ਜਲਦ ਹੀ ਵਿਆਹ ਬੰਧਨ ‘ਚ ਬੱਝਣਗੇ ਮੰਤਰੀ ਹਰਜੋਤ ਬੈਂਸ,IPS ਅਫ਼ਸਰ ਬਣਨਗੇ ਜੀਵਨਸਾਥੀ

ਮਾਨ ਸਰਕਾਰ ਦੀ ਕੈਬਨਿਟ ਇੱਕ ਹੋਰ ਮੰਤਰੀ ਵਿਆਹ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੰਤਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦ ਹੀ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਡਾ. ਜੋਤੀ ਯਾਦਵ ਨੂੰ ਆਪਣਾ ਜੀਵਨਸਾਥੀ ਬਣਾਉਣਗੇ। ਡਾ. ਜੋਤੀ ਯਾਦਵ ਇਸ ਵੇਲੇ ਐਸਪੀ ਹੈੱਡਕੁਆਰਟਰ ਮਾਨਸਾ ਵਜੋਂ ਤਾਇਨਾਤ ਹਨ। ਪਤਾ ਲੱਗਾ ਹੈ ਕਿ ਮਾਰਚ ਮਹੀਨੇ ਦੀ 25-26 ਤਰੀਕ ਨੂੰ ਹੋਣਾ … Read more

ਹਰਜੋਤ ਬੈਂਸ ਵੱਲੋਂ ਪੇਪਰ ਗੜਬੜੀ ਚ ਜਾਂਚ ਦੇ ਹੁਕਮ

ਟੀਈਟੀ ਦੇ ਪੇਪਰ ਨੂੰ ਲੈਕੇ ਸਰਕਾਰ ਨਨੇ ਜਾਂਚ ਦੇ ਆਦੇਸ਼ ਦੇ ਦਿੱਤੇ ਨੇ ਬਿਨ੍ਹਾ ਕਿਸੇ ਫੀਸ ਦੇ ਮੁੜ ਪੇਪਰ ਕਰਵਾਇਆ ਜਾਵੇਗਾ ਤੇ ਹਰਜੋਤ ਬੈਸ ਦਾ ਕਹਿਣਾ ਹੈ ਕਿ ਜਵਾਬਦੇਹ ਤੈਅ ਕੀਤੀ ਜਾਵੇ ਤੇ ਤੇ ਮਾਮਲਾ ਦੌਸ਼ੀ ਪਾਏ ਜਾਣ ਤੇ ਦਰਜ ਕੀਤਾ ਜਾਵੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਦ ਜਤਾਇਆ ਹੈ ਅਤੇ ਬਿਨ੍ਹਾਂ ਕਿਸੇ ਫੀਸ ਦੇ … Read more

ਜੀ20 ਸੰਮੇਲਨ ਨੂੰ ਲੈ ਕੇ ਪੁਲਿਸ ਹੋਈ ਸਖਤ

ਜੀ 20 ਸੰਮੁਲਨ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਜਿੱਥੇ ਬਠਿੰਡਾ ਜਿਲੇ੍ਹ ਦੇ ਨਾਲ ਹਰਿਆਣਾ ਸੂਬੇ ਦੀ ਹੱਦ ਲਗਦੀ ਹੈ ਜਿਸਨੂੰ ਦੇਖਦੇ ਹੋਏ ਪੁਲਿਸ ਨੇ ਨਾਕੇਬੰਦੀ ਕਰ ਦਿੱਤੀ ਹੈ ਅਤੇ ਵਾਹਨਾਂ ਦੀ ਚੈਕਿੰਗ ਵੀ ਹੋ ਰਹੀ ਹੈ ।ਤੇ ਉੱਥੇ ਹੀ ਜਾਣਕਾਰੀ ਦਿੰਦੇ ਹੋਏ ਐਸਐਚਓ ਬੂਟਾ ਸਿੰਘ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ … Read more

ਡਾ.ਰਾਜ ਕੁਮਾਰ ਨੇੇ ਮੌਜੂਦਾ ਸਰਕਾਰ ਤੇ ਚੁੱਕੇ ਸਵਾਲ

ਡਾ.ਰਾਜਕੁਮਾਰ ਵੇਰਕਾ ਦੇ ਵੱਲੋੰ ਅੱਜ ਬਠਿੰਡਾ ਦੇ ਵਿਚ ਕਾਨਫਰੰਸ ਕੀਤੀ ਗਈ ਹੈ ਤੇ ਉਹਨਾਂ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧੇ ਨੇ ਤੇ ਕਿਹਾ ਉਹ ਮੌਜੂਦਾ ਸਰਕਾਰ ਤੋਂ ਕੁੱਝ ਸਵਾਲ ਪੁਛਣਾ ਚਾਹੁੰਦੇ ਨੇ ਕਿ ਉਹਨਾ ਦਾ ਅੰਮ੍ਰਿਤਪਾਲ ਤੇ ਕੇਜਰੀਵਾਲ ਨਾਲ ਕੀ ਰਿਸ਼ਤਾ ਹੈ?ਤੇ ਹਰ ਪੰਜਾਬੀ ਜਾਣਦਾ ਹੈ ਕਿ ਪੰਜਾਬ ਦਾ ਮਾਹੌਲ ਬਹੁਤ ਖਰਾਬ ਹੋ ਗਿਆਂ … Read more

16 ਮੈਂਬਰੀ ਕਮੇਟੀ ਨੇ ਰਿਪੋਰਟ ਸੌਂਪੀ ਜੱਥੇਦਾਰ ਨੂੰ

ਅਜਨਾਲਾ ਘਟਨਾ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵਲੋਂ 16 ਮੈਂਬਰੀ ਕਮੇਟੀ ਬਣਾਈ ਗਈ ਸੀ ਤੇ ਹੁਣ ਉਸਦੀ ਰਿਪੋਰਟ ਜੱਥੇਦਾਰ ਨੂੰ ਬੰਦ ਲ਼ਿਫਾਫੇ ਦੇ ਵਿੱਚ ਸੌਪ ਦਿੱਤੀ ਹੈ ਤ ਉੱਥੇ ਹੀ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਮੀਡੀਆ ਜਰੀਏ ਗਲਬਾਤ ਕਰਦੇ ਹੋਏ ਕਿਹਾ ਕਿ ਜੋ ਸ਼੍ਰੀ ਅਕਾਲ ਤਖਤ ਸਾਹਿਬ 16 ਮੈਂਬਰੀ ਕਮੇਟੀ ਬਣਾਈ ਹੈ … Read more

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧੇ

ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅੱਜ ਲੁਧਿਆਣਾ ਪਹੁੰਚੇ ਨੇ ਤੇ ਉਹਨਾਂ ਨੇ ਮੀਡੀਏ ਜਰੀਏ ਗੱਲਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਬਣੀ ਨੂੰ ਇੱਕ ਸਾਲ ਹੋ ਗਿਆ ਪਰ ਪੰਜਾਬ ਦੇ ਹਾਲ ਹੋਰ ਵੀ ਮਾੜ੍ਹੇ ਹੋ ਰਹੇ ਨੇ ਤੇ ਉਹਨਾਂ ਨੇ ਕਿਹਾ ਭਗਵੰਤ ਬੇਈਮਾਨ ਕਾਨੂੰਨ ਵਿਵਸਥਾ ਨੂੰ ਖਰਾਬ ਕਰ ਰਿਹਾ ਹੈ ਤੇ ਲੁੱਟ … Read more

ਭਾਰਤ ਅਤੇ ਆਸਟ੍ਰੇਲੀਆ ਵਿੱਚ ਮੈਚ ਦੌਰਾਨ ਰੋਹਿਤ ਸ਼ਰਮਾ ਦਾ ਫੈਨ ‘ਤੇ ਫੁਟਿਆ ਗੁੱਸਾ

ਨਵੀਂ ਦਿੱਲੀ- ਬਾਰਡਰ ਗਾਵਸਕਰ ਸੀਰੀਜ਼ ਲਈ ਭਾਰਤ ਅਤੇ ਆਸਟ੍ਰੇਲੀਆ ਵਿੱਚ ਮੈਚ ਜਾਰੀ ਹੈ। ਦੋਵਾਂ ਟੀਮਾਂ ਵਿਚਾਲੇ ਜ਼ਬਰਦਸਤ ਟੱਕਰ ਚਲ ਰਹੀ ਹੈ। ਇਕ ਤਰਫ ਜਿਥੇ ਆਸਟ੍ਰੇਲੀਆ ਦੀ ਟੀਮ ਭਾਰਤ ‘ਤੇ ਹਾਵੀ ਨਜ਼ਰ ਆ ਰਹੀ ਹੈ ਉਥੇ ਹੀ ਟੀਮ ਇੰਡੀਆ ਇਸ ਸੀਰੀਜ਼ ਨੂੰ ਜਿੱਤਣ ਦੀ ਪੂਰੀ ਕੋਸ਼ਿਸ ਕਰ ਰਹੀ ਹੈ। ਇਸ ਵਿਚ ਭਾਰਤ ਦੇ ਕਪਤਾਨ ਰੋਹਿਤ ਸ਼ਰਮਾ … Read more

ਬਜਟ ਉਤੇ ਬਹਿਸ ਦੌਰਾਨ ਵਿਧਾਇਕ ਗੁਰਜੀਤ ਸਿੰਘ ਰਾਣਾ ਨੇ ਬਰੇਨ ਡਰੇਨ ਦਾ ਮੁੱਦਾ ਉਠਾਇਆ

ਬਜਟ ਉਤੇ ਬਹਿਸ ਦੌਰਾਨ ਵਿਧਾਇਕ ਗੁਰਜੀਤ ਸਿੰਘ ਰਾਣਾ ਨੇ ਪੰਜਾਬ ਵਿੱਚੋਂ ਬਰੇਨ ਡਰੇਨ ਦਾ ਮੁੱਦਾ ਉਠਾਇਆ। ਰਾਣਾ ਨੇ ਕਿਹਾ ਕਿ ਸੂਬੇ ਵਿੱਚੋਂ ਨਾ ਸਿਰਫ਼ ਨੌਜਵਾਨਾਂ ਦਾ ਬੌਧਿਕ ਪਲਾਇਨ ਹੋ ਰਿਹਾ ਹੈ, ਸਗੋਂ ਵੱਖ-ਵੱਖ ਆਈਲੈਟਸ ਸੈਂਟਰਾਂ ਅਤੇ ਵਿਦੇਸ਼ੀ ਯੂਨੀਵਰਸਿਟੀਆਂ ਰਾਹੀਂ ਪੈਸਾ ਵੀ ਸੂਬੇ ਤੋਂ ਬਾਹਰ ਜਾ ਰਿਹਾ ਹੈ। ਉਨ੍ਹਾਂ ਨੇ ਆਈਲੈਟਸ ਸੈਂਟਰਾਂ ਵਿੱਚ ਤਾਇਨਾਤ ਅਧਿਆਪਕਾਂ ਦੀ … Read more

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ: ਅਸ਼ਵਨੀ ਸ਼ਰਮਾ

ਚੰਡੀਗੜ੍ਹ- ਪੰਜਾਬ ਬਜਟ ਉਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਆਗਿਆ ਨਾਲ ਸਦਨ ਵਿੱਚ ਪੰਜਾਬ ਬਜਟ ਪ੍ਰਸਤਾਵ 2023 ‘ਤੇ ਬਹਿਸ ਸ਼ੁਰੂ ਹੋਈ। ਭਾਜਪਾ ਵਿਧਾਇਕਾਂ ਨੇ ਬਜਟ ‘ਤੇ ਬਹਿਸ ਦੌਰਾਨ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣ ‘ਤੇ ਆਪ ਸਰਕਾਰ ਨੂੰ ਘੇਰਿਆ। ਬੀਜੇਪੀ ਵਿਧਾਇਕ … Read more

ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ

ਚੰਡੀਗੜ੍ਹ- ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਹਰ ਖੇਤ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ … Read more

ਪੰਜਾਬ ਵਿੱਚ ਬਠਿੰਡਾ ਵਿਖੇ ਪੈਰਾਮਿਲਟਰੀ ਫੋਰਸ ਤਾਇਨਾਤ

ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਵਿਸਵਜੀਤ ਸਿੰਘ ਮਾਨ ਨੇ ਦੱਸਿਆ ਕਿ ਇਹ ਡੀਜੀਪੀ ਸਾਹਿਬ ਦੀਆਂ ਹਦਾਇਤਾਂ ਮੁਤਾਬਕ ਬੀਐੱਸਐੱਫ਼ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ । ਤਾਂ ਜੋ ਕੋਈ ਵੀ ਗ਼ਲਤ ਅਨਸਰ ਕਿਸੇ ਕਿਸਮ ਦੀ ਗਲਤ ਕਾਰਵਾਈ ਨਾ ਕਰ ਸਕਣ । ਜਨਤਾ ਵਿੱਚ ਵੀ ਪੁਲਿਸ ਦਾ … Read more

ਦਿੱਲੀ ਨੇ ਗੁਜਰਾਤ ਨੂੰ 10 ਵਿਕਟਾਂ ਨਾਲ ਹਰਾਇਆ

ਗੁਜਰਾਤ ਜਾਇੰਟਸ ਅਤੇ ਦਿੱਲੀ ਕੈਪੀਟਲਸ ਵਿਚਾਲੇ ਮਹਿਲਾ ਪ੍ਰੀਮੀਅਰ ਲੀਗ ਦੇ 9ਵੇਂ ਮੈਚ ‘ਚ ਅੱਜ ਦਿੱਲੀ ਨੇ ਗੁਜਰਾਤ ਨੂੰ 10 ਵਿਕਟਾਂ ਨਾਲ ਮਾਤ ਦਿੱਤੀ ਹੈ। ਨਵੀਂ ਮੁੰਬਈ ਦੇ ਡੀਵਾਈ ਪਾਟਿਲ ਸਪੋਰਟਸ ਅਕੈਡਮੀ ‘ਚ ਖੇਡੇ ਗਏ ਮੈਚ ‘ਚ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਤੇ ਨਿਰਧਾਰਤ 20 ਓਵਰਾਂ ‘ਚ 9 ਵਿਕਟਾਂ ਦੇ … Read more

ਬਟਾਲਾ ਦੇ ਮੁਰਗੀ ਮੁਹੱਲੇ ਮਾਮੂਲੀ ਬਹਿਸਬਾਜ਼ੀ ਨੂੰ ਲੈਕੇ ਚੱਲੀਆਂ ਗੋਲੀਆਂ,ਇਕ ਨੌਜਵਾਨ ਦੇ ਸਿਰ ਵਿਚ ਗੋਲੀਆਂ ਲੱਗਣ ਨਾਲ ਹਾਲਤ ਗੰਭੀਰ,ਪੁਲਿਸ ਕਰ ਰਹੀ ਜਾਂਚ

ਬਟਾਲਾ ਦੇ ਮੁਰਗੀ ਮੁਹੱਲੇ ਵਿੱਚ ਦੇਰ ਸ਼ਾਮ ਮਾਹੌਲ ਓਦੋਂ ਦਹਿਸ਼ਤ ਭਰਿਆ ਹੋ ਗਿਆ ਜਦੋਂ ਚੱਲੀਆਂ ਗੋਲੀਆਂ ,,ਮਾਮੂਲੀ ਬਹਿਸਬਾਜ਼ੀ ਦੇ ਚਲਦੇ ਕਾਂਗਰਸ ਦੇ ਸਾਬਕਾ ਐਮ ਸੀ ਦੇ ਪੁੱਤਰ ਨੇ ਆਪਣੀ ਰਿਵਾਲਵਰ ਨਾਲ ਦੂਸਰੇ ਨੌਜਵਾਨ ਦੇ ਸਿਰ ਵਿੱਚ ਮਾਰੀਆ ਗੋਲੀਆਂ ,,,ਸਾਬਕਾ ਐਮ ਸੀ ਦਾ ਪੁੱਤਰ ਮੌਕੇ ਤੋਂ ਫਰਾਰ…ਗੋਲੀਆਂ ਲੱਗਣ ਨਾਲ ਜ਼ਖਮੀ ਨੌਜਵਾਨ ਨੂੰ ਸਿਵਿਲ ਹਸਪਤਾਲ ਬਟਾਲਾ ਤੋਂ … Read more

ਵਿਦੇਸ਼ ਜਾਣ ਦੀ ਚਾਹਤ ਨੇ ਮਾਪਿਆ ਦਾ ਇਕਲੌਤਾ ਪੁੱਤ ਨਿਗਲਿਆ

ਜ਼ਿਲ੍ਹਾ ਬਠਿੰਡਾ ਦੇ ਪਿੰਡ ਫੁੱਲੋ ਮਿੱਠੀ ਵਿਖੇ ਵਿਦੇਸ਼ ਜਾਣ ਦੀ ਚਾਹਤ ਨੇ ਮਾਪਿਆ ਦਾ ਇਕਲੌਤਾ ਨੌਜ਼ਵਾਨ ਪੁੱਤ ਨਿਗਲ ਲਿਆ, ਬਾਹਰ ਜਾਣ ਦੇ ਅਰਮਾਨ ਪੂਰੇ ਨਾ ਹੁੰਦੇ ਵੇਖ ਨੌਜ਼ਵਾਨ ਮਾਨਸਿ਼ਕ ਪ੍ਰੇ਼ਸ਼ਾਨੀ ’ਚ ਰਹਿਣ ਲੱਗ ਪਿਆ ਅਤੇ ਇਸੇ ਪ੍ਰੇਸ਼ਾਨੀ ਕਾਰਨ ਹੀ ਉਸ ਨੇ ਘਰ ’ਚ ਲੱਗੇ ਦਰੱਖਤ ਨਾਲ ਫਾਹਾ ਲਗਾ ਕੇ ਆਪਣੀ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ … Read more

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ ਕੀਤੀ ਗਈ

ਅੰਮਿਤਸਰ ਵਿੱਚ ਅਧਿਆਤਮਕ ਤੇ ਰੂਹਾਨੀਅਤ ਦੇ ਸੋਮੇ ਵਜੋਂ ਵਿਲੱਖਣ ਮਹੱਤਤਾ ਰੱਖਣ ਵਾਲੇ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ ਕੀਤੀ ਗਈ । ਪਿਛਲੇ ਕਈ ਵਰ੍ਹਿਆਂ ਦੀ ਤਰਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਹ ਕਾਰ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ (ਯੂ.ਕੇ.) ਨੂੰ ਸੋਂਪੀ ਗਈ … Read more

ਮੂਣਕ ਵਿਖੇ ਮੈਗਾ ਹੈਲਥ ਕੈਂਪ ਲਗਾਇਆ ਗਿਆ ਜਿਸ ਵਿੱਚ ਹਜਾਰਾਂ ਮਰੀਜਾਂ ਦਾ ਕੀਤਾ ਗਿਆ ਚੈੱਕਅਪ

ਸਮਾਜ ਸੇਵੀ ਸੰਸਥਾ ਸਿੱਖ ਵੈਲਫੇਅਰ ਸੁਸਾਇਟੀ ਲੰਦਨ ਯੂ ਕੇ ਵੱਲੋਂ ਜੈਨ ਸ਼ਰਧਾਲੂਆਂ ਵੱਲੋ ਬਣਾਈ ਸਮਾਜ ਸੇਵੀ ਸੰਸਥਾ ਮਹਾਰਾਜ ਰਣ ਸਿੰਘ ਵੈਲਫੇਅਰ ਸੋਸਾਇਟੀ ਮੂਣਕ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਅੱਖਾਂ ਦਾ ਵਿਸ਼ਾਲ ਅਪਰੇਸ਼ਨ ਕੈਂਪ ਅਤੇ ਵੱਖ ਵੱਖ ਬਿਮਾਰੀਆਂ ਲਈ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਅਗਰਵਾਲ ਧਰਮਸ਼ਾਲਾ ਮੂਣਕ ਵਿਖੇ ਲਗਾਇਆ ਗਿਆ, ਮੂਨਕ ਦੇ ਰਹਿਣ ਵਾਲੇ ਬਿਜ਼ਨਸ … Read more

ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ

ਪੰਜਾਬ ਦੇ ਮਾਹੌਲ ਨੂੰ ਦੇਖਦਿਆਂ ਪੰਜਾਬ ਵਿੱਚ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ । ਬਠਿੰਡਾ ਵਿਖੇ ਸਟੇਸ਼ਨ ਅਤੇ ਹੋਰ ਭੀੜ-ਭੜੱਕੇ ਵਾਲੀ ਜਗ੍ਹਾ ਤੇ ਬੀਐਸਐਫ ਦੇ ਜਵਾਨ ਤੈਨਾਤ ਕੀਤੇ ਗਏ ਹਨ । ਇਸ ਨੂੰ ਦੇਖਦਿਆਂ ਅੱਜ ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਗਿਆ । ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਵਿਸਵਜੀਤ … Read more

ਥਾਣਾ ਸਦਰ ਦੀ ਪੁਲੀਸ ਨੇ ਚੋਰੀ ਦਾ ਕੇਸ 24 ਘੰਟਿਆ ਵਿੱਚ ਸੁਲਝਾਇਆ

ਅੰਮ੍ਰਿਤਸਰ ਥਾਣਾ ਸਦਰ ਦੀ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪਿਛਲੇ ਦਿਨੀਂ ਹੋਈ ਇੱਕ ਘਰ ਵਿੱਚ ਚੋਰੀ ਦੇ ਕੇਸ ਨੂੰ 24 ਘੰਟੇ ਦੇ ਵਿੱਚ ਹੱਲ ਕੀਤਾ ਗਿਆ ਇਸ ਮੌਕੇ ਗੱਲਬਾਤ ਕਰਦੇ ਹੋਏ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਪਿਛਲੇ ਦਿਨੀਂ ਥਾਣਾ ਸਦਰ ਦੇ ਵਿੱਚ ਬਲਵਿੰਦਰ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਮਕਾਨ ਨੇ … Read more