ਬਠਿੰਡਾ ਦੇ ਐਸ ਐਸ ਪੀ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਵੱਡਾ ਖੁਲਾਸਾ

ਐਸ ਐਸ ਪੀ ਨੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਦੇ ਨਾਲ ਰੂ-ਬ-ਰੂ ਹੋ ਕੇ ਦੱਸਿਆ ਕਿ ਨਾਭਾ ਜੇਲ੍ਹ ਵਿਚ ਬੰਦ ਗੈਂਗਸਟਰ ਅਮਨਦੀਪ ਸਿੰਘ ਅਮਣਾ ਇਕ ਗੈਂਗ ਬਣਾਇਆ ਹੋਇਆ ਸੀ ਜਿਸ ਦੇ ਤਿੰਨ ਦੋਸ਼ੀਆਂ ਨੂੰ ਅਸੀਂ ਗ੍ਰਿਫਤਾਰ ਕੀਤਾ ਹੈ ਇਹਨਾਂ ਨੇ ਬਠਿੰਡਾ ਦੇ ਪਿੰਡ ਨਰੂਆਣਾ ਇੱਕ ਵਿਅਕਤੀ 2.3.2023 ਤੋਂ 10 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ … Read more

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਰਾਸ਼ਟਰਪਤੀ ਨੂੰ ਦਿੱਤਾ ਮੰਗ ਪੱਤਰ

ਅੱਜ ਅੰਮ੍ਰਿਤਸਰ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਧੰਨਵਾਦ ਵੀ ਕੀਤਾ, ਸਿੱਖ ਕੌਮ ਦੀ ਤਰਫੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ। 1984 ਵਿੱਚ ਆਪ੍ਰੇਸ਼ਨ … Read more

ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦਾ ਦੇਹਾਂਤ

ਹਿੰਦੀ ਸਿਨੇਮਾ ਦੇ ਉੱਘੇ ਅਦਾਕਾਰ ਸਤੀਸ਼ ਕੌਸ਼ਿਕ ਦਾ ਅੱਜ ਦੇਹਾਂਤ ਹੋ ਗਿਆ ਹੈ। ਸਤੀਸ਼ ਕੌਸ਼ਿਕ ਦੀ ਮੌਤ ਨਾਲ ਸਿਨੇਮਾ ਜਗਤ ‘ਚ ਸੋਗ ਦੀ ਲਹਿਰ ਹੈ। ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦੇ ਦੇਹਾਂਤ ਨਾਲ ਹਰ ਕੋਈ ਸਦਮੇ ‘ਚ ਹੈ। ਅੱਜ ਯਾਨੀ 9 ਮਾਰਚ ਨੂੰ ਅਦਾਕਾਰ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਿਤਾਰੇ ਸਤੀਸ਼ ਕੌਸ਼ਿਸ਼ ਨੂੰ … Read more

PM ਮੋਦੀ ਨਾਲ ਮੈਚ ਦੇਖਣ ਆਏ ਆਸਟ੍ਰੇਲੀਆਈ PM

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਅਹਿਮਦਾਬਾਦ ਟੈਸਟ ਮੈਚ ਨੂੰ ਦੇਖਣ ਲਈ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਵੀ ਸਟੇਡੀਅਮ ਪਹੁੰਚੇ ਹਨ।ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਮੈਚ ਤੋਂ ਪਹਿਲਾਂ ਆਪਣੇ-ਆਪਣੇ ਦੇਸ਼ਾਂ ਦੇ ਕਪਤਾਨਾਂ ਨੂੰ ਵਿਸ਼ੇਸ਼ ਕੈਪਾਂ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕੰਗਾਰੂ ਟੀਮ ਦੇ ਕਪਤਾਨ ਸਟੀਵ ਸਮਿਥ ਨੂੰ ਵੀ ਬੁਲਾ … Read more

ਜੈਬਰਾ ਲਾਈਨ ਪਾਰ ਕਰਨ ਵਾਲੇ ਤੇ ਸਖਤ ਨਜ਼ਰ

ਇਹ ਮਾਮਲਾ ਲੁਧਿਆਣਾ ਦੇ ਦੁਗਰੀ ਪੁਲ ਦਾ ਹੈ ਜਿੱਥੇ ਪੁਲਿਸ ਜੈਬਰਾ ਲਾਈਨ ਪਾਰ ਕਰਨ ਵਾਲਿਆਂ ਤੇ ਸਖਤ ਨਜ਼ਰ ਦਿਖਾਈ ਦੇ ਰਹੀ ਹੈ ਤੇ ਜਿਹੜਾ ਵਿਅਕਤੀ ਵੀ ਇਹ ਜੈਬਰਾਂ ਲਾਈਨ ਪਾਰ ਕਰੇਗਾਂ ਉਸਦਾ ਚਲਾਨ ਕੀਤਾ ਜਾਵੇਗਾ ਤੇ ਇਸ ਮੌਕੇ ਗੱਲਬਾਤ ਕਰਦੇ ਹੋਏ ਐਸ ਆਈ ਜਗਜੀਤ ਸਿੰਘ ਨੇ ਕਿਹਾ ਕਿ ਜੋ ਵੀ ਨਿਯਮਾਂ ਦੀ ਉਲੰਘਣਾ ਕਰੇਗਾ ਉਸਦੇ … Read more

ਕਾਲਜ ਦੇ ਹੋਸਟਲ ਚ ਵੜਿਆ ਇੱਕ ਭੂੰਡ ਆਸ਼ਿਕ

ਬਹੁਤ ਸਾਰੇ ਵਿਿਦਆਰਥੀਆਂ ਸਕੂਲਾਂ ਕਾਲਜਾ ਚ ਪੜਨ ਲਈ ਹੋਸਟਲਾ ਜਾ ਪੀਜੀ ਚ ਰਹਿੰਦੇ ਕਿ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ ਪਰ ਹੋਸਟਲਾਂ ਚ ਰਹਿਣ ਦੇ ਬਾਅਦ ਵੀ ਕਾਫੀ ਵਿਿਦਆਰਥੀ ਸੁਰਖਿਅਤ ਨਹੀ ਤੇ ਅਜਿਹਾ ਹੀ ਮਾਮਲਾ ਲੁਧਿਆਣੇ ਦੇ ਜਸਵੰਤ ਡੈਂਟਲ ਕਾਲਜ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਲੜਕਾ ਲੜਕੀਆਂ ਦੇ ਹੋਸਟਲ ਦੇ … Read more

ਅਹਿਮਦਾਬਾਦ ਟੈਸਟ ‘ਚ ਟਾਸ ਤੋਂ ਬਾਅਦ ਹੋਇਆ ਅਜੀਬ ਇਤਫ਼ਾਕ, ਹੁਣ ਜਿੱਤ ਦੇ ਰਾਹ ‘ਤੇ ਹੈ ਟੀਮ ਇੰਡੀਆ

ਭਾਰਤੀ ਟੀਮ ਖਿਲਾਫ ਅਹਿਮਦਾਬਾਦ ਟੈਸਟ ਮੈਚ ‘ਚ ਆਸਟ੍ਰੇਲੀਆਈ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਨਾਲ ਟੀਮ ਇੰਡੀਆ ਲਈ ਖੁਸ਼ੀ ਦਾ ਇਤਫ਼ਾਕ ਬਣ ਗਿਆ..ਭਾਰਤੀ ਟੀਮ ਅਤੇ ਆਸਟ੍ਰੇਲੀਆ ਵਿਚਾਲੇ 4 ਮੈਚਾਂ ਦੀ ਟੈਸਟ ਸੀਰੀਜ਼ ਦਾ ਆਖਰੀ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਦਰਅਸਲ, ਇਸ ਮੈਦਾਨ ‘ਤੇ … Read more

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ CM ਮਾਨ ਵੱਲੋਂ ਭਰਵਾਂ ਸਵਾਗਤ

ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਇੱਕ ਦਿਨ ਅੰਮ੍ਰਿਤਸਰ ਵਿੱਚ ਰਹਿਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ। ਇਸ ਦੌਰਾਨ ਉਹ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਮੱਥਾ ਟੇਕਣ ਤੋਂ ਇਲਾਵਾ ਜਲਿਆਂਵਾਲਾ ਬਾਗ, ਸ਼੍ਰੀ … Read more

ਨਸ਼ਾ ਤਸਕਰਾਂ ਤੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਕੇ ਮੋਟਰਸਾਈਕਲ ਮਾਲਕ ਨੂੰ ਸੌਂਪਿਆ

ਪੁਲਸ ਪ੍ਰਸ਼ਾਸਨ ਦੀ ਝਾਕ ਛੱਡ ਕੇ ਪਿੰਡਾਂ ਵਿਚ ਲੋਕਾਂ ਨੇ ਆਪਣੇ ਪੱਧਰ ਤੇ ਬਣਾਈਆਂ ਨਸ਼ਾ ਰੋਕੂ ਕਮੇਟੀਆਂ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਜਿਸ ਦੀ ਤਾਜ਼ਾ ਮਿਸਾਲ ਅੱਜ ਉਪ ਮੰਡਲ ਤਪਾ ਮੰਡੀ ਸਾਬੋ ਦੇ ਪਿੰਡ ਬਹਿਮਣ ਕੋਰ ਸਿੰਘ ਵਿੱਚ ਸਾਹਮਣੇ ਆਈ ਜਿੱਥੇ ਲੋਕਾਂ ਵੱਲੋਂ ਆਪਣੇ ਪੱਧਰ ਤੇ ਨਸ਼ਾ ਰੋਕੂ ਕਮੇਟੀ ਨੇ ਨਸ਼ਾ … Read more

ਹੋਲੀ ਵਾਲੇ ਦਿਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਜਲੰਧਰ ਦੇ ਟ੍ਰਾਸਪੋਰਟ ਨਗਰ ਚ ਹੋਲੀ ਦੇ ਰੰਗਾਂ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ ਤੇ ਨੌਜਵਾਨ ਦੀ ਹੱਤਿਆ ਕਰ ਦਿਤੀ ਹੈ ਤੇ ਉੱਥੇ ਹੀ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਤੀਜੇ ਨੇ ਦੱਸਿਆ ਉਸਨੂੰ ਫੋਨ ਆਇਆ ਸੀ ਕਿ ਉਸਦੇ ਚਾਚੇ ਦਾ ਝਗੜਾ ਹੋ ਗਿਆ ਤੇ ਕੁੱਝ … Read more

ਦੁਕਾਨ ‘ਤੇ ਬੈਠੇ ਦੁਕਾਨਦਾਰ ਦਾ ਵੱਡਿਆ ਅੰਗੂਠਾ

ਫਿਲੌਰ: ਨੂਰਮਹਿਲ ਰੇਲਵੇਂ ਫਾਟਕਾਂ ਨੇੜੇ ਮੀਟ ਵਾਲੀ ਦੁਕਾਨ ‘ਤੇ ਬੈਠੇ ਦੁਕਾਨਦਾਰ ਅਰਜੁਨ ਪੁੱਤਰ ਮੁਰਾਰੀ ਵਾਸੀ ਪੰਜਢੇਰਾ ਖੰਡ ਮੁਹੱਲਾ ਫਿਲੌਰ ਨੂੰ ਕੁਝ ਆਣਪਛਪਾਤੇ ਵਿਅਕਤੀਆ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਹੱਥ ਦਾ ਅੰਗੂਠਾ ਵੱਡ ਦਿੱਤਾ। ਜਿਸ ਨੂੰ ਆਸ-ਪਾਸ ਦੇ ਦੁਕਾਨਦਾਰਾਂ ਨੇ ਚੁੱਕ ਕੇ ਸਿਵਲ ਹਸਪਤਾਲ ਫਿਲੌਰ ਵਿਖੇ ਦਾਖ਼ਲ ਕਰਵਾਇਆ ਗਿਆ। ਡਾਕਟਰ ਗੁਰਪ੍ਰੀਤ ਨੇ ਦੱਸਿਆ ਕਿ … Read more

ਨਾਭਾ ਬਲਾਕ ਦੇ ਪਿੰਡ ਥੂਹੀ ਵਿਖੇ ਮਾਇਨਿਗ ਨੂੰ ਲੈ ਕੇ ਚਾਰ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ

ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਵੀ ਵਿਅਕਤੀ ਮਾਈਨਿੰਗ ਕਰਦਾ ਫੜਿਆ ਗਿਆ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਨਾਭਾ ਬਲਾਕ ਦਾ ਪਿੰਡ ਥੂਹੀ ਜਿੱਥੇ ਖੇਤ ਵਿੱਚ ਸ਼ਰੇਆਮ ਵਿਅਕਤੀ ਮਾਈਨਿੰਗ ਕਰਦੇ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੌਕੇ ਤੇ ਪੁਲਸ ਨੇ ਖੇਤ ਵਿੱਚ ਚੱਲ ਰਹੀ ਮਸ਼ੀਨਰੀ … Read more

ਅੰਮ੍ਰਿਤਸਰ ਅਟਾਰੀ ਹਾਇਵੇ ਤੇ ਹੋਇਆ ਭਿਆਨਕ ਹਾਦਸਾ

ਮਾਮਲਾ ਅੰਮ੍ਰਿਤਸਰ ਅਟਾਰੀ ਹਾਇਵੇ ਦੇ ਨਜਦੀਕ ਦਾ ਹੈ ਜਿਥੇ ਇਕ ਸ਼ਰਾਬੀ ਕਾਰ ਚਾਲਕ ਵਲੋ ਤੇਜ ਰਫਤਾਰ ਕਾਰ ਚਲਾ ਆਟੋ ਸਵਾਰ ਤਿੰਨ ਵਿਅਕਤੀਆ ਨੂੰ ਟੱਕਰ ਮਾਰ ਜਖਮੀ ਕੀਤਾ ਹੈ ਜਿਸ ਸੰਬਧੀ ਪੁਲੀਸ ਵਲੋ ਮੌਕੇ ਤੇ ਪਹੁੰਚ ਕਾਰ ਚਾਲਕ ਨੂੰ ਕਾਬੂ ਕਰ ਪੀੜਤਾਂ ਨੂੰ ਹਸਪਤਾਲ ਪਹੁੰਚਾਇਆ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ … Read more

ਅੰਮ੍ਰਿਤਸਰ ਦੇ ਵਿਸ਼ਵ ਪ੍ਰਸਿੱਧ ਦੁਰਗਿਆਨਾ ਤੀਰਥ ਦੇ ਵਿਚ ਸ਼ਰਧਾਲੂਆਂ ਨੇ ਇੱਕ ਦੂਸਰੇ ਨਾਲ਼ ਮਿਲਕੇ ਮਨਾਈ ਹੋਲੀ

ਅੰਮ੍ਰਿਤਸਰ ਉੱਤਰ ਭਾਰਤ ਦੇ ਪ੍ਰਸਿੱਧ ਧਾਮ ਸ਼੍ਰੀ ਦੁਰਗਿਆਨਾ ਤੀਰਥ ਵਿੱਚ ਅੱਜ ਪੋਟਲੀ ਦਾ ਇਹ ਅਲੌਕਿਕ ਨਜ਼ਾਰਾ ਵੇਖਣ ਨੂੰ ਮਿਲਿਆ ਜਿੱਥੇ ਲੋਕਾਂ ਵੱਲੋਂ ਭਗਵਾਨ ਲਕਸ਼ਮੀ ਨਰਾਇਣ ਜੀ ਦੇ ਮੰਦਰ ਤੋਂ ਭਗਵਾਨ ਸ਼੍ਰੀ ਗਿਰੀਰਾਜ ਦੇ ਨਾਲ ਨਾਲ ਲੋਕਾਂ ਨੇ ਇੱਕ ਦੂਜੇ ਦੇ ਉਪਰ ਸੁੱਕੇ ਰੰਗਾਂ ਅਤੇ ਫੁੱਲਾਂ ਦੇ ਨਾਲ ਹੌਲੀ ਖੇਡੀ ਗਈ। ਇਸ ਮੌਕੇ ਸ਼ਰਧਾਲੂਆਂ ਵੱਲੋਂ ਹੋਲੀ … Read more

ਵੇਰਕਾ ਬੂਥ ਦੇ ਮਾਲਿਕ ਤੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਤਿੱਖਾ ਵਿਰੋਧ

ਅਮ੍ਰਿਤਸਰ ਦੇ ਲਾਰੰਸ ਰੋਡ ਦੇ ਨਹਿਰੂ ਸ਼ੌਪਿੰਗ ਕੰਮਲੈਕਸ ਤੇ ਕਾਂਗਰਸ ਸਰਕਾਰ ਦੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਵਲੋ ਅਲਾਟ ਕੀਤੇ ਵੇਰਕਾ ਬੂਥ ਨੂੰ ਨਗਰ ਸੁਧਾਰ ਟ੍ਰਸਟ ਵਲੋਂ ਹਟਾਇਆ ਗਿਆ ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਮੁਲਾਜ਼ਮਾਂ ਨੇ ਵੇਰਕਾ ਬੂਥ ਦਾ ਇੱਕ ਦਮ ਹੀ ਸਾਰਾ ਸਮਾਨ ਕਢ ਕੇ ਸੜਕ ਤੇ ਰੱਖ ਦਿੱਤਾ ਇਸ … Read more

ਬਠਿੰਡਾ ਦੇ ਵਿਚ ਵੀ ਭਾਰਤੀ ਜਨਤਾ ਪਾਰਟੀ ਬੀਜੇਪੀ ਦੀ ਤਰਫ਼ੋਂ ਰੰਗਾਂ ਅਤੇ ਫੁੱਲਾਂ ਦੇ ਨਾਲ ਹੋਲੀ ਮਨਾਈ ਗਈ

ਬਠਿੰਡਾ ਸ਼ਹਿਰੀ ਤੋਂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪੰਜਾਬ ਅਤੇ ਬਠਿੰਡਾ ਦੇ ਲੋਕਾਂ ਨੂੰ ਹੋਲੀ ਦੀਆਂ ਲੱਖ਼-ਲੱਖ਼ ਮੁਬਾਰਕਾਂ ਦਿੱਤੀਆਂ ਅਤੇ ਆਖਿਆ ਕਿ ਉਹ ਇੱਕ ਰੰਗਾਂ ਦਾ ਤਿਉਹਾਰ ਹੈ ਖੁਸ਼ੀ ਦਾ ਤਿਉਹਾਰ ਹੈ ਇਸ ਦਿਨ ਦੁਸ਼ਮਣ ਵੀ ਇੱਕ ਦੂਜੇ ਦੇ ਗਲ ਮਿਲ ਜਾਂਦੇ ਹਨ ਸਾਰੇ ਗਿਲੇ-ਸ਼ਿਕਵੇ ਦੂਰ ਹੋ ਜਾਂਦੇ ਹਨ ਭਾਰਤੀ ਜਨਤਾ … Read more

ਦਿਹਾੜੀਦਾਰ ਨੌਜਵਾਨ ਦਾ ਕੀਤਾ ਕਤਲ

ਮਾਮਲਾ ਸੰਗਰੂਰ ਦੇ ਪਿੰਡ ਜੌਲੀਆਂ ‘ਚ ਬੀਤੀ ਰਾਤ ਇੱਕ ਵਿਅਕਤੀ ਦੀ ਭੇਦਭਰੇ ਹਲਾਤਾਂ ਚ ਮੌਤ ਹੋ ਗਈ ਹੈ ਤੇ ਪਰਿਵਾਰ ਵੱਲੋਂ ਦੋਸ਼ ਲਗਾਏ ਹੈ ਕਿ ਉਨ੍ਹਾਂ ਦੇ ਲੜਕੇ ਨੂੰ ਪਿੰਡ ਦੇ ਕੁੱਝ ਲੜਕਿਆਂ ਵੱਲੋਂ ਬੁਰੀ ਤਰ੍ਹਾਂ ਕੁੱਟਿਆ ਗਿਆ ਜਿਸ ਕਾਰਨ ਅਜੈਬ ਸਿੰਘ ਦੀ ਮੌਤ ਹੋ ਗਈ ਜਿਸਦੇ ਚਲਦੇ ਪਰਿਵਾਰ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ … Read more

ਕਿਸਾਨ ਯੂਨੀਅਨ ਏਕਤਾ ਦੇ ਵੱਲੋਂ 13 ਮਾਰਚ ਨੂੰ ਕੱਢਿਆ ਜਾਵੇਗਾ ਮਾਰਚ

ਪੰਜਾਬ ਕਿਸਾਨ ਯੂਨੀਅਨ ਏਕਤਾ ਦੇ ਵੱਲੋਂ 13 ਮਾਰਚ ਨੂੰ ਮਾਰਚ ਕੱਢਿਆ ਜਾਵੇਗਾਂ ਤੇ ਉੱਥੇ ਕਿਸਾਨ ਯੂਨੀਅਨ ਦੇ ਪ੍ਰਧਾਨ ਰੂਲਦੂ ਸਿੰਘ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਸੀ ਮੰਗ ਪੱਤਰ ਭੇਜਾਂਗੇ ਤੇ ਸਰਕਾਰ ਤੇ ਪੂਰੀ ਤਰ੍ਹਾਂ ਜ਼ੋਰ ਪਾਇਆ ਜਾਵੇਗਾ ਕਿ ਸਰਕਾਰ ਉਹਨਾਂ ਦੀ ਮੰਗਾਂ ਪੂਰੀਆ ਕਰੇ ਤੇ ਇਸ ਤੋਂ ਇਲਾਵਾ ਉਹਨਾਂ … Read more