ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਤਰੱਕੀ ਦਿੱਤੇ ਗਏ 15 ਆਈ.ਏ.ਐਸ. ਅਫਸਰਾਂ ਵਿਚੋਂ ਇਕ ਵੀ ਸਿੱਖ ਨਾ ਹੋਣਾ ਸਿੱਖ ਕੌਮ ਨਾਲ ਵੱਡਾ ਵਿਤਕਰਾ: ਸਿਮਰਨਜੀਤ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ: “ਸੈਂਟਰ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਵੱਲੋ ਜੋ ਵੀ ਵੱਡੇ ਅਫਸਰਾਂ ਦੀਆਂ ਨਿਯੁਕਤੀਆਂ ਤੇ ਤਰੱਕੀਆ ਕੀਤੀਆ ਜਾ ਰਹੀਆ ਹਨ, ਉਸ ਵਿਚ ਕਿਸੇ ਵੀ ਸਿੱਖ ਅਫਸਰ ਨੂੰ ਨਿਯੁਕਤ ਨਾ ਕਰਕੇ ਅਤੇ ਤਰੱਕੀ ਨਾ ਦੇ ਕੇ ਦੋਵੇ ਸਰਕਾਰਾਂ ਸਿੱਖ ਕੌਮ ਨਾਲ ਬਹੁਤ ਵੱਡਾ ਜਾਲਮਨਾਂ ਤੇ ਵਿਤਕਰੇ ਭਰਿਆ ਅਮਲ ਕਰ ਰਹੀਆ ਹਨ । ਜੋ ਹੁਣੇ … Read more

ਮਜੀਠੀਆ ਡਰੱਗ ਕੇਸ ‘ਚ DIG ਹਰਚਰਨ ਸਿੰਘ ਭੁੱਲਰ ਨੂੰ ਸੌਂਪੀ SIT ਮੁੱਖੀ ਕਮਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਾ ਤਸਕਰੀ ਦੇ ਕੇਸ ‘ਚ ਇੱਕ SIT ਗੱਠਨ ਕੀਤਾ ਗਿਆ ਸੀ। ਇਸ SIT ਦੀ ਪ੍ਰਧਾਨਗੀ IPS ਮੁਖਵਿੰਦਰ ਸਿੰਘ ਛੀਨਾ ਵੱਲੋਂ ਕੀਤੀ ਜਾ ਰਹੀ ਸੀ ਜੋਂ ਕਿ 30 ਦਸੰਬਰ ਨੂੰ ਰਿਟਾਇਰ ਹੋ ਗਏ ਹਨ। ਇਸ ਤੋਂ ਬਾਅਦ ਉਨ੍ਹਾਂ ਦੀ ਥਾਂ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ … Read more

2014 ਤੋਂ ਸੈਟਰ ਵਿਚ ਹਕੂਮਤ ਕਰਦੀ ਆ ਰਹੀ ਬੀਜੇਪੀ-ਆਰ.ਐਸ.ਐਸ ਸਰਕਾਰ ਬੇਰੁਜਗਾਰੀ ਤੇ ਹੋਰ ਮੁੱਦਿਆ ਨੂੰ ਹੱਲ ਕਰਨ ਵਿਚ ਅਸਫਲ : ਸਿਮਰਨਜੀਤ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ: “ਜੋ ਬੀਤੇ ਕੁਝ ਦਿਨ ਪਹਿਲੇ ਪਾਰਲੀਮੈਟ ਦੇ ਚੱਲਦੇ ਸੈਸਨ ਵਿਚ ਕੁਝ ਨੌਜਵਾਨਾਂ ਬੱਚੇ-ਬੱਚੀਆਂ ਨੇ ਰੋਸ ਵੱਜੋ ਇਕ ਬਣਾਉਟੀ ਵਿਸਫੋਟ ਕਰਕੇ ਅਤੇ ਧੂੰਆ ਛੱਡਕੇ ਨੌਜਵਾਨੀ ਵਿਚ ਵੱਧ ਰਹੀ ਬੇਰੁਜਗਾਰੀ ਦੇ ਮੁੱਦੇ ਨੂੰ ਉਜਾਗਰ ਕੀਤਾ ਹੈ, ਉਹ ਨੌਜਵਾਨਾਂ ਦੀ ਬੇਰੁਜਗਾਰੀ ਦੀ ਗੰਭੀਰ ਸਮੱਸਿਆ ਦੀ ਬਦੌਲਤ ਹੋਇਆ ਹੈ । ਜੇਕਰ ਇਹ ਗੈਸ ਵਿਸਫੋਟ ਜਹਿਰੀਲਾ ਹੁੰਦਾ ਤਾਂ … Read more

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮੁੱਖ ਕਾਤਲ ਗੋਲਡੀ ਬਰਾੜ ਨੂੰ ਕੇਂਦਰ ਨੇ ਐਲਾਨਿਆਂ ਅੱਤਵਾਦੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੋਮਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਕੇਂਦਰੀ ਗ੍ਰਹਿ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਦੇ ਤਹਿਤ ਹੁਣ ਗੋਲਡੀ ਬਰਾੜ ਵਿਰੁਧ ਕਾਰਵਾਈ ਅੱਤਵਾਦੀ ਵਜੋਂ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਕੇਂਦਰ ਦੇ ਇਸ ਕਦਮ ਤੋਂ ਪਿੱਛੋਂ ਉਸਨੂੰ ਦੇਸ ’ਚ ਵਾਪਸ ਲਿਆਉਣ ਲਈ ਵੀ ਛੇਤੀ ਕਦਮ ਚੁੱਕੇ … Read more

ਪੰਜਾਬ ‘ਚ 45% ਪੈਟਰੋਲ ਪੰਪ ਹੋਏ ਬੰਦ, ਸਬਜ਼ੀਆਂ ਹੋਇਆ ਮੰਹੀਗਿਆਂ, ਜਾਣੋ ਅਸਲ ਕਾਰਨ

ਚੰਡੀਗੜ੍ਹ: ਦੇਸ਼ ਭਰ ‘ਚ ਅੱਜ ਟਰਾਂਸਪੋਰਟਰਾਂ ਅਤੇ ਟਰੱਕ ਡਰਾਈਵਰਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਕੀਤੀ ਗਈ ਹੈ। ਇਸ ਹੜਤਾਲ ਦਾ ਸਿੱਧਾ ਅਸਰ ਆਮ ਜਨਤਾ ਉਤੇ ਪੈਂਦਾ ਨਜ਼ਰ ਆ ਰਿਹਾ। ਪੈਟਰੋਲ ਪੰਪਾਂ ‘ਤੇ ਲੋਕਾਂ ਵੱਲੋਂ ਗੱਡੀਆਂ-ਸਕੂਟਰਾਂ ‘ਚ ਪੈਟਰੋਲ-ਡੀਜ਼ਲ ਪਵਾਉਣ ਦੀ ਹੋੜ ਲੱਗੀ ਹੋਈ ਹੈ। ਉਥੇ ਹੀ … Read more

ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ

ਚੰਡੀਗੜ੍ਹ, 1 ਜਨਵਰੀ: ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਦਫ਼ਾ ਹੈ … Read more

“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ 

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਪੰਜਾਬ ਨੇਵੀਗੇਸ਼ਨ ਪਲੇਟਫਾਰਮ ‘ਤੇ ਸਾਰੀਆਂ ਦੁਰਘਟਨਾਵਾਂ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ: ਡੀਜੀਪੀ ਪੰਜਾਬ ਗੌਰਵ ਯਾਦਵ  ਪੰਜਾਬੀ ਵਿੱਚ ਵੌਇਸ ਅਲਰਟ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ: ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ. … Read more

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ … Read more

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਲੋਕਾਂ ਨੂੰ ਸਾਫ-ਸੁਥਰਾ, ਅਸਰਦਾਰ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ-ਵਿਸ਼ੇਸ਼ ਮੁੱਖ ਸਕੱਤਰ ਚੰਡੀਗੜ੍ਹ, 1 ਜਨਵਰੀ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ … Read more

ਨਵੇਂ ਸਾਲ ਦੇ ਪਹਿਲੇ ਦਿਨ ਜਾਪਾਨ ‘ਚ ਭੂਚਾਲ ਦੇ ਝੱਟਕੇ, ਸੁਨਾਮੀ ਦਾ ਅਲਰਟ ਜਾਰੀ

ਜਾਪਾਨ: ਜਾਪਾਨ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭੂਚਾਲ ਤੋਂ ਬਾਅਦ ਸਮੁੰਦਰ ‘ਚ 1 ਮੀਟਰ ਉਚਾਈ ਦੀ ਲਹਿਰ ਉੱਠੀ ਹੈ। ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਇਹ … Read more

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

ਹਜ਼ਾਰਾਂ ਬੇਦੋਸ਼ੇ ਸਿੱਖ ਨੌਜੁਆਨਾਂ ਨੂੰ ਮਿਥ ਕੇ ਕਤਲ ਕਰਨਾ ਲੋਕਤੰਤਰ ਦੇ ਨਾਂ ’ਤੇ ਕਾਲਾ ਧੱਬਾ- ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕਾਉਂਕੇ ਨੂੰ ਦਿੱਤਾ ਜਾਵੇ ਕੌਮੀ ਸ਼ਹੀਦ ਦਾ ਸਨਮਾਨ- ਐਡਵੋਕੇਟ ਧਾਮੀ ਅੰਮ੍ਰਿਤਸਰ, 1 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਸ੍ਰੀ ਅਕਾਲ ਤਖ਼ਤ … Read more

ਨਹਿਰ ਨੇੜਿਉਂ ਮਿਲੀ ਪੰਜਾਬ ਪੁਲਿਸ ਦੇ DSP ਦੀ ਲਾਸ਼, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਜਲੰਧਰ: ਜਲੰਧਰ ਵਿਚ ਨਵੇਂ ਸਾਲ ਦੇ ਪਹਿਲੇ ਦਿਨ ਹੀ ਡੀਐਸਪੀ ਦੀ ਲਾਸ਼ ਮਿਲਣ ਤੇ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ। ਇਹ ਲਾਸ਼ ਬਸਤੀ ਬਾਵਾ ਖੇਲ ਨਹਿਰ ਨੇੜਿਉਂ ਬਰਾਮਦ ਹੋਈ ਹੈ। ਜਦੋਂ ਰਾਹਗੀਰਾਂ ਵੱਲੋਂ ਇਸ ਦੀ ਸੂਚਨਾਂ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ ਤੇ ਲਾਸ਼ ਦੀ ਜਾਂਚ ਕੀਤੀ ਗਈ। ਲਾਸ਼ ਦੇ … Read more

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਮਾਂ ਵਧਾਉਣ ਦੀ ਕੀਤੀ ਅਪੀਲ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 1 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਕੁਝ ਹੋਰ ਸਮਾਂ ਵਧਾਉਣ ਦੀ ਅਪੀਲ ਕੀਤੀ ਹੈ। … Read more

ਵਿਰਸਾ ਸਿੰਘ ਵਲਟੋਹਾ ਨੇ ‘ਆਪ’ ਵਿਧਾਇਕਾਂ ਬਲਜਿੰਦਰ ਕੌਰ ਤੇ ਕਾਰਵਾਈ ਦੀ ਮੰਗ ਕਰਦਿਆਂ ਫੋਟੋਆਂ ਕੀਤੀਆ ਸਾਂਝੀਆਂ

ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਮ ਆਦਮੀ ਪਾਰਟੀ ਦੀ ਵਿਧਾਇਕਾਂ ਬਲਜਿੰਦਰ ਕੌਰ ਤੇ ਨਿਸ਼ਾਨਾ ਸਾਧਦੇ ਹੋਏ SGPC ਨੂੰ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਤੇ ਫੋਟੋਆ ਸਾਂਝੀ ਕਰਦੇ ਹੋਏ ਲਿਖਿਆ ਕਿ ਹੰਕਾਰ ਵਿੱਚ ਵੱਡਾ ਗੁਨਾਹ………..ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਚਰਣਾਂ ਵਿੱਚ ਅਜਿਹੇ ਮੌਕੇ ‘ਤੇ ਨਤਮਸਤਕ ਹੋਣਾ ਸ਼ਲਾਘਾਯੋਗ … Read more

ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਲਾਈਵ ਹੋਕੇ ਕਿਹਾ “ਮੈਂ ਹੱਲੇ ਜ਼ਿੰਦਾ ਹਾਂ ‘ਤੇ ਅਜੇ ਭਾਰਤ ਮਾਤਾ ਦੀ ਹੋਰ ਸੇਵਾ ਕਰਨੀ ਹੈ”

ਅੰਮ੍ਰਿਤਸਰ: ਪੰਜਾਬ ਦੀ ਸਾਬਕਾ ਸਿਹਤ ਮੰਤਰੀ ਅਤੇ ਸ਼੍ਰੀ ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਲਾਈਵ ਹੋਕੇ ਪੁਸ਼ਟੀ ਕੀਤੀ ਗਈ ਕਿ ਉਨ੍ਹਾਂ ਦੀ ਮੌਤ ਦੀ ਖ਼ਬਰ ਸਿਰਫ਼ ਅਫ਼ਵਾਹ ਹੈ। ਉਨ੍ਹਾਂ ਲਾਈਵ ਹੋ ਕੇ ਕਿਹਾ ਕਿ ਉਹ ਜ਼ਿੰਦਾ ਹਨ ਤੇ ਕਈ ਸਾਲਾਂ ਤੱਕ ਜਿਊਂਦੇ ਰਹਿਣਗੇ। ਹੁਣ ਉਹਨਾਂ ਨੇ ਅਯੁੱਧਿਆ ਜਾ ਕੇ ਭਗਵਾਨ ਸ਼੍ਰੀ … Read more

ਪੰਜਾਬ ਦੇ ਸਕੂਲਾਂ ‘ਤੇ ਸੇਵਾ ਕੇਂਦਰਾਂ ਦਾ ਬੱਦਲਿਆ ਸਮਾਂ

ਚੰਡੀਗੜ੍ਹ: ਪੰਜਾਬ ‘ਚ ਲਗਾਤਾਰ ਵੱਧ ਰਹੀ ਠੰਡ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾ ਕੀਤਾ ਹੈ। ਹੁਣ ਅੱਜ 1 ਜਨਵਰੀ ਤੋਂ ਲੈ ਕੇ ਅਗਲੀ 14 ਜਨਵਰੀ ਤੱਕ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। “ਮੁੰਡਾ ਰੌਕਸਟਾਰ: ਪਿਆਰ ਅਤੇ ਇੰਸਾਫ਼ ਦੀ ਲੜਾਈ, ਇਸ ਲੋਹੜੀ ‘ਤੇ 12 ਜਨਵਰੀ … Read more

“ਮੁੰਡਾ ਰੌਕਸਟਾਰ: ਪਿਆਰ ਅਤੇ ਇੰਸਾਫ਼ ਦੀ ਲੜਾਈ, ਇਸ ਲੋਹੜੀ ‘ਤੇ 12 ਜਨਵਰੀ 2024 ਨੂੰ ਰਿਲੀਜ਼ ਹੋਵੇਗੀ”

ਚੰਡੀਗੜ੍ਹ, 30 ਦਸੰਬਰ 2023: ਇਹ ਸਾਲ ਦਾ ਅੰਤ ਹੈ, ਅਤੇ ਇੰਡੀਆ ਗੋਲਡ ਫਿਲਮਜ਼ ਨੇ ਸਾਡੇ ਲਈ ਆਪਣੀ ਆਉਣ ਵਾਲੀ ਫਿਲਮ “ਮੁੰਡਾ ਰੌਕਸਟਾਰ” ਲਈ ਇਕ ਅਦਭੁਤ, ਰੋਮਾਂਚਕ ਸੰਗੀਤਮਯ ਟ੍ਰੇਲਰ ਪੇਸ਼ ਕੀਤਾ ਹੈ, ਜੋ ਲੋਹੜੀ ਦੇ ਖਾਸ ਮੌਕੇ ‘ਤੇ 12 ਜਨਵਰੀ 2024 ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਨੇ ਟ੍ਰੇਲਰ ਲਾਂਚ ਲਈ ਇਕ ਪ੍ਰੈਸ ਕਾਨਫਰੰਸ ਦਾ … Read more

‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ- ਐਡਵੋਕੇਟ ਧਾਮੀ

ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਤੇ ਸੀਬੀਐੱਸਈ ਨੂੰ ਸਥਿਤੀ ਸਪੱਸ਼ਟ ਕਰਨ ਸਬੰਧੀ ਲਿਖਿਆ ਪੱਤਰ ਅੰਮ੍ਰਿਤਸਰ, 29 ਦਸੰਬਰ: ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਨੋਟਿਸ ਲਿਆ ਹੈ। ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ … Read more