ਬੰਬੀਹਾ ਗਰੁੱਪ ਦੇ ਤਿੰਨ ਗੈਂਗਸਟਰ ਚੜ੍ਹੇ ਪੁਲਿਸ ਹੱਥੇ
ਮੋਗਾ ਅਤੇ ਬਠਿੰਡਾ ਵਿਖੇ ਟਾਰਗੇਟ ਕਿਲਿੰਗ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਇਸ਼ਾਰੇ ਦੀ ਉਡੀਕ ਵਿਚ ਬੈਠੇ ਤਿੰਨ ਗੈਂਗਸਟਰਾਂ ਨੂੰ ਪੁਲਿਸ ਨੇ ਅਤਿ ਆਧੁਨਿਕ ਹਥਿਆਰਾਂ ਨਾਲ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਐਸਐਸਪੀ ਬਠਿੰਡਾ ਜੇ ਏਲਨਚੇਜ਼ੀਅਨ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸੀ ਆਈ ਏ ਸਟਾਫ਼ ਦੇ ਇੰਚਾਰਜ ਤਰਜਿੰਦਰ ਸਿੰਘ ਨੂੰ ਗੁਪਤ ਸੂਚਨਾ … Read more