ਲੁਟੇਰਿਆਂ ਵੱਲੋਂ ਹਥਿਆਰਾਂ ਦੀ ਨੌਕ ਤੇ ਪਰਿਵਾਰ ਨੂੰ ਬੰਦਕ ਬਣਾਕੇ ਕੀਤੀ ਗਈ ਘਰ ਵਿਚ ਚੋਰੀ ।

ਤਰਨ_ਤਰਨ; ਥਾਣਾ ਚੋਹਲਾ ਸਾਹਿਬ ਦੇ ਅਧੀਨ ਆਉਂਦਾ ਪਿੰਡ ਚੋਹਲਾ ਖੁਰਦ ਵਿਖੇ ਬੀਤੀ ਰਾਤ ਕੁਝ ਦਸ ਦੇ ਕਰੀਬ ਅਣਪਛਾਤੇ ਲੁਟੇਰਿਆਂ ਵੱਲੋਂ ਘਰ ਵਿੱਚ ਦਾਖਲ ਹੋਕੇ ਹਥਿਆਰਾਂ ਦੀ ਨੋਕ ਤੇ ਪਰਿਵਾਰ ਨੂੰ ਬੰਦਕ ਬਣਾਕੇ  ਗਹਿਣੇ, ਮੋਬਾਈਲ ਫੋਨ ਅਤੇ ਨਗਦੀ ਲੁੱਟ ਕੇ ਫ਼ਰਾਰ ਹੋ ਗਏ ਪੀੜਤ ਪਰਿਵਾਰ ਦੇ ਮੁਖੀ ਅਮਰਜੀਤ ਸਿੰਘ ਨੇ ਦੱਸਿਆ ਕੇ ਬੀਤੀ ਰਾਤ ਦੇ ਲੱਗਭਗ … Read more

ਸਮਰਾਲਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਡੇਢ ਕਿੱਲੋ ਅਫੀਮ ਸਮੇਤ ਕਾਬੂ ਕੀਤਾ

ਸਮਰਾਲਾ- ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਸਮਰਾਲਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਬ-ਡਵੀਜ਼ਨ ਸਮਰਾਲਾ ਦੇ ਡੀ.ਐਸ.ਪੀ. ਵਰਿਆਮ ਸਿੰਘ ਨੇ ਦੱਸਿਆ ਕਿ ਐਸ ਐਸ ਪੀ ਅਮਨੀਤ ਕੌਂਡਲ ਅਤੇ ਡਾ: ਪ੍ਰਗਿਆ ਜੈਨ ਆਈ.ਪੀ.ਐਸ. ਕਪਤਾਨ ਪੁਲਿਸ ਜ਼ਿਲ੍ਹਾ ਖੰਨਾ ਦੀ ਅਗਵਾਈ … Read more

ਅੰਮ੍ਰਿਤਸਰ ਦੇ ਇੱਕ ਡੇਢ ਸਾਲ ਦੀ ਉਮਰ ਦੇ ਬੱਚੇ ਨੇ ਬਣਾਇਆ ਨਵਾਂ ਵਿਸ਼ਵ ਰਿਕਾਰਡ

ਅੰਮ੍ਰਿਤਸਰ ਦਾ ਇੱਕ ਛੋਟਾ ਜਿਹਾ ਬੱਚਾ ਜਿਸਦਾ ਨਾਮ ਤਨਮਯੇ ਨਾਰੰਗ ਹੈ ਇਸਦੀ ਉਮਰ ਇਸ ਸਮੇਂ ਦੋ ਸਾਲ 28 ਦਿਨ ਹੈ, ਤਨਮਏ 195 ਦੇਸ਼ਾਂ ਦੇ ਫਲੈਗ ਦੀ ਪਹਿਚਾਣ ਕਰ ਲੈਂਦਾ ਹੈ ਉਨ੍ਹਾ ਕਿਹਾ ਕਿ ਜਦੋਂ ਇਹ ਇੱਕ ਸਾਲ ਚਾਰ ਮਹੀਨੇ ਦਾ ਸੀ ਇਸਨੂੰ ਮਾਇੰਡ ਡੇਵੋਲਪਮੈਂਟ ਗੇਮਸ ਲਿਆ ਕੇ ਦਿੱਤੀ ਉਦੋਂ ਦੇ ਹੀ ਇਸਦੇ ਫਲੈਗ ਕਾਰਡ ਪੰਸਦੀਦਾ … Read more

ਸਾਕਾ ਨਨਕਾਣਾ ਸਾਹਿਬ ਅਤੇ ਜੇਤੋ ਮੋਰਚੇ ਦੇ ਸ਼ਹੀਦਾ ਨੂੰ ਯਾਦ ਕਰ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ:- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਦੀ ਪੁਲਿਸ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਕਬਜਾ ਕਰਨ ਦਾ ਵਿਰੋਧ ਕਰਨ ਵਾਲੇ ਉਥੋਂ ਦੇ ਸਿੱਖਾਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸ਼ਖਤ ਵਿਰੋਧ ਕੀਤਾ ਹੈ।ਸਿੰਘ ਸਾਹਿਬ ਜੀ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ … Read more

ਕੌਮੀ ਇਨਸਾਫ ਮੋਰਚਾ ਸਵਾਲਾਂ ਚ, ਮੋਰਚੇ ਨੂੰ ਦੱਸਿਆ ਸਿਆਸਤ ਤੋ ਪ੍ਰੇਰਿਤ – ਕਮਲਦੀਪ ਕੌਰ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੇ ਗਏ ਕੌਮੀ ਇਨਸਾਫ ਮੋਰਚੇ ਤੇ ਹੁਣ ਬੰਦੀ ਸਿੰਘਾਂ ਨੇ ਹੀ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਨੇ, ਪਹਿਲਾਂ ਪੈਰੋਲ ਤੇ ਬਾਹਰ ਆਏ ਗੁਰਦੀਪ ਸਿੰਘ ਵੱਲੋਂ ਅਤੇ ਹੁਣ ਬਲਵੰਤ ਸਿੰਘ ਰਾਜੋਆਣਾ ਨੇ ਵੀ ਕੌਮ ਇਨਸਾਫ ਮੋਰਚੇ ਤੋਂ ਖੁਦ ਨੂੰ ਵੱਖ ਕਰ ਲਿਆ ਹੈ ਅਤੇ ਮੋਰਚੇ ਤੇ ਸਵਾਲ ਚੁੱਕਦਿਆਂ ਕਿਹਾ ਹੈ … Read more

ਵਧਾਈ ਮੰਗਣ ਦੀ ਵੰਡ ਨੂੰ ਲੈਕੇ ਮਹੰਤਾਂ ਦੀਆਂ ਦੋ ਧਿਰਾਂ ਵਿੱਚ ਹੋਇਆ ਝਗੜਾ

ਮਾਮਲਾ ਬਟਾਲੇ ਤੋਂ ਸਾਮਣੇ ਆਇਆ ਜਿਥੇ ਮਹੰਤਾਂ ਦੇ 2 ਧਿਰਾਂ ਵਿੱਚ ਵਧਾਈ ਦੇ ਇਲਾਕੇ ਦੀ ਵੰਡ ਨੂੰ ਲੈਕੇ ਹੋਇਆ ਝਗੜਾ ਹੁੰਦਾ ਹੈ, ਦੋਵਾਂ ਧਿਰਾਂ ਨੇ ਇੱਕ ਦੂਜੇ ਉੱਤੇ ਨਕਲੀ ਮਹੰਤ ਦੇ ਲਾਏ ਆਰੋਪ ਅਤੇ ਮਾਮਲਾ ਪੁਲਿਸ ਕੋਲ ਪੁਹੰਚਿਆ ਹੈ ਅਤੇ ਕੋਲ ਪੁਲਿਸ ਨੇ ਦੋਵਾਂ ਧਿਰਾਂ ਨੂੰ ਸਮਝਾ ਕੇ ਘਰ ਭੇਜ ਦਿੱਤਾ। ਇੱਕ ਧਿਰ ਨੇ ਦੱਸਿਆ … Read more

ਅੰਮ੍ਰਿਤਸਰ ਵਿਖੇ ਪੁਲਿਸ ਹੈੱਡ ਕਾਂਸਟੇਬਲ ਸੰਦੀਪ ਸਿੰਘ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ਪੁਲਿਸ ਹੈੱਡ ਕਾਂਸਟੇਬਲ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਪੁਲਿਸ ਹੈੱਡ ਕਾਂਸਟੇਬਲ ਦਾ ਨਾਂਮ ਸੰਦੀਪ ਸਿੰਘ ਹੈ ਜਿਸ ਵੱਲੋਂ ਇੱਕ ਸੁਸਾਈਡ ਨੋਟ ਲਿਖ ਕੇ ਆਪਣੇ ਘਰ ਦੇ ਕਮਰੇ ਦੀ ਛੱਤ ਨਾਲ ਫਾਹਾ ਲੈ ਲਿਆ ਖ਼ੁਦਕੁਸ਼ੀ ਕਰਨ ਦਾ ਫਿਲਹਾਲ ਕਾਰਨ ਪਤਾ ਨਹੀਂ ਚੱਲ ਸਕਿਆ ਕਿ ਸੰਦੀਪ ਸਿੰਘ ਨੇ ਕਿਸ ਵਜਾ ਕਰਕੇ ਖ਼ੁਦਕੁਸ਼ੀ ਕੀਤੀ … Read more

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ

ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮੱਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਅਤੇ ਸਿੱਖ ਮਰਯਾਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਬੰਦ ਕਰਨ ਦੀ ਤਾੜਨਾ ਕੀਤੀ। ਬੀਤੇ ਕੱਲ੍ਹ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੀ … Read more

ਐਮ ਐਲ ਏ ਲਹਿਰਾਗਾਗਾ ਬਰਿੰਦਰ ਗੋਇਲ ਨੇ ਕੇਂਦਰ ਸਰਕਾਰ ਘੇਰੀ

ਲਹਿਰਾਗਾਗਾ ਦੇ ਐਮ ਐਲ ਏ ਬਰਿੰਦਰ ਕੁਮਾਰ ਗੋਇਲ ਨੇ ਕੇਂਦਰ ਸਰਕਾਰ ਘੇਰਦਿਆ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿਚ ਮਾਨ ਸਰਕਾਰ ਨੂੰ ਕੰਮ ਨਹੀਂ ਕਰਨ ਦੇਣਾ ਚਾਹੁੰਦੀ, ਉਨ੍ਹਾਂ ਇਹ ਵੀ ਕਿਹਾ ਕਿ ਬਿਜਲੀ ਦੀ ਕੋਈ ਸਮੱਸਿਆ ਆਈ ਤਾਂ ਉਹ ਵੀ ਕੇਂਦਰ ਸਰਕਾਰ ਕਰ ਕੇ ਆਵੇਗੀ ਕਿਉਂਕਿ ਪੰਜਾਬ ਵਿੱਚ ਕੋਲਾ ਬਾਹਰਲੀ ਸਟੇਟ ਵਿੱਚ ਆਉਂਦਾ ਹੈ ਸੁਨਾਮ ਜਾਖਲ … Read more

ਪੰਜਾਬ ਖੇਤ ਮਜਦੂਰ ਯੂਨੀਅਨ ਵੱਲੋ ਲਾਇਆ ਧਰਨਾ ਅਤੇ ਕੀਤਾ ਰੋਡ ਜਾਮ

ਸੂਬਾ ਪ੍ਰਧਾਨ ਖੇਤ ਮਜ਼ਦੂਰ ਯੂਨੀਅਨ ਨੇ ਦੱਸਿਆ ਕਿ 13 ਤਾਰੀਕ ਤੋਂ ਅਸੀਂ ssp ਬਠਿੰਡਾ ਦੇ ਦਫ਼ਤਰ ਬਾਹਰ ਧਰਨਾ ਲਾਕੇ ਬੈਠੇ ਹਾਂ ਅੱਜ ਦੁਖੀ ਹੋ ਕਰ ਅਸੀਂ ਐਸ ਐਸ ਪੀ ਦਫਤਰ ਦਾ ਘਿਰਾਉ ਕੀਤਾ ਹੈ ਸਾਡੀ ਮੰਗ ਹੈ ਕਿ ਜਾਤੀ ਦੇ ਆਧਾਰ ਤੇ ਸਾਡੇ ਮਜ਼ਦੂਰਾਂ ਦੇ ਨਾਲ ਧੱਕੇ ਹੋਏ ਹਨ ਜ਼ੁਲਮ ਹੋ ਰਹੇ ਹਨ। ਖੇਤ ਮਜ਼ਦੂਰ … Read more

ਮੈਂ ਹਮੇਸ਼ਾ ਪਾਰਟੀ ਦੀਆ ਗਲਤ ਨੀਤੀਆਂ ਦੀ ਦਾ ਵਿਰੋਧ ਕੀਤਾ- ਪੰਜੋਲੀ

ਸ੍ਰੋਮਣੀ ਅਕਾਲੀ ਦਲ ਵਿਚੋਂ ਬਰਖਾਸਤ ਕੀਤੇ ਜਾਣ ਤੋਂ ਬਾਅਦ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਅੱਜ ਬਹਿਬਲਕਲਾਂ ਇਨਸਾਫ ਮੋਰਚੇ ਵਿਚ ਪਹੁੰਚੇ ਅਤੇ ਹਰ ਹਫਤੇ ਮੋਰਚੇ ਵਿਚ ਹਾਜਰੀ ਭਰਨ ਦੀ ਗੱਲ ਕਹੀ। ਇਸ ਮੌਕੇ ਮੀਡੀਅ ਨਾਲ ਗੱਲਬਾਤ ਕਰਦਿਆ ਉਹਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੇ ਕਿ ਜਦੋਂ ਗੁਰੁ ਗ੍ਰੰਥ ਸਾਹਿਬ ਦੀ ਬੇਅਬੀ ਹੋਈ ਅਤੇ ਇਨਸਾਫ ਮੰਗੀਆਂ … Read more

ਕਨੇਡਾ ਦੇ ਵਿੱਚ ਕੰਮ ਕਰਦੇ ਹੋਏ ਪੰਜਾਬੀ ਨੌਜਵਾਨ ਜਗਦੀਪ ਸਿੰਘ ਦੀ ਹੋਈ ਮੌਤ

ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਆਲੀ ਦਾ ਰਹਿਣ ਵਾਲਾ ਸੀ ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਵਿਆਹਿਆ ਹੋਇਆ ਹੈ ਉਸ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ ਮ੍ਰਿਤਕ ਜਗਦੀਪ … Read more

ਨੌਜਵਾਨ ਨੇ ਔਰਤਾਂ ਨਾਲ ਕੀਤੀ ਛੇੜ-ਛਾੜ, ਵਿਰੋਧ ਕਰਨ ਤੇ ਕੀਤੀ ਭੰਨ_ਤੋੜ

ਬਟਾਲਾ_ ਔਰਤਾਂ ਨਾਲ ਹੁੰਦੀ ਛੇੜਛਾੜ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ ਪਰ ਇਹਨਾਂ ਮਾਮਲਿਆਂ ਨੂੰ ਨੱਥ ਪਾਉਣ ਲਈ ਜੇਕਰ ਅੱਗੋਂ ਕੋਈ ਵਿਰੋਧ ਕਰਦਾ ਹੈ ਤਾਂ ਫਿਰ ਉਹਨਾਂ ਨੂੰ ਇਹਨਾਂ ਸ਼ਰਾਰਤੀ ਅਨਸਰਾਂ ਦੇ ਗੁੱਸੇ ਦਾ ਸ਼ਿਕਾਰ ਵੀ ਹੋਣਾ ਪੈ ਜਾਂਦਾ ਹੈ ਅਤੇ ਨੁਕਸਾਨ ਵੀ ਝੱਲਣਾ ਪੈਂਦਾ ਹੈ ਐਸਾ ਹੀ ਇਕ ਮਾਮਲਾ ਉਸ ਵੇਲੇ ਸਾਹਮਣੇ ਆਇਆ … Read more

14 ਸਾਲਾ ਨਾਬਾਲਿਗ ਲੜਕੀ ਨੇ ਬੱਚੇ ਨੂੰ ਦਿੱਤਾ ਜਨਮ

ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਇਕ 14 ਸਾਲਾ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਕਰੀਬ 14 ਸਾਲ ਦੀ ਨਾਬਾਲਗ ਲੜਕੀ … Read more

YouTube ਦੇ ਨਵੇਂ CEO ਬਣੇ ਭਾਰਤੀ ਮੂਲ ਦੇ ਨੀਲ ਮੋਹਨ

ਭਾਰਤੀ ਮੂਲ ਦੇ ਨੀਲ ਮੋਹਨ ਯੂਟਿਊਬ ਦੇ ਨਵੇਂ ਸੀਈਓ ਹੋਣਗੇ। ਨੀਲ ਸੂਜ਼ਨ ਵੋਜਿਕੀ ਦੀ ਥਾਂ ਲੈ ਰਿਹਾ ਹੈ। ਸੂਜ਼ਨ ਨੇ ਹਾਲ ਹੀ ‘ਚ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਯੂਟਿਊਬ ਕਰਮਚਾਰੀਆਂ ਨੂੰ ਭੇਜੇ ਗਏ ਇੱਕ ਪੱਤਰ ਵਿੱਚ, ਸੂਜ਼ਨ ਵੋਜਿਕੀ ਨੇ ਕਿਹਾ ਕਿ ਉਹ ਆਪਣੇ ਪਰਿਵਾਰ, ਸਿਹਤ ਅਤੇ ਨਿੱਜੀ ਪ੍ਰੋਜੈਕਟਾਂ ਲਈ ਯੂਟਿਊਬ ਛੱਡ ਰਹੀ ਹੈ। ਮੋਹਨ … Read more

ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ

ਪਾਕਿਸਤਾਨੀ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਬੀਤੀ ਸਵੇਰ ਤੜਕਸਾਰ ਪਾਕਿਸਤਾਨੀ ਤਸਕਰਾਂ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਿਚਕਾਰ ਹੋਈ ਗੋਲੀਬਾਰੀ ਤੋਂ ਬਾਅਦ ਵੱਡੀ ਮਾਤਰਾ ‘ਚ ਹੈਰੋਈਨ ਦੀ ਖੇਪ ਅਤੇ ਹਥਿਆਰ ਬਰਾਮਦ ਕੀਤੇ ਗਏ ਸਨ। ਬੀਐੱਸਐੱਫ਼ ਦੀ ਲਗਾਤਾਰ ਸਰਗਰਮੀ ਕਾਰਨ ਪਾਕਿਸਤਾਨ ਆਪਣੇ ਮਨਸੂਬਿਆਂ ‘ਚ ਕਾਮਯਾਬ ਨਹੀਂ ਹੋ ਪਾਇਆ ਪਰ ਫਿਰ ਵੀ ਆਪਣੀਆਂ ਗਤੀਵਿਧੀਆਂ ਬੰਦ … Read more

ਨਵਜੋਤ ਕੌਰ ਸਿੱਧੂ ਨੇ ਲੋਕ ਸਭਾ ਸੀਟ ਪਟਿਆਲਾ ਤੋ ਪੇਸ਼ ਕੀਤੀ ਦਾਅਵੇਦਾਰੀ

ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪਟਿਆਲਾ ਲੋਕ ਸਭਾ ਤੋਂ ਆਪਣੀ ਉਮੀਦਵਾਰੀ ਪੇਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਉਨ੍ਹਾਂ ਦੀ ਕਰਮ ਭੂਮੀ ਹੈ ਤੇ ਉਹ ਚਾਹੁੰਦੇ ਹਨ ਕਿ ਉਹ ਪਟਿਆਲਾ ਆ ਕੇ ਸੇਵਾ ਕਰਨ। ਡਾ. ਨਵਜੋਤ ਸਿੱਧੂ ਵੱਲੋਂ ਪਟਿਆਲਾ ਦੇ ਮੈਡੀਕਲ ਕਾਲਜ ਤੋਂ ਸਿੱਖਿਆ ਹਾਸਲ ਕਰਕੇ … Read more

20 ਫ਼ਰਵਰੀ ਨੂੰ ਧਰਨੇ ਵਿੱਚ ਕਿਸਾਨ ਆਗੂ ਸ਼ਮੂਲੀਅਤ ਕਰਨਗੇ

ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸਰਕਾਰ ਦੇ ਖਿਲਾਫ ਮੀਟਿੰਗ ਕੀਤੀ ਗਈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਫ਼ਰਵਰੀ ਨੂੰ ਚੱਲ ਰਹੇ ਧਰਨੇ ਵਿੱਚ ਵੱਡੇ ਪੱਧਰ ਤੇ ਕਿਸਾਨ ਆਗੂ ਸ਼ਮੂਲੀਅਤ ਕਰਨਗੇ। ਇਸ ਮੌਕੇ ਤੇ ਕਰਾਂਤੀਕਾਰੀ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਹਰਮੇਲ ਸਿੰਘ ਤੁੰਗਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ … Read more