ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦਾ ਪਰਿਵਾਰ ਆਈਆ ਮੀਡਿਆ ਸਾਹਮਣੇ

ਅੰਮ੍ਰਿਤਸਰ:- ਪੰਜਾਬ ਪੁਲੀਸ ਦੇ ਬਰਖਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋ ਦੇ ਹਕ ਵਿਚ ਪੰਜਾਬੀ ਮੰਚ ਅਤੇ ਉਹਨਾ ਦੀ ਬੇਟੀ ਸੁਪ੍ਰੀਤ ਵਲੋ ਮੋਰਚਾ ਖੋਲ੍ਹਦਿਆ ਪਿਤਾ ਬਲਵਿੰਦਰ ਸੈਖੌ ਤੇ ਪੰਜਾਬ ਸਰਕਾਰ ਵਲੋ ਨਜਾਇਜ ਧੱਕਾ ਕਰਨ ਦੇ ਦੋਸ਼ ਲਾਏ ਹਨ ਅਤੇ ਉਹਨਾ ਕਿਹਾ ਕਿ ਮੇਰੇ ਪਿਤਾ ਨੂੰ ਨਸ਼ੇ ਖਿਲਾਫ ਅਵਾਜ ਚੁਕਣ ਦਾ ਖਮਿਆਜਾ ਭੁਗਤਣਾ ਪੈ ਰਿਹਾ ਹੈ। ਡੀ ਐਸ … Read more

ਗੈਂਗਸਟਰ ਮਨਦੀਪ ਸਿੰਘ ਦਾ ਬਟਾਲਾ ਚ ਦੇਰ ਸ਼ਾਮ ਹੋਇਆ ਅੰਤਿਮ ਸੰਸਕਾਰ, ਫੌਜ ਚ ਭਰਤੀ ਹੋਣਾ ਚਾਹੰਦਾ ਸੀ ਮਨਦੀਪ

ਕੇਂਦਰੀ ਜੇਲ ਗੋਇੰਦਵਾਲ ਸਾਹਿਬ ਵਿਖੇ ਬੀਤੇ ਕਲ ਗੈਂਗਵਾਰ ਚ ਮਾਰੇ ਗਏ ਗੈਂਗਸਟਰ ਮਨਦੀਪ ਸਿੰਘ ਉਰਫ਼ ਤੂਫ਼ਾਨ ਦਾ ਅੰਤਿਮ ਸਸਕਾਰ ਅੱਜ ਸ਼ਾਮ ਨੂੰ ਬਟਾਲਾ ਵਿਖੇ ਕੀਤਾ ਗਿਆ । ਗੈਂਗਸਟਰ ਤੂਫਾਨ ਦਾ ਅੰਤਮ ਸਸਕਾਰ ਸਸਕਰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਕੀਤਾ ਗਿਆ। ਜਦਕਿ ਮਨਦੀਪ ਸਿੰਘ ਮੁਹੱਲਾ ਸੁੰਦਰ ਨਗਰ ਬਟਾਲਾ ਦਾ ਰਹਿਣ ਵਾਲਾ ਸੀ।ਅਤੇ ਮਨਦੀਪ ਦੇ ਪਰਿਵਾਰ ਚ ਉਸਦੇ … Read more

ਮਨੀਸ਼ ਸਿਸੋਦੀਆ ਨੇ ਘੜੀ ਪੰਜਾਬ ਦੀ ਸ਼ਰਾਬ ਨੀਤੀ, ਸਰਕਾਰੀ ਖ਼ਜ਼ਾਨੇ ਨੂੰ ਪਿਆ ਕਰੋੜਾਂ ਦਾ ਘਾਟਾ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਹੈ ਕਿ ਦਿੱਲੀ ਆਬਕਾਰੀ ਘੁਟਾਲੇ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਪੰਜਾਬ ਤੱਕ ਵਧਾਇਆ ਜਾਵੇ। ਮਜੀਠੀਆ ਨੇ ਦੋਸ਼ ਲਾਇਆ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹੀ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦੇ ਘਾੜੇ ਹਨ, ਜਿਸ ਕਾਰਨ ਸੂਬੇ … Read more

ਆਓ ਜਾਣਦੇ ਹਾਂ ਖਾਲੀ ਪੇਟ ਸ਼ਰਾਬ ਪੀਣਾ ਕਿੰਨਾ ਹਾਨੀਕਾਰਕ ਹੈ।

ਸ਼ਰਾਬ ਬਾਰੇ ਲੋਕਾਂ ਦੇ ਮਨਾਂ ਵਿੱਚ ਅਨੇਕਾਂ ਸਵਾਲ ਹਨ। ਇਸ ਦੇ ਜਵਾਬ ਵੀ ਅਲੱਗ-ਅਲੱਗ ਹਨ। ਇੱਕ ਅਹਿਮ ਸਵਾਲ ਇਹ ਹੈ ਕਿ ਕੀ ਖਾਲੀ ਪੇਟ ਸ਼ਰਾਬ ਪੀਣਾ ਨੁਕਸਾਨਦੇਹ ਹੈ ਜਾਂ ਨਹੀਂ? ਤਾਂ ਇਸ ਦਾ ਜਵਾਬ ਹਾਂ ਹੈ, ਖਾਲੀ ਪੇਟ ਸ਼ਰਾਬ ਪੀਣ ਨਾਲ ਮੌਤ ਦਾ ਖਤਰਾ ਵੀ ਹੋ ਸਕਦਾ ਹੈ। ਦਰਅਸਲ ਵੱਖ-ਵੱਖ ਤਰ੍ਹਾਂ ਦੇ ਪੀਣ ਵਾਲੇ ਪਦਾਰਥਾਂ … Read more

ਪੰਜਾਬ ਨੈਸ਼ਨਲ ਬੈਂਕ ਵਿੱਚ ਹੋਈ ਬੈਂਕ ਡਕੈਤੀ ਦੇ ਦੋਸ਼ੀਆਂ ਕੋਲੋ ਇੱਕ ਹੋਰ ਬੈਂਕ ਡਕੈਤੀ ਦਾ ਮੁੱਕਦਮਾ ਕੀਤਾ ਟ੍ਰੇਸ

ਅੰਮ੍ਰਿਤਸਰ ਪਿਛਲ਼ੇ ਦਿਨੀਂ ਥਾਣਾ ਕੰਟੋਨਮੈਂਟ ਦੀ ਪੁਲਸ ਨੇ ਪੀਐਨਬੀ ਬੈਂਕ ਰਾਣੀ ਕਾ ਬਾਗ ਵਿੱਖੇ ਲੁੱਟ ਦੇ ਦੋਸ਼ੀਆਂ ਕੋਲੋਂ ਰਿਮਾਂਡ ਦੌਰਾਨ ਇੱਕ ਹੋਰ ਸਫਲਤਾ ਹਾਸਿਲ ਹੋਈ ਜਦੋਂ ਲਾਲਜੀਤ ਤੇ ਗਗਨਜੀਤ ਸਿੰਘ ਨੇ ਰਿਮਾਂਡ ਦੌਰਾਨ ਦੱਸਿਆ ਕਿ ਪਿੱਛਲੇ ਸਾਲ ਪਿੰਡ ਕੱਥੂਨੰਗਲ ਦੇ ਪੀਐਨਬੀ ਬੈਂਕ ਵਿੱਚ ਹੋਈ ਲੁੱਟ ਵੀ ਇਨ੍ਹਾਂ ਦੋਵਾਂ ਵੱਲੋ ਕੀਤੀ ਗਈ ਸੀ ਪੁਲਿਸ ਵੱਲੋਂ ਇਨ੍ਹਾਂ … Read more

‘ਰਾਜਪਾਲ ਸ਼ਾਸਨ’ ਦੀ ਮੰਗ ਕਰਨ ਆਗੂ ਹਮੇਸ਼ਾ ਤੋਂ ਹੀ ਪੰਜਾਬ ਵਿਰੋਧੀ_ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ‘ਤੇ ਸੂਬੇ ‘ਚ ‘ਰਾਜਪਾਲ ਸ਼ਾਸਨ’ ਦੀ ਮੰਗ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਲੋਕ ਜਾਣਦੇ ਹਨ ਕਿ ਇਹ ਆਗੂ ਹਮੇਸ਼ਾ ਤੋਂ ਹੀ ‘ਪੰਜਾਬ ਵਿਰੋਧੀ ਰਹੇ ਹਨ, ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, ਕੈ: … Read more

ਵੈਲਿੰਗਟਨ ਵਿੱਚ ਖੇਡੇ ਗਏ ਦੂਜੇ ਟੈਸਟ ਮੈਚ ਵਿੱਚ ਨਿਊਜ਼ੀਲੈਂਡ ਨੇ ਇੰਗਲੈਂਡ ਨੂੰ ਹਰਾਇਆ

ਵੈਲਿੰਗਟਨ ਵਿੱਚ ਖੇਡੇ ਗਏ ਦੂਜੇ ਟੈਸਟ ਮੈਚ ਵਿੱਚ ਨਿਊਜ਼ੀਲੈਂਡ ਨੇ ਇੰਗਲੈਂਡ ਨੂੰ ਰੋਮਾਂਚਕ ਮੈਚ ਵਿੱਚ 1 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਤੋਂ ਬਾਅਦ ਨਿਊਜ਼ੀਲੈਂਡ ਨੇ 2 ਟੈਸਟ ਮੈਚਾਂ ਦੀ ਸੀਰੀਜ਼ 1-1 ਨਾਲ ਆਪਣੇ ਨਾਂ ਕਰ ਲਈ। ਦੂਜੇ ਟੈਸਟ ‘ਚ ਉਤਸ਼ਾਹ ਸਿਖਰ ‘ਤੇ ਸੀ। ਅੰਤ ਤੱਕ ਇਹ ਤੈਅ ਨਹੀਂ ਹੋਇਆ ਸੀ ਕਿ ਇੰਗਲੈਂਡ ਜਿੱਤੇਗਾ ਜਾਂ … Read more

ਪੰਜਾਬ ਸਰਕਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਇਜਾਜ਼ਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰੇਗੀ।

ਪੰਜਾਬ ਸਰਕਾਰ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਇਜਾਜ਼ਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰੇਗੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਸੈਸ਼ਨ ਬੁਲਾਉਣ ਦੀ ਪ੍ਰਵਾਨਗੀ ਦੇਣ ਤੋਂ ਪਾਸਾ ਵੱਟਣ ਮਗਰੋਂ ਪੰਜਾਬ ਸਰਕਾਰ ਨੇ ਸਰਬਉੱਚ ਅਦਾਲਤ ਜਾਣ ਦਾ ਫੈਸਲਾ ਕੀਤਾ ਹੈ, ਇਸ ਬਾਰੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ … Read more

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਦਾਕਾਰਾ ਸ਼ਿਲਪਾ ਸੈਟੀ

ਅੰਮ੍ਰਿਤਸਰ:-ਅੱਜ ਬਾਲੀਵੁੱਡ ਅਦਾਕਾਰਾ ਸ਼ਿਲਪਾ ਸੈਟੀ ਆਪਣੇ ਪਤੀ ਰਾਜ ਕੁੰਦਰਾ ਅਤੇ ਭੈਣ ਸਮੀਤਾ ਸੈਟੀ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਹਨਾ ਵਲੋ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮਥਾ ਟੇਕਿਆ ਗਿਆ ਉਥੇ ਹੀ ਰਸ ਭੀਣੀ ਬਾਣੀ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਗਲਬਾਤ ਕਰਦੀਆ ਸ਼ਿਲਪਾ ਸੈਟੀ ਨੇ ਦਸਿਆ ਕਿ ਅਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ … Read more

ਪੁਲੀਸ ਨੇ ਇਕ ਨੌਜਵਾਨ 5 ਰੌਂਦ ਇੱਕ ਪਿਸਤੋਲ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਦੇ ਥਾਣਾ ਸਦਰ ਦੇ ਅਧੀਨ ਆਉਂਦੀ ਦੀ ਪੁਲਿਸ ਚੌਕੀ ਫਤਹਿਗੜ ਚੂੜੀਆਂ ਦੀ ਪੁਲੀਸ ਨੂੰ ਉਸ ਨੇ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਮੁਖਬਿਰ ਦੀ ਸੂਚਨਾ ਦੇ ਆਧਾਰ ਤੇ ਪੁਲਿਸ ਵੱਲੋਂ ਪ੍ਰੀਤ ਨਗਰ ਇਲਾਕ਼ੇ ਵਿਚ ਇੱਕ ਜਗ੍ਹਾ ਤੇ ਰੇਡ ਕੀਤੀ ਗਈ ਤਾਂ ਉਸ ਜ਼ਗਾ ਤੌ ਲਵਪ੍ਰੀਤ ਸਿੰਘ ਉਰਫ਼ ਕਾਕੂ ਨਾਮ ਦੇ ਨੋਜਵਾਨ ਨੂੰ ਕਾਬੂ ਕੀਤਾ ਇਸ … Read more

ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੀਤੀ ਪ੍ਰੈਸ ਕਾਨਫਰੰਸ

ਕਾਰਜਕਾਰੀ ਪ੍ਰਧਾਨ ਜਥੇਦਾਰ ਧਿਆਨ ਸਿੰਘ ਮੰਡ ਨੇ ਆਖਿਆ ਕਿ ਪੰਜਾਬ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਲਦ ਵਿਧਾਨ ਸਭਾ ਦੇ ਵਿਚ ਸੈਸ਼ਨ ਬੁਲਾਉਣ ਚਾਹੀਦਾ ਹੈ ਅਤੇ ਫਿਰ ਪਤਾ ਚੱਲ ਜਾਵੇਗਾ ਕਿ ਕਿਹੜੇ ਐਮ ਐਲ ਏ ਕਿਹੜੇ ਪਾਰਟੀ ਦੇ ਨੇਤਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਹੱਕ ਵਿੱਚ ਖੜ੍ਹੇ ਹਨ … Read more

ਮਨੀਸ਼ ਸਿਸੋਦੀਆ ਖ਼ਿਲਾਫ਼ ਸੀਬੀਆਈ ਦੇ ਐਕਸ਼ਨ ਮਗਰੋਂ ਦਿੱਲੀ ‘ਚ ਅਲਰਟ, ਸਖਤ ਸੁਰੱਖਿਆ ਪ੍ਰਬੰਧ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਮਗਰੋਂ ਸਿਆਸਤ ਗਰਮਾ ਗਈ ਹੈ। ਦਿੱਲੀ ਅੰਦਰ ਸੁਰੱਖਿਆ ਏਜੰਸੀਆਂ ਅਲਰਟ ਹਨ। ਪੁਲਿਸ ਨੇ ਕੱਲ੍ਹ ਸ਼ਾਮ ਤੋਂ ਹੀ ਸੁਰੱਖਿਆ ਇੰਤਜ਼ਾਮ ਪੁਖਤਾ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਵੱਲੋਂ ਵਿਰੋਧ ਪ੍ਰਦਰਸ਼ਨ ਦੇ ਖਤਰੇ ਨੂੰ ਵੇਖਦਿਆਂ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਜਾਂਚ ਬਿਊਰੋ ਵੱਲੋਂ ਦਿੱਲੀ … Read more

ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਗੈਂਗ ਆਹਮੋ-ਸਾਹਮਣੇ

ਜੇਲ੍ਹ ਵਿਚ ਝੜਪ ਤੋਂ ਬਾਅਦ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਗੈਂਗ ਆਹਮੋ-ਸਾਹਮਣੇ ਹੋਏ ਹਨ। ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਨੇ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਜੱਗੂ ਭਗਵਾਨਪੁਰੀਆ ਦੇ ਦੋ ਸਾਥੀ ਮਾਰਨ ਦੀ ਜ਼ਿਮੇਵਾਰੀ ਲਈ ਹੈ। ਹੁਣ ਇਸ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਦੀ ਇਕ ਸੋਸ਼ਲ ਮੀਡੀਆ ਪੋਸਟ ਵੀ ਆਈ ਹੈ। ਜੱਗੂ ਭਗਵਾਨਪੁਰੀਆ ਗੈਂਗ … Read more

ਅਮਰੀਕਾ ਵਿਚ ਔਰਤ ਨੇ 13 ਮਹੀਨਿਆਂ ਵਿੱਚ ਦੋ ਵਾਰ ਜੁੜਵਾ ਬੱਚਿਆਂ ਨੂੰ ਦਿੱਤਾ ਜਨਮ

ਦੁਨੀਆਂ ਵਿਚ ਕਈ ਵਾਰ ਅਜਿਹੇ ਚਮਤਕਾਰ ਹੁੰਦੇ ਹਨ ਜੋ ਲੋਕਾਂ ਦੀ ਸੋਚ ਤੋਂ ਪਰੇ ਹਨ। ਇਕ ਔਰਤ ਨੇ ਕੁਦਰਤ ਦੇ ਸਭ ਤੋਂ ਵੱਡੇ ਨਿਯਮ ਦੀ ‘ਉਲੰਘਣਾ’ ਕੀਤੀ। ਅਸੀਂ ਜਾਣਦੇ ਹਾਂ ਕਿ ਇਨਸਾਨੀ ਬੱਚਾ ਮਾਂ ਦੀ ਕੁੱਖ ਵਿੱਚ ਨੌਂ ਮਹੀਨੇ ਰਹਿੰਦਾ ਹੈ ਤੇ ਫਿਰ ਜਨਮ ਲੈਂਦਾ ਹੈ,ਅਮਰੀਕਾ ਵਿਚ ਇਕ ਔਰਤ ਨੇ 13 ਮਹੀਨਿਆਂ ਵਿੱਚ ਦੋ ਵਾਰ … Read more

ਕੋਸਟ ਮਾਉਂਟੇਨ ਬੱਸ ਡਰਾਈਵਰ ਮਨਦੀਪ ਕੌਰ ਸਿੱਧੂ ਨੂੰ 1,500 ਡਾਲਰ ਜੁਰਮਾਨਾ

ਕੈਨੇਡਾ ਦੇ ਵਿੱਚ ਕੋਸਟ ਮਾਉਂਟੇਨ ਬੱਸ ਡਰਾਈਵਰ ਮਨਦੀਪ ਕੌਰ ਸਿੱਧੂ ਨੂੰ ਲਾਪਰਵਾਹੀ ਦੇ ਨਾਲ ਡਰਾਈਵਿੰਗ ਕਰਨ ਦੇ ਕਾਰਨ ਵਾਪਰੇ ਹਾਦਸੇ ਲਈ 1,500 ਡਾਲਰ ਦਾ ਜੁਰਮਾਨਾ ਲਗਾਇਆ ਗਿਆ ਹੈ, ਜ਼ਿਕਰਯੋਗ ਹੈ ਕਿ ਇਸ ਹਾਦਸੇ ਦੇ ਵਿੱਚ ਇੱਕ ਸਹਿ-ਕਰਮਚਾਰੀ 2 ਬੱਸਾਂ ਦੇ ਵਿਚਕਾਰ ਫਸ ਗਿਆ ਸੀ ਜਿਸ ਦੇ ਕਾਰਨ ਉਸ ਦੀ ਮੌਤ ਹੋ ਗਈ ਸੀ। ਜਿਸ ਤੋਂ … Read more

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਪਹੁੰਚੇ ਸਮਾਗਮ ‘ਚ,ਕਿਹਾ ਮੈਂ ਅਕਾਲੀ ਦਾ ਸਿਪਾਹੀ ਹਾਂ

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮਿਲਨ ਤੋਂ ਬਾਅਦ ਗੁਰਦਾਸਨੰਗਲ ਦੇ ਗੁਰਦੁਆਰਾ ਸਾਹਿਬ ਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ ਤੇ ਜਿਸ ਚ ਵੱਡੀ ਗਿਣਤੀ ਚ ਅਕਾਲੀ ਦਲ ਅਤੇ ਲੋਕ ਸ਼ਾਮਲ ਨੇ ਉੱਥੇ ਹੀ ਉਹਨਾ ਨੇ ਮੀਡੀਏ ਜਰੀਏ ਗੱਲਬਾਤ ਕੀਤੀ ਕਿਹਾ ਕਿ ਅਕਾਲੀ ਦਲ ਤੇ ਬਹੁਤ ਮਾੜਾਂ ਸਮਾਂ ਚੱਲ ਰਿਹਾ ਹੈ … Read more

ਅੰਨਗੜ੍ਹ ਪੁਲਿਸ ਚੌਂਕੀ ਵਿੱਚ ਹੋਇਆ ਹਾਈ ਵੋਲਟੇਜ ਡਰਾਮਾ

ਅੰਮ੍ਰਿਤਸਰ ਦੇ ਅੰਨਗੜ ਪੁਲਿਸ ਚੌਂਕੀ ਵਿੱਚ ਇੱਕ ਹਾਈ ਵੋਲਟੇਜ ਡਰਾਮਾ ਵੇਖਣ ਨੂੰ ਮਿਲਿਆ ਜਿੱਥੇ ਇੱਕ ਵਿਅਕਤੀ ਜਿਸਦਾ ਨਾਮ ਨਰੇਸ਼ ਕੁਮਾਰ ਹੈ ਉਸ ਵੱਲੋ ਤਿੰਨ ਵਿਆਹ ਕਰਵਾਏ ਗਏ ਜਦੋਂ ਇਸਦੀ ਪਹਿਲੀ ਪਤਨੀ ਨੂੰ ਪਤਾ ਲੱਗਾ ਤੇ ਉਹ ਵੀ ਇਸ ਦੇ ਨਵੇਂ ਸੁਸਰਾਲ ਪਹੁੰਚ ਗਈਆਂ ਤੇ ਕਾਫ਼ੀ ਬਹਿਸਬਾਜ਼ੀ ਤੋਂ ਬਾਅਦ ਮਾਮਲਾ ਪੁਲਸ ਅਨਗੜ੍ਹ ਚੌਕੀ ਪਹੁੰਚ ਗਿਆ ਜਿੱਥੇ … Read more

ਗੁਆਂਢੀਆਂ ਦੇ ਘਰ ਚਲਦੇ ਡੀਜੇ ‘ਚ ਆਕੇ ਪੈ ਗਿਆਂ ਰੌਲਾਂ, ਚੱਲੇ ਇੱਟਾਂ ਰੌੜ੍ਹੇ

ਇਹ ਮਾਮਲਾ ਅੰਮ੍ਰਿਤਸਰ ਤੋਂ ਨਜ਼ਦੀਕ ਛੇਹਰਟਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਬੀਤੀ ਰਾਤ ਦੀਪਕ ਸਿੰਘ ਦਾ ਵਿਆਹ ਸੀ ਅਤੇ ਵਿਆਹ ਤੇ ਘਰ ਦੇ ਬੱਚੇ ਅਤੇ ਰਿਸ਼ਤੇਦਾਰ ਨੱਚ ਰਹੇ ਸੀ ਜਿੱਥੇ ਗੁਆਢੀਆਂ ਵੱਲੋਂ ਆਕੇ ਮਾਹੌਲ ਖਰਾਬ ਕੀਤਾ ਗਿਆਂ ਤੇ ਇੱਟਾਂ ਰੌੜੇ ਚਲਾਏ ਗਏ ਤੇ ਗੋਲੀਆ ਵੀ ਚਲਾਈ ਗਈਆਂ ਜਿਸ ਸੰਬੰਧੀ ਪੁਲਿਸ ਨੂੰ ਸਾਰੀ ਜਾਣਕਾਰੀ ਦਿੱਤੀ … Read more