਛੇ ਮਹੀਨਿਆਂ ਵਿਚ ਦੁੱਧ ਦੀਆਂ ਕੀਮਤਾਂ … Read more

BSF ਨੇ ਪਾਕਿਸਤਾਨ ਵੱਲੋ ਗੁਬਾਰੇ ਵਿੱਚ ਭੇਜੀ 3 ਕਿਲੋ ਹੈਰੋਇਨ ਜ਼ਬਤ

ਸੀਮਾ ਸੁਰੱਖਿਆ ਬਲ ਨੇ ਨਾਰਕੋਟਿਕਸ ਕੰਟਰੋਲ ਬਿਊਰੋ ਨਾਲ ਸਾਂਝੀ ਗਸ਼ਤ ਦੌਰਾਨ ਸਰਹੱਦੀ ਪਿੰਡ ਸਾਹੋਵਾਲ ਤੋਂ ਇਕ ਬੈਗ ਬਰਾਮਦ ਕੀਤਾ ਹੈ। ਸੂਚਨਾ ਮੁਤਾਬਕ ਇਹ ਬੈਗ ਪਾਕਿਸਤਾਨ ਤੋਂ ਦੋ ਗੁਬਾਰਿਆਂ ਨਾਲ ਬੰਨ੍ਹ ਕੇ ਭੇਜਿਆ ਗਿਆ ਸੀ। BSF ਨੇ ਬੈਗ ਨਾਲ ਬੰਨ੍ਹੀਆਂ ਦੋ ਲਾਲ ਪੱਟੀਆਂ, ਦੋ LED ਇੰਡੀਕੇਟਰ ਅਤੇ ਇੱਕ ਲੋਹੇ ਦੀ ਅੰਗੂਠੀ ਬਰਾਮਦ ਹੋਈ ਹੈ। ਇਸ ਤੋਂ … Read more

ਅੰਮ੍ਰਿਤਪਾਲ ਦਾ ਐਨਕਾਊਂਟਰ ਕਰ ਸਕਦੀ ਹੈ ਪੁਲਿਸ – ਵਕੀਲ ਇਮਾਨ ਸਿੰਘ ਖਾਰਾ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਸ਼ਾਹਕੋਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ।’ ਵਕੀਲ ਇਮਾਨ ਸਿੰਘ ਨੇ ਇਹ ਵੀ ਦੋਸ਼ ਲਾਇਆ ਕਿ ਪੁਲਿਸ ਇਕ ਫਰਜ਼ੀ ਮੁਕਾਬਲਾ ਬਣਾ ਕੇ ਅੰਮ੍ਰਿਤਪਾਲ ਸਿੰਘ ਨੂੰ ਮਾਰਨਾ ਚਾਹੁੰਦੀ ਹੈ। ਹਾਲਾਂਕਿ ਪੁਲਿਸ ਨੇ ਇਸ ਦਾਅਵੇ ਨੂੰ ਨਕਾਰਦਿਆਂ ਕਿਹਾ … Read more

ਸੋਨਾ ਪਹਿਲੀ ਵਾਰ 60,000 ਰੁਪਏ ਦੇ ਪਾਰ ਪਹੁੰਚਿਆ

ਪਹਿਲੀ ਵਾਰ ਸੋਨੇ ਦੀ ਕੀਮਤ 60,000 ਰੁਪਏ ਪ੍ਰਤੀ 10 ਗ੍ਰਾਮ ਦੇ ਇਤਿਹਾਸਕ ਪੱਧਰ ਨੂੰ ਪਾਰ ਕਰ ਗਈ ਹੈ। ਸੋਮਵਾਰ, 20 ਮਾਰਚ, 2023 ਨੂੰ ਸੋਨਾ 60,065 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਿਆ। ਸ਼ੇਅਰ ਬਾਜ਼ਾਰ ਅਤੇ ਹੋਰ ਵਸਤੂਆਂ ਵਿੱਚ ਨਿਵੇਸ਼ਕਾਂ ਦੀ ਭਾਰੀ ਵਿਕਰੀ ਤੋਂ ਬਾਅਦ, ਨਿਵੇਸ਼ਕ ਆਪਣੇ ਨਿਵੇਸ਼ ਨੂੰ ਸੁਰੱਖਿਅਤ ਕਰਨ ਲਈ ਸੋਨੇ … Read more

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ PM ਮੋਦੀ ਨਾਲ ਕਰਨਗੇ ਮੁਲਾਕਾਤ

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਰਤ ਦੇ 2 ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਜਾਪਾਨ ਦੇ ਪ੍ਰਧਾਨ ਮੰਤਰੀ ਦੀ ਯਾਤਰਾ ਦਾ ਉਦੇਸ਼ ਰੱਖਿਆ, ਵਪਾਰ, ਨਿਵੇਸ਼ ਅਤੇ ਉੱਚ ਤਕਨਾਲੋਜੀ ਦੇ ਖੇਤਰਾਂ ਵਿੱਚ ਭਾਰਤ ਅਤੇ ਜਾਪਾਨ ਦਰਮਿਆਨ ਸਹਿਯੋਗ ਨੂੰ ਵਧਾਉਣ ‘ਤੇ ਗੱਲਬਾਤ ਕਰਨਾ ਹੈ। … Read more

ਅੰਮ੍ਰਿਤਪਾਲ ਸਿੰਘ ਦੇ 112 ਸਾਥੀ ਗ੍ਰਿਫਤਾਰ, ਅੰਮ੍ਰਿਤਪਾਲ ਦੇ ਚਾਚਾ ਤੇ ਡਰਾਈਵਰ ਨੇ ਕੀਤਾ ਆਤਮ ਸਮਰਪਣ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਪੁਲਿਸ ਨੂੰ ਅੰਮ੍ਰਿਤਪਾਲ ਦੇ ਜਲੰਧਰ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਇਹ ਵੀ ਚਰਚਾ ਹੈ ਕਿ ਪੁਲਿਸ ਨੇ ਲੋਕੇਸ਼ਨ ਟ੍ਰੇਸ ਕਰ ਲਈ ਹੈ। ਇਸ ਲਈ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ। ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ … Read more

ਮੰਗਲਵਾਰ 12 ਵਜੇ ਤੱਕ ਬੰਦ ਰਹਿਣਗੀਆਂ ਇੰਟਰਨੈੱਟ ਸੇਵਾਵਾਂ

ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਅਤੇ ਐੱਸ ਐੱਮ ਐੱਸ ਸੇਵਾਵਾਂ 24 ਘੰਟੇ ਹੋਰ ਵਧਾਉਂਦਿਆਂ ਮੰਗਲਵਾਰ ਦੁਪਹਿਰ ਤੱਕ ਮੁਅੱਤਲ ਕਰ ਦਿੱਤੀਆਂ ਹਨ। ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਕੱਲ੍ਹ ਤੱਕ ਬੰਦ ਰਹਿਣਗੀਆਂ। ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਸਮਾਂ ਕੱਲ੍ਹ ਤੱਕ ਵਧਾ ਦਿੱਤਾ ਹੈ। ਪੰਜਾਬ ਅੰਦਰ ਸ਼ਨੀਵਾਰ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ। ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ … Read more

ਖਾਲਿਸਤਾਨ ਦਾ ਪੰਜਾਬ ’ਚ ਕੋਈ ਰੌਲਾ ਨਹੀਂ – ਮੰਤਰੀ ਧਾਲੀਵਾਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਸਾਲ ਪਹਿਲਾਂ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੁਲਦੀਪ ਸਿੰਘ ਧਾਲੀਵਾਲ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕਰਕੇ ਉਨ੍ਹਾਂ ਨੂੰ ਅਹਿਮ ਖੇਤੀਬਾੜੀ, ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਵਰਗੇ ਵਿਭਾਗ ਸੌਂਪੇ ਗਏ। ਇਸ ਤੋਂ ਬਾਅਦ ਧਾਲੀਵਾਲ ਨੇ ਸਰਕਾਰੀ ਜ਼ਮੀਨਾਂ ’ਤੇ ਹੋਏ ਕਬਜ਼ਿਆਂ ਨੂੰ ਛੁਡਵਾਉਣ ਲਈ ਵਿਸ਼ੇਸ਼ … Read more

ਪੰਜਾਬ ‘ਚ 20 ਮਾਰਚ ਦੁਪਹਿਰ 12 ਵਜੇ ਤੱਕ ਬੰਦ ਰਹੇਗਾ ਇੰਟਰਨੈੱਟ

ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦਾ ਆਪਰੇਸ਼ਨ ਦੂਜੇ ਦਿਨ ਵੀ ਜਾਰੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਮੁਹਿੰਮ ਐਤਵਾਰ ਨੂੰ ਵੀ ਜਾਰੀ ਹੈ। ਪੰਜਾਬ ‘ਚ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਰਹੀ ਇੰਟਰਨੈੱਟ ਸੇਵਾ ਨੂੰ ਹੋਰ ਵਧਾ ਦਿੱਤਾ ਗਿਆ ਹੈ, ਹੁਣ ਪੰਜਾਬ ‘ਚ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ … Read more

ਅੰਮ੍ਰਿਤਪਾਲ ਦੇ ਪਿਤਾ ਜੀ ਤੋਂ ਕੀਤੀ ਜਾ ਰਹੀ ਪੁੱਛ-ਗਿੱਛ

ਖਬਰ ਅੰਮ੍ਰਿਤਪਾਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿੱਥੇ ਵੱਡੀ ਗਿਣਤੀ ਦੇ ਵਿਚ ਮਿਲਟਰੀ ਫੋਰਸ ਅਤੇ ਪੁਲਿਸ ਜਲੁਖੇੜਾ ਚ ਤੈਨਾਤ ਕੀਤੀ ਗਈ ਹੈ ਤੇ ਅੰਮ੍ਰਿਤਪਾਲ ਦੇ ਪਿਤਾ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਉਹਨਾਂ ਦੇ ਪਿਤਾ ਦਾ ਕਹਿਣਾ ਕਿ ਉਹਨਾਂ ਨੂੰ ਕੋਈ ਜਾਣਕਾਰੀ ਨਹੀ ਪਰ ਏਨਾ ਜਰੂਰ ਕਹਿਣਾ ਚਾਹੁੰਦਾ ਹਾਂ ਕਿ ਉਸਨੇ ਕਝ … Read more

ਪਾਕਿਸਤਾਨ ਵਿੱਚ ਪੈਟਰੋਲ ਦੀ ਕੀਮਤ 272 ਰੁਪਏ ਪ੍ਰਤੀ ਲੀਟਰ

ਪਾਕਿਸਤਾਨ ਸਰਕਾਰ ਨੇ ਮਹਿੰਗਾਈ ਦੀ ਮਾਰ ਝੱਲ ਰਹੀ ਆਮ ਜਨਤਾ ਨੂੰ ਰਮਜ਼ਾਨ ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਮਹਿੰਗਾਈ ਤੋਂ ਤੰਗ ਲੋਕਾਂ ‘ਤੇ ਦਬਾਅ ਵਧਾਉਂਦੇ ਹੋਏ ਪੈਟਰੋਲ ਦੀ ਕੀਮਤ ਪਾਕਿਸਤਾਨੀ ਰੁਪਏ 272 ਪ੍ਰਤੀ ਲੀਟਰ ਕਰ ਦਿੱਤੀ ਹੈ। ਅਮਰੀਕੀ ਡਾਲਰ ਦੇ ਮੁਕਾਬਲੇ ਪਾਕਿਸਤਾਨੀ ਰੁਪਏ ਦੀ ਕੀਮਤ ਵਿੱਚ ਗਿਰਾਵਟ ਅਤੇ ਪਲੈਟਸ ਸਿੰਗਾਪੁਰ ਦੁਆਰਾ … Read more

ਭਾਰਤ ਨੇ ਆਸਟਰੇਲੀਆ ਨੂੰ ਦਿੱਤੀ ਕਰਾਰੀ ਹਾਰ

ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਸ਼ੁੱਕਰਵਾਰ ਨੂੰ ਇੱਥੇ ਆਸਟਰੇਲੀਆ ਨੂੰ 35.4 ਓਵਰਾਂ ਵਿੱਚ 188 ਦੌੜਾਂ ’ਤੇ ਢੇਰ ਕਰ ਦਿੱਤਾ। ਭਾਰਤ ਲਈ ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਆਸਟਰੇਲੀਆ ਵੱਲੋਂ ਸਲਾਮੀ ਬੱਲੇਬਾਜ਼ ਮਿਸ਼ੇਲ ਮਾਰਸ਼ ਨੇ ਸਭ ਤੋਂ ਵੱਧ 81 ਦੌੜਾਂ ਬਣਾਈਆਂ। ਭਾਰਤ ਦੇ ਸਟੈਂਡ-ਇਨ ਕਪਤਾਨ ਹਾਰਦਿਕ … Read more

ਅਰਸ਼ਦੀਪ ਸਿੰਘ ਇੰਗਲੈਂਡ ‘ਚ ਧਮਾਲ ਮਚਾਏਗਾ

ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਜਲਦ ਹੀ ਇੰਗਲੈਂਡ ‘ਚ ਹੋਣ ਵਾਲੀ ਕਾਊਂਟੀ ਚੈਂਪੀਅਨਸ਼ਿਪ 2023 ‘ਚ ਖੇਡਦੇ ਨਜ਼ਰ ਆਉਣਗੇ। ਖੱਬੇ ਹੱਥ ਦੇ ਇਸ ਗੇਂਦਬਾਜ਼ ਨੂੰ ਮਸ਼ਹੂਰ ਕਲੱਬ ਕੈਂਟ ਨੇ ਸਾਈਨ ਕੀਤਾ ਹੈ। ਅਰਸ਼ਦੀਪ ਜੂਨ ਅਤੇ ਜੁਲਾਈ ਵਿੱਚ ਕੈਂਟ ‘ਚ ਪੰਜ ਮੈਚ ਖੇਡੇਗਾ। ਅਰਸ਼ਦੀਪ ਕੋਲ ਚਿੱਟੀ ਗੇਂਦ ਨਾਲ ਵਿਸ਼ਵ ਪੱਧਰੀ ਹੁਨਰ ਹੈ ਅਤੇ ਉਹ ਕਾਊਂਟੀ … Read more