ਪੰਜਾਬ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 19 ਮਾਰਚ 2023 ਨੂੰ ਦੁਪਿਹਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ । ਪੰਜਾਬ ਭਰ ਵਿਚ ਇੰਟਰਨੈੱਟ … Read more

ਭਾਈ ਅੰਮ੍ਰਿਤਪਾਲ ਸਿੰਘ ਸਾਥੀਆਂ ਸਮੇਤ ਪੰਜਾਬ ਪੁਲਿਸ ਵੱਲੋ ਗ੍ਰਿਫਤਾਰ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਕੋਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ … Read more

ਸ਼ੇਖ਼ਪੁਰਾ ਨਿਵਾਸੀਆਂ ਨੇ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੂੰ ਕੀਤਾ ਸਨਮਾਨਿਤ

ਸ਼ੇਖ਼ਪੁਰਾ ਨਿਵਾਸੀਆਂ ਵੱਲੋਂ ਆਪਣੇ ਪਿੰਡ ਦੇ ਨਵੇਂ ਬਣੇ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਗੁਰਵਿੰਦਰ ਸਿੰਘ ਢਿੱਲੋਂ ਨੂੰ ਸਨਮਾਨਿਤ ਕਰਦੇ ਹੋਏ ਕਾਮਨਾ ਕੀਤੀ ਕਿ ਸ ਢਿੱਲੋਂ ਹੋਰ ਵੀ ਤਰੱਕੀਆਂ ਕਰਨ ਜਿਸ ਤੇ ਸਾਨੂੰ ਮਾਣ ਹੈ। ਨੰਬਰਦਾਰ ਪ੍ਰਿਤਪਾਲ ਸਿੰਘ ਢੀਂਡਸਾ, ਸਵਰਨਜੀਤ ਸਿੰਘ ਚੱਕਲ, ਭੁਪਿੰਦਰ ਸਿੰਘ ਫੌਜੀ, ਗੁਰਿੰਦਰ ਸਿੰਘ ਚੱਕਲ,ਮੇਹਰ ਸਿੰਘ, ਜਰਨੈਲ ਸਿੰਘ, ਕਰਨੈਲ ਸਿੰਘ, ਜਗਤਾਰ ਸਿੰਘ … Read more

ਜਿਲ੍ਹਾਂ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਜਿਲ੍ਹਾਂ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਪੁਲਿਸ ਪ੍ਰਸ਼ਾਂਸ਼ਨ ਨੇ 2 ਦੋਸ਼ੀਆਂ ਕੋਲੋਂ 23 ਲੱਖ 10 ਹਜ਼ਾਰ ਹਜ਼ਾਰ ਡਰੱਗ ਮਨੀ ਦੇਸੀ ਕੱਟਾ, 12 ਬੋਰ ,4 ਜ਼ਿੰਦਾ ਕਾਰਤੂਸ 12 ਬੋਰ ਤੇ ਇੱਕ ਥਾਰ ਅਤੇ ਵਰਨਾ ਗੱਡੀ 4 ਮੋਬਾਇਲ ਫੋਨ ਬਰਾਮਦ ਕੀਤੇ ਹਨ । ਜਾਣਕਾਰੀ ਦਿੰਦਿਆ ਜਿਲ੍ਹਾਂ ਪੁਲਿਸ ਮੁਖੀ ਹਰਮਨਬੀਰ ਸਿੰਘ ਗਿਲ ਨੇ … Read more

ਕਿਸਾਨਾਂ ਦੇ ਖੇਤਾਂ ਚੋ ਚੋਰੀ ਕੀਤੇ ਟ੍ਰਾਂਸਫਾਰਮ

ਖਬਰ ਗਿੱਦੜਬਾਹਾ ਦੇ ਨਜ਼ਦੀਕ ਪਿੰਡ ਮਧੀਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਖੇਤਾਂ ਵਿੱਚੋਂ ਮੋਟਰਾਂ ਵਾਲੇ 4 ਟਰਾਸਫਾਰਮਰ ਚੋਰੀ ਹੋ ਗਏ ਤੇ ਪੀੜਤ ਕਿਸਾਨਾ ਦਾ ਕਹਿਣਾ ਹੈ ਚੋਰਾਂ ਵੱਲੋਂ 4 ਟ੍ਰਾਸਫਾਰਮ ਚੋਰੀ ਕਰ ਲਏ ਅਤੇ ਪਹਿਲਾ ਵੀ ਕਈ ਵਾਰ ਖੇਤਾਂ ਚੋਂ ਬਿਜਲੀ ਵਾਲੀਆਂ ਤਾਰਾਂ ਅਕਸਰ ਹੀ ਚੋਰੀ ਹੁੰਦੀਆਂ ਰਹਿੰਦੀਆਂ ਅਤੇ ਮੋਟਰਾਂ ਵੀ ਚੋਰੀ ਹੋਈਆਂ ਪਰ … Read more

ਰੇਲਵੇ ਸਟੇਸ਼ਨ ਲੁਧਿਆਣੇ ਤੋ 15 ਨਾਬਾਲਗ ਬੱਚੇ ਕੀਤੇ ਬਰਾਮਦ

ਲੁਧਿਆਣੇ ਰੇਲਵੇ ਸਟੇਸ਼ਨ ਦੇ ਉੱਪਰ 15 ਨਾਬਾਲਗ ਬੱਚਿਆ ਨੂੰ ਬਰਾਮਦ ਕੀਤਾ ਗਿਆ ਹੈ ਜਿਸਦੀ ਜਾਣਕਾਰੀ ਕਿਸੇ ਗੁਪਤ ਵਿਅਕਤੀ ਦੇ ਵੱਲੋਂ ਦਿੱਤੀ ਗਈ ਹੈ ਤੇ ਉੱਥੇ ਹੀ ਜਾਣਕਾਰੀ ਦਿੰਦੇ ਹੋਏ ਚਾਈਲਡ ਹੈਲਪ ਲਾਈਨ ਦੇ ਅਧਿਕਾਰੀ ਨੇ ਦਸਿਆ ਕਿ 15 ਬੱਚਿਆ ਨੂੰ ਰੇਲਵੇ ਸ਼ਟੇਸ਼ਨ ਤੋਂ ਬਰਾਮਦ ਕੀਤਾ ਹੈ। ਬੱਚਿਆ ਦੀ ਉਮਰ ਤਕਰੀਬਨ 12 ਤੋਂ 17 ਸਾਲ ਦੇ … Read more

ਕੁਦਰਤ ਦਾ ਕਹਿਰ ਨੇ ਸੁਕਾਏ ਕਿਸਾਨਾਂ ਦੇ ਸਾਹ

ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੀ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੀਂਹ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਰ ਮੀਂਹ ਨੇ ਕਿਸਾਨਾਂ ਦੀ ਫਸਲਾਂ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ। ਖੇਤਾਂ ਵਿੱਚ ਪੁੱਤਾਂ ਵਾਂਗੂ ਪਾਲੀ ਫਸਲਾਂ ਹੇਠਾਂ ਜ਼ਮੀਨ ਉਤੇ ਵਿੱਛ ਗਈਆਂ ਹਨ। ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਹਨਾਂ … Read more

ਜਗਦੀਸ਼ ਭੋਲਾ ਬੀਮਾਰ ਮਾਂ ਨੂੰ ਮਿਲਣ ਪਹੁੰਚੇ ਗਿੱਦੜਬਾਹਾ ਦੇ ਦੀਪ ਹਸਪਤਾਲ

ਸਾਬਕਾ ਡੀ ਐੱਸ ਪੀ ਜਗਦੀਸ਼ ਭੋਲਾ ਅੱਜ ਆਪਣੀ ਬੀਮਾਰ ਮਾਂ ਨੂੰ ਗਿੱਦੜਬਾਹਾ ਦੇ ਦੀਪ ਹਸਪਤਾਲ ਵਿਚ ਪੈਰੋਲ ਮਿਲਣ ਤੋਂ ਬਾਅਦ ਹਾਲ ਚਾਲ ਪੁੱਛਣ ਲਈ ਪਹੁੰਚੇ। ਸਿੰਥੈਟਿਕ ਡਰੱਗ ਮਾਮਲੇ ਵਿੱਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਪੈਰੋਲ ਮਿਲਣ ਤੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਗਿੱਦੜਬਾਹਾ ਵਿਖੇ ਲਿਆਂਦਾ ਗਿਆ। ਵਰਨਣਯੋਗ ਹੈ ਕਿ ਗਿੱਦੜਬਾਹਾ ਦੇ ਪ੍ਰਾਈਵੇਟ ਦੀਪ ਹਸਪਤਾਲ … Read more

ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਜਲੰਧਰ ਦੇ ਏ ਡੀ ਸੀ ਐਸ ਡੀ ਐਮ ਅਤੇ ਵਿਧਾਇਕਾਂ ਨਾਲ ਮੀਟਿੰਗ

ਜਲੰਧਰ ਵਿਚ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਪੁੱਜੇ ਜਿੱਥੇ ਉਹਨਾਂ ਨੂੰ ਜਲੰਧਰ ਪੁਲਸ ਵੱਲੋਂ ਗਾਰਡ ਆਫ ਆਨਰ ਨਾਲ ਸਨਮਾਨਤ ਕੀਤਾ ਗਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਜਲੰਧਰ ਦੇ ਏ ਡੀ ਸੀ ਐਸ ਡੀ ਐਮ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ, ਮੀਡੀਆ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਨੇ … Read more

ਚੰਡੀਗੜ੍ਹ ਵਿੱਚ ਜਲਦ ਦੌੜੇਗੀ ਮੈਟਰੋ

ਸੈਕਟਰ 9 ਸਥਿਤ ਕੇਂਦਰ ਸ਼ਾਸਤ ਪ੍ਰਦੇਸ਼ ਸਕੱਤਰੇਤ ਵਿਖੇ ਹੋਈ ਮੀਟਿੰਗ ਦਾ ਏਜੰਡਾ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸ ਦੀ ਰਿਪੋਰਟ ‘ਤੇ ਚਰਚਾ ਕਰਨਾ ਸੀ ਜਿਸ ਨੇ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਫੈਲੇ ਮਾਸ ਰੈਪਿਡ ਟਰਾਂਜ਼ਿਟ ਸਿਸਟਮ ਦਾ ਪ੍ਰਸਤਾਵ ਕੀਤਾ ਸੀ। ਰਿਪੋਰਟ ਵਿੱਚ ਖੇਤਰ ਵਿੱਚ ਆਵਾਜਾਈ ਨੂੰ ਘੱਟ ਕਰਨ ਲਈ ਇੱਕ ਗਤੀਸ਼ੀਲਤਾ ਯੋਜਨਾ ਦੀ ਰੂਪਰੇਖਾ ਦਿੱਤੀ … Read more

ਭਾਰਤੀ ਫੌਜ ਦਾ ਹੈਲੀਕਾਪਟਰ ਅਰੁਣਾਚਲ ਪ੍ਰਦੇਸ਼ ‘ਚ ਕਰੈਸ਼

ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਅਰੁਣਾਚਲ ਪ੍ਰਦੇਸ਼ ਦੇ ਮੰਡਲਾ ਪਹਾੜੀ ਖੇਤਰ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਇਸ ਘਟਨਾ ‘ਚ ਦੋਵੇਂ ਪਾਇਲਟ ਸ਼ਹੀਦ ਹੋ ਗਏ ਹਨ। ਨਿਊਜ਼ ਏਜੰਸੀ ਏਐਨਆਈ ਨੇ ਫ਼ੌਜ ਦੇ ਸੂਤਰਾਂ ਦੇ ਹਵਾਲੇ ਨਾਲ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ, ਗੁਹਾਟੀ ਵਿੱਚ ਡਿਫੈਂਸ ਪੀ ਆਰ ਓ, ਲੈਫਟੀਨੈਂਟ ਕਰਨਲ ਮਹਿੰਦਰ ਰਾਵਤ ਨੇ ਦੱਸਿਆ ਕਿ ਆਰਮੀ ਏਵੀਏਸ਼ਨ … Read more

ਮੰਤਰੀ ਭਗਵੰਤ ਮਾਨ ਪਹੁੰਚੇ ਧੁਰੀ, ਲੋਕਾਂ ਵੱਲੋਂ ਦਿੱਤਾ ਜਾ ਰਿਹਾ ਪਿਆਰ

ਮੱੁਖ ਮੰਤਰੀ ਭਗਵੰਤ ਮਾਨ ਅੱਜ ਧੁਰੀ ਪਹੁੰਚੇ ਨੇ ਤੇ ਉਹਨਾਂ ਵਲੋਂ ਮੀਡੀਏ ਜਰੀਏ ਗੱਲਬਾਤ ਕੀਤੀ ਗਈ ਪੰਜਾਬ ਚ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ ਜੋ ਪਹਿਲਾ ਸਰਕਾਰ ਸੀ ਉਹ ਮਹਿਲਾ ਚ ਰਹਿਣ ਵਾਲੀ ਸਰਕਾਰ ਸੀ ਤੇ ਇਹ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਜੋ ਲੋਕਾਂ ਦੇ ਨਾਲ ਖੁਦ ਜਾ ਕੇ ਗੱਲਬਾਤ ਕਰਦੀ ਹੈ … Read more

ਬੀਮਾਰ ਮਾਤਾ ਦਾ ਹਾਲ ਚਾਲ ਪੁੱਛਣ ਲਈ ਆਏ ਜਗਦੀਸ਼ ਭੋਲਾ

ਡਰੱਗ ਮਾਮਲੇ ਵਿੱਚ ਸਜ਼ਾ ਕੱਟ ਰਹੇ ਸਾਬਕਾ ਡੀ ਐੱਸ ਪੀ ਜਗਦੀਸ਼ ਭੋਲਾ ਦਾ ਵੱਡਾ ਬਿਆਨ ਕਰ ਮੈ ਸੀਬੀਆਈ ਜਾਂਚ ਵਿਚ ਦੋਸ਼ੀ ਪਾਇਆ ਜਾਂਦਾ ਹਾਂ ਤਾਂ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਜ਼ਿਕਰਯੋਗ ਹੈ ਕਿ ਅੱਜ ਆਪਣੀ ਬੀਮਾਰ ਮਾਂ ਨੂੰ ਗਿੱਦੜਬਾਹਾ ਦੇ ਦੀਪ ਹਸਪਤਾਲ ਵਿਚ ਪੈਰੋਲ ਮਿਲਣ ਤੋਂ ਬਾਅਦ ਹਾਲ ਚਾਲ ਪੁੱਛਣ ਲਈ ਪਹੁੰਚੇ ਅੱਜ ਜਗਦੀਸ਼ ਭੋਲਾਗਿੱਦੜਬਾਹਾ … Read more

ਵਿਰਾਟ ਜਲਦ ਤੋੜਣਗੇ ਸਚਿਨ ਤੇਂਦੁਲਕਰ ਦਾ ਰਿਕਾਰਡ- ਸ਼ੋਏਬ ਅਖਤਰ

ਸ਼ੋਏਬ ਅਖਤਰ ਨੇ ਟੀਮ ਇੰਡੀਆ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੇ ਕਰੀਅਰ ਬਾਰੇ ਭਵਿੱਖਬਾਣੀ ਕੀਤੀ ਹੈ। ਅਖਤਰ ਨੇ ਉਮੀਦ ਜਤਾਈ ਕਿ ਆਪਣਾ ਕਰੀਅਰ ਖਤਮ ਕਰਨ ਤੋਂ ਪਹਿਲਾਂ ਕੋਹਲੀ ਕੋਲ 110 ਸੈਂਕੜੇ ਹੋਣਗੇ। ਪਾਕਿਸਤਾਨ ਦੇ ਸਾਬਕਾ ਦਿੱਗਜ ਖਿਡਾਰੀ ਸ਼ੋਏਬ ਅਖਤਰ ਆਪਣੇ ਤਿੱਖੇ ਬਿਆਨਾਂ ਨਾਲ ਸੁਰਖੀਆਂ ‘ਚ ਰਹਿੰਦੇ ਹਨ। ਉਹ ਸੋਸ਼ਲ ਮੀਡਿਆ ‘ਤੇ ਕਾਫੀ ਐਕਟਿਵ ਰਹਿੰਦੇ ਹਨ … Read more

ਮਾਨਸਾ ‘ਚ 6 ਸਾਲਾ ਬੱਚੇ ਦੀ ਹੱਤਿਆ

ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਦੱਸ ਦਈਏ ਕਿ ਪਿੰਡ ਕੋਟਲੀ ਵਾਸੀ ਜਸਪ੍ਰੀਤ ਸਿੰਘ ਆਪਣੇ ਲੜਕੇ-ਲੜਕੀ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, … Read more

ਜਦੋਂ ਲੋੜ ਪਈ ਤਾਂ ਨੌਕਰੀਆਂ ਛੱਡ ਪੰਥ ਨਾਲ ਖੜ੍ਹ ਜਾਇਓ: ਅੰਮ੍ਰਿਤਪਾਲ ਸਿੰਘ

ਅਸੀਂ ਪੰਥ ਨੂੰ ਪਿੱਠ ਨਹੀਂ ਵਿਖਾਈ। ਅਸੀਂ ਗੁਰੂ ਗ੍ਰੰਥ ਸਾਹਿਬ ਦੀ ਸਹੁੰ ਖੁਆਉਂਦੇ ਹਾਂ, ਜੇਕਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋ ਜਾਵੇ ਤਾਂ ਅਸੀਂ ਕਿਸੇ ਹੋਰ ਕਾਨੂੰਨ-ਕਇਦੇ ਨੂੰ ਚੱਟਣਾ ਹੈ। ਆਚਾਰ ਪਾਉਣਾ ਹੈ ਉਸ ਦਾ, ਇਸ ਲਈ ਤੁਸੀਂ ਵੀ ਜਦੋਂ ਮੌਕਾ ਬਣਦੈ ਤਾਂ ਪੰਥ’ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal singh) ਨੇ ਨੌਜਵਾਨਾਂ … Read more

ਦੋ ਚੋਰਾਂ ਨੇ ਦਿੱਤਾ ਚੋਰੀ ਨੂੰ ਅੰਜ਼ਾਮ, ਚਲਦੇ ਮੋਟਰਸਾਈਕਲ ਤੇ ਹੀ ਉਤਾਰ ਲਈਆਂ ਸੋਨੇ ਦੀਆਂ ਬਾਲੀਆਂ

ਸੂਬੇ ਵਿੱਚ ਲੁਟੇਰਿਆ ਦੀ ਗਿਣਤੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ ਤੇ ਸ਼ਰਿਆਮ ਲੁਟੇਰਿਆ ਦੇ ਵੱਲੋਂ ਚੋਰੀਆ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਤੇ ਆਮ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਅਜਿਹਾ ਮਾਮਲਾ ਨਕੋਦਰ ਸ਼ੰਕਰਰੋਡ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਮਹਿਲਾ ਆਪਣੇ ਪਤੀ ਨਾਲ ਮੋਰਟਸਾਈਕਲ ਤੇ ਸਵਾਰ ਹੋ … Read more

ਕਾਰ ਚੋਰੀ ਕਰਨ ਵਾਲੀ ਮਹਿਲਾ ਕਾਬੂ

ਮਰਦ ਤਾਂ ਮਰਦ ਹੁਣ ਔਰਤਾ ਦੇ ਵਲੋਂ ਵੀ ਚੋਰੀ ਨੂੰ ਅੰਜਾਮ ਦਿੱਤਾ ਜਾਣ ਲੱਗ ਪਿਆ ਤੇ ਅਜਿਹਾ ਹੀ ਮਾਮਲਾ ਮੋਗੇ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਮਹਿਲਾ ਦੇ ਵੱਲੋਂ ਗੱਡੀ ਨੂੰ ਚੋਰੀ ਕਰਨ ਦਾ ਅੰਜਾਮ ਦਿੱਤਾ ਗਿਆ ਤੇ ਪੁਲਿਸ ਨੇ ਉਸ ਔਰਤ ਨੂੰ ਕਾਬੂ ਕਰ ਲਿਆ ਹੈ ਤੇ ਜਾਣਕਾਰੀ ਵਜੋ ਦਸ ਦਈਏ ਐਸਪੀਡੀ ਅਜੈਰਾਜ … Read more