ਚੋਰਾਂ ਵੱਲੋਂ ਬਣਾਇਆਂ ਗਿਆਂ ਟਰਾਂਸਫਾਰਮਾਂ ਨੂੰ ਨਿਸ਼ਾਨਾਂ

ਚੋਰੀ ਦੇ ਮਾਮਲੇ ਦਿਨੋ ਦਿਨ ਵੱਧਦੇ ਜਾ ਰਹੇ ਨੇ ਜੋ ਰੁਕਣ ਦਾ ਨਾਮ ਹੀ ਨਹੀ ਲੈ ਰਹੇ ਤੇ ਉਥੇ ਹੀ ਲੁਧਿਆਣੇ ‘ਚ ਚੋਰੀ ਦਾ ਮਾਮਲਾ ਸਾਹਮਣਾ ਆਇਆ ਹੈ ।ਜਿੱਥੇ ਚੋਰਾਂ ਵੱਲੋਂ ਬਿਜਲੀ ਦੇ ਟਰਾਂਸਫਾਰਮਾਂ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਚੋਰਾਂ ਵੱਲੋੰ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਟਰਾਸਫਾਰਮਾਂ ‘ਚੋ ਰਾਤ ਤੇਲ ਕੱਢਿਆਂ ਗਿਆ ਤੇ … Read more

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਮੰਤਰੀ ਸਰਾਰੀ ਦੇ ਅਸਤੀਫੇ ਬਾਰੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਮੰਤਰੀ ਸਰਾਰ ਦਾ ਅਸਤੀਫਾ ਮਨਜੂਰ ਕਰ ਲਿਆ ਹੈ ਤੇ ਹੁਣ ਪੰਜਾਬ ਕੈਬਨਿਟ ਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ । ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਨੇ ਤੇ ਅੱਜ 5 ਵਜੇ ਨਵੇਂ ਮੰਤਰੀ ਹਲਫ … Read more

ਘਰ ‘ਚ ਵਿਅਕਤੀ ਨੇ ਖੁਦ ਨੂੰ ਰਿਵਾਲਵਰ ਮਾਰਕੇ ਕੀਤੀ ਆਤਮ ਹੱਤਿਆਂ

ਹੁਸ਼ਿਆਪਰ ਫਗਵਾੜਾ ਮਾਰਗ ਤੇ ਸਥਿਤ ਮੁਹੱਲਾ ਮਾਊਟ ਐਵੀਨਿਊ ਚ ਇੱਕ ਵਿਅਕਤੀ ਵੱਲੋਂ ਖੁਦ ਨੂੰ ਹੀ ਰਿਵਾਲਵਰ ਮਾਰ ਲਿਆ ਗਿਆ ।ਮ੍ਰਿਤਕ ਦੀ ਪਹਿਚਾਣ ਰਘੂਵੀਰ ਸਿੰਘ ਵਜੋਂ ਹੋਈ ਤੇ ਮ੍ਰਿਤਕ ਵਿਅਕਤੀ ਖੇਤੀਬਾੜੀ ਦਾ ਅਤੇ ਜ਼ਮੀਨਾਂ ਦੀ ਖਰੀਦੋ ਫਰੋਖਤ ਦਾ ਕੰਮ ਕਰਦਾ ਸੀ । ਮ੍ਰਿਤਕ ਵਿਅਕਤੀ ਵੱਲੋਂ ਇੱਕ ਪੱਤਰ ਲਿਿਖਆ ਗਿਆ ਸੀ ਤੇ ਜਿਸਤੇ ਲਿਿਖਆਂ ਸੀ ਕਿ ‘ਆਜ … Read more

ਘਰ ਚ ਹੀ 20 ਸਾਲਾਂ ਦੀ ਲੜਕੀ ਨੂੰ ਕੀਤਾ ਅਗਵਾਹ

ਹੁਸ਼ਿਆਰਪੁਰ ਚ ਅਸਲਾਮਬਾਦ ਚ 20 ਸਾਲਾਂ ਦੀ ਲੜਕੀ ਨੂੰ ਬੀਤੀ ਰਾਤ ਚ ਨੂੰ ਅਗਵਾਹ ਕੀਤਾ ਗਿਆ ਲੜਕੀ ਦਾ ਨਾਮ ਦੀਪਿਕਾ ਦੱਸਿਆ ਜਾ ਰਿਹਾ ਹੈ। ਇਹ ਘਟਨਾ ਤਕਰੀਬਨ 9 ਵਜੇ ਦੀ ਹੈ ਤੇ ਘਰ ਚ ਪਰਿਵਾਰ ਮੈਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਤੇ ਘਰ ਦੇ ਬੂਹੇ ਤੇ ਲੜਕੀ ਦੀਆ ਸਿਰਫ ਚੱਪਲਾਂ ਹੀ ਰਹਿ … Read more

ਪੰਜਾਬ ‘ਚ ਸੀਤ ਲਹਿਰ ਨੇ ਠਾਰੇ ਲੋਕ, ਧੁੰਦ ਦਾ ਕਹਿਰ ਜਾਰੀ।

ਹਿਮਾਚਲ ਦੀਆਂ ਪਹਾੜੀਆਂ ਵਿਚ ਬਰਫ਼ਬਾਰੀ ਤੋਂ ਬਾਅਦ ਪੰਜਾਬ ਵਿਚ ਸੀਤ ਲਹਿਰ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ। ਵੀਰਵਾਰ ਨੂੰ ਸਾਰਾ ਦਿਨ ਧੁੰਦ ਛਾਈ ਰਹੀ ਅਤੇ ਠੰਡੀਆਂ ਹਵਾਵਾਂ ਵੀ ਚੱਲਦੀਆਂ ਰਹੀਆਂ। ਆਮ ਦਿਨਾਂ ਦੇ ਮੁਕਾਬਲੇ ਤਾਪਮਾਨ ਵਿਚ 2 ਡਿਗਰੀ ਗਿਰਾਵਟ ਵੀ ਦਰਜ ਕੀਤੀ ਗਈ। ਮੌਸਮ ਮਹਿਕਮਾ ਚੰਡੀਗੜ੍ਹ ਦੇ ਅਨੁਸਾਰ ਅਜੇ 2 ਦਿਨ ਹੋਰ ਸੀਤ ਲਹਿਰ … Read more

BSF ਨੇ ਪੰਜਾਬ ਦੀ ਫ਼ਿਰੋਜ਼ਪੁਰ ਸਰਹੱਦ ਨੇੜੇ ਬਰਾਮਦ ਕੀਤੀ 1 ਕਿਲੋ ਹੈਰੋਇਨ।

ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਸਰਹੱਦ ਨੇੜੇ ਖੇਤਾਂ ਵਿੱਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਵੱਲੋਂ ਇਹ ਖੇਪ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿੱਚ ਤਾਰਾਂ ਦੇ ਪਾਰ ਆਲੂਆਂ ਦੇ ਖੇਤਾਂ ਵਿੱਚ ਲੁਕੋ ਕੇ ਰੱਖੀ ਗਈ ਸੀ। ਵੀਰਵਾਰ ਦੁਪਹਿਰ ਨੂੰ ਜਦੋਂ BSF ਦੇ ਜਵਾਨ … Read more

ਐਮਆਈਜੀ ਕਲੌਨੀ ਚ ਸ਼ਰੇਆਮ ਮੂੰਗਫਲੀ ਵਾਲੇ ਨਾਲ ਧੱਕਾ

ਲੁਧਿਆਣਾ ਦੇ ਥਾਣਾ ਮੋਤੀ ਨਗਰ ਦੀ MIG ਕਲੋਨੀ ‘ਚ ਦੋ ਨੌਜਵਾਨਾਂ ਨੇ ਗੁੰਡਾਗਰਦੀ ਕਰਦੇ ਹੋਏ ਇੱਕ ਮੂੰਗਫਲੀ ਵੇਚਣ ਵਾਲੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜਦੋਂ ਉਸ ਨੇ ਮੂੰਗਫਲੀ ਦੇਣ ਤੋਂ ਬਾਅਦ ਉਸ ਕੋਲੋਂ ਪੈਸੇ ਮੰਗੇ ਤਾਂ ਵੇਚਣ ਵਾਲੇ ਦੀ ਲੱਤ ਅਤੇ ਹੱਥ ‘ਤੇ ਸੱਟ ਲੱਗ ਗਈ। ਅਤੇ … Read more

ਦੋਹਤਾ ਬਣਿਆ ਹੈਵਾਨ, ਕਤਲ ਕਰਤੀ ਨਾਨੀ, 4 ਕਾਬੂ

cc

ਹੁਸ਼ਿਆਰਪੁਰ : ਜਿਲ੍ਹਾ ਹੁਸ਼ਿਆਰਪੁਰ ਚ ਪੈਂਦੇ ਪਿੰਡ ਖਾਨਪੁਰ ਥਿਆੜਾ ਦੀ ਵਸਨੀਕ ਔਰਤ ਦੀ ਰਿਸ਼ਤੇਦਾਰਾਂ ਚੋ ਲਗਦੇ ਦੋਹਤੇ ਨੇ ਲੁੱਟ ਦੀ ਨੀਅਤ ਨਾਲ ਦੀ ਆਪਣੀ ਹੀ ਨਾਨੀ ਦਾ ਆਪਣੇ ਸਾਥੀਆਂ ਨਾ ਨਾਲ ਮਿਲਕੇ ਕਤਲ ਕਰ ਦਿੱਤਾ। ਥਾਣਾ ਮੱਖਣੀ ਨਸਰਾਲਾ ਚੌਂਕੀ ਇੰਚਾਰਜ ਨੇ ਦੱਸਿਆ ਕਿ ਹੈ ਗਿਆਨ ਕੌਰ ਜਿਸਦੀ ਉਮਰ ਕਰੀਬ 65 ਸਾਲ ਦੱਸੀ ਜਾ ਰਹੀ ਹੈ … Read more

ਪ੍ਰਾਈਵੇਟ ਵਾਹਨਾਂ ‘ਤੇ ਆਰਮੀ, ਪੁਲਸ, VIP ਆਦਿ ਸਟਿੱਕਰ ਲਗਾਉਣਾ ਪਵੇਗਾ ਭਾਰੀ,ਹੋ ਸਕਦੀ ਹੈ FIR

ਪ੍ਰਾਈਵੇਟ ਵਾਹਨਾਂ ’ਤੇ ਆਰਮੀ, ਪੁਲਸ, ਵੀ. ਆਈ. ਪੀ., ਸਰਕਾਰੀ ਡਿਊਟੀ ਆਦਿ ਦੇ ਸਟਿੱਕਰ ਲੱਗੇ ਵਾਹਨ ਹੁਣ ਪੁਲਸ ਨਾਕਿਆਂ ’ਤੇ ਰੋਕੇ ਜਾਣਗੇ। ਇਸ ਬਾਰੇ ਪੁਲਸ ਕਮਿਸ਼ਨਰਾ ਵੱਲੋਂ ਬੀਤੇ ਦਿਨੀਂ ਖਾਸ ਤੌਰ ’ਤੇ ਹੁਕਮ ਵੀ ਜਾਰੀ ਕੀਤੇ ਗਏ ਸਨ, ਬਾਵਜੂਦ ਇਸ ਦੇ ਲੋਕਾਂ ਨੇ ਆਪਣੇ ਪ੍ਰਾਈਵੇਟ ਵਾਹਨਾਂ ਤੋਂ ਇਸ ਤਰ੍ਹਾਂ ਦੇ ਸਟਿੱਕਰ ਅਜੇ ਤੱਕ ਨਹੀਂ ਹਟਾਏ ਹਨ … Read more

SYL ਨਹਿਰ ਦਾ ਮੁੱਦਾ ਇਕ ਵਾਰ ਫਿਰ ਸੁਰਖੀਆਂ ਵਿਚ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬੁਲਾਈ ਬੈਠਕ।

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ SYL ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਦੀ 4 ਜਨਵਰੀ ਨੂੰ ਬੈਠਕ ਬੁਲਾਈ ਹੈ। ਇਸ ਤੋਂ ਪਹਿਲਾਂ ਦੋਵੇਂ ਸੂਬਿਆਂ ਦੇ ਮੁੱਖ ਮੰਤਰੀ 15 ਅਕਤੂਬਰ ਨੂੰ ਮਿਲ ਚੁੱਕੇ ਹਨ ਪਰ ਦੋਵੇਂ ਹੀ ਬੇਨਤੀਜਾ ਰਹੇ। ਹੁਣ ਇਹ ਕੋਸ਼ਿਸ਼ ਕੇਂਦਰੀ ਮੰਤਰੀ … Read more

ਪੰਜਾਬ ਸਰਕਾਰ ਅਤੇ ਸਿਹਤ ਮਹਿਕਮੇ ਵੱਲੋ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਿਹਾ ਹੈ। ਉਹ ਭਾਰਤ ਸਰਕਾਰ ਦੁਆਰਾ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਕੋਰੋਨਾ ਸੰਬੰਧੀ ਸੈਂਸੀਟਾਈਜੇਸ਼ਨ ਵਰਕਸ਼ਾਪ ਵਿੱਚ ਸ਼ਾਮਿਲ ਹੋਏ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ … Read more

ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਸਮੁੱਚੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਦਾ ਕਹਿਰ।

ਸੋਮਵਾਰ ਦੇਰ ਰਾਤ ਮੌਸਮ ਦੀ ਪਹਿਲੀ ਧੁੰਦ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਮੰਗਲਵਾਰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਵੀ ਦਰਜ ਕੀਤਾ ਗਿਆ। ਪਿਛਲੇ ਹਫ਼ਤੇ ਲਗਾਤਾਰ ਤਿੰਨ ਦਿਨ ਰਾਤ ਦੇ ਪਾਰੇ ਵਿਚ ਗਿਰਾਵਟ ਦਰਜ ਕੀਤੀ ਗਈ ਸੀ। 17 ਦਸੰਬਰ ਨੂੰ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ ਸੀ, … Read more

ਜ਼ੀਰਾ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਮਗਰੋਂ ਘਿਰੀ ਭਗਵੰਤ ਮਾਨ ਸਰਕਾਰ।

ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੀ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਲਾਠੀਚਾਰਜ ‘ਤੇ ਭਗਵੰਤ ਮਾਨ ਸਰਕਾਰ ਘਿਰ ਗਈ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਧਰਨਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਹੱਕੀ ਮੰਗਾਂ ਲਈ ਧਰਨੇ ਦੇ ਰਹੇ ਲੋਕਾਂ ਉੱਪਰ ਲਾਠੀਚਾਰਜ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕੜਾਕੇ ਦੀ ਠੰਢ ਦੇ ਬਾਵਜੂਦ ਜ਼ੀਰਾ … Read more

ਕੋਰੋਨਾ ਵਾਇਰਸ ਮਗਰੋ ਦੇਸ਼ ‘ਚ ਟੋਮੈਟੋ ਫਲੂ ਦਾ ਕਹਿਰ, ਬੱਚਿਆਂ ਨੂੰ ਨਿਸ਼ਾਨਾ ਬਣਾ ਰਹੀ ਘਾਤਕ ਬਿਮਾਰੀ।

ਕਰੋਨਾ ਵਾਇਰਸ ਦੇ ਮਗਰੋਂ ਹੁਣ ਇੱਕ ਹੋਰ ਘਾਤਕ ਬਿਮਾਰੀ ਨੇ ਜ਼ੋਰ ਫੜ ਲਿਆ ਹੈ। ਇਸ ਬਿਮਾਰੀ ਦਾ ਕਹਿਰ ਬੱਚਿਆਂ ਉੱਪਰ ਵੇਖਿਆ ਜਾ ਰਿਹਾ ਹੈ। ਇਸ ਬਿਮਾਰੀ ਦਾ ਨਾਂ ਟੋਮੈਟੋ ਫਲੂ ਹੈ। ਇਹ ਬਿਮਾਰੀ ਹੱਥ-ਪੈਰ ਤੇ ਮੂੰਹ ਨੂੰ ਨਿਸ਼ਾਨਾ ਬਣਾਉਂਦੀ ਹੈ। ਉਧਰ, ਸਿਹਤ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਵਿਡ ਮਹਾਮਾਰੀ ਤੋਂ ਬਾਅਦ ਇਸ ਬਿਮਾਰੀ ਦੇ … Read more

ਚੱਲਦੇ ਆਟੋ ‘ਚ ਦਰਿੰਦਿਆਂ ਨੇ ਨਰਸ ਨਾਲ ਸਮੂਹਿਕ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼।

ਆਪਣੀ ਡਿਊਟੀ ਖ਼ਤਮ ਕਰ ਕੇ ਮੋਹਾਲੀ ਤੋਂ ਕੁਰਾਲੀ ਲਈ ਆਟੋ ’ਚ ਬੈਠੀ ਨਰਸ ਨਾਲ ਚੱਲਦੇ ਆਟੋ ‘ਚ ਹੀ ਸਮੂਹਿਕ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੁੜੀ ਕਿਸੇ ਤਰ੍ਹਾਂ ਆਟੋ ਚਾਲਕ ਅਤੇ ਉਸ ਦੇ ਸਾਥੀ ਦੇ ਚੁੰਗਲ ’ਚੋਂ ਨਿਕਲਣ ‘ਚ ਕਾਮਯਾਬ ਹੋ ਗਈ। ਉਸ ਨੂੰ ਜ਼ਖਮੀ ਹਾਲਤ ’ਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ … Read more

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ ਟੋਲ ਪਲਾਜ਼ੇ ਨਾਲ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ।

ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰੋਡ ‘ਤੇ ਲੱਗਣ ਵਾਲੇ ਤਿੰਨ ਟੋਲ ਪਲਾਜ਼ੇ ਨਹੀਂ ਲੱਗਣ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਸੜਕਾਂ ਬਣਾਏ ਹੀ ਟੋਲ ਪਲਾਜ਼ੇ ਲਗਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ। ਦੱਸ ਦਈਏ … Read more

ਮੁੱਖ ਮੰਤਰੀ ਭਗਵੰਤ ਮਾਨ ਦਾ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੀ ਗਾਰੰਟੀ ਨੂੰ ਜਲਦੀ ਪੂਰਾ ਕੀਤਾ ਜਾਵੇਗਾ

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਦਿੱਤੀ ਗਈ ਗਾਰੰਟੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਔਰਤਾਂ ਨੂੰ ਜਲਦੀ ਹੀ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਗਲੇ ਬਜਟ ਦੇ ਨੇੜੇ ਇਸ … Read more

ਮੰਤਰੀ ਮੀਤ ਹੇਅਰ ਵੱਲੋ ਡਰੈਗਨ ਬੋਟ ਖੇਡ ਨੂੰ ਪੰਜਾਬ ‘ਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਪੰਜਾਬ ‘ਚ ਪਾਣੀਆਂ ਦੀਆਂ ਖੇਡਾਂ ਲਈ ਬਹੁਤ ਸਮਰੱਥਾ ਹੈ। ਰੋਇੰਗ, ਕਾਏਕਿੰਗ ਤੇ ਕਨੋਇੰਗ ਖੇਡ ਵਾਂਗ ਡਰੈਗਨ ਬੋਟ ਖੇਡ ਨੂੰ ਵੀ ਸੂਬੇ ‘ਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਚੰਡੀਗੜ੍ਹ ਦੀ ਸੁਖ਼ਨਾ ਝੀਲ ਵਿਖੇ ਕਰਵਾਈ ਜਾ ਰਹੀ 10ਵੀਂ ਸੀਨੀਅਰ ਡਰੈਗਨ ਬੋਟ ਰੇਸਿੰਗ … Read more