ਤਿਉਹਾਰੀ ਸੀਜ਼ਨ ਕਾਰਨ ਪੰਜਾਬ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ।

ਤਿਉਹਾਰੀ ਸੀਜ਼ਨ ‘ਚ ਜਿੱਥੇ ਬਾਜ਼ਾਰ ‘ਚ ਸੋਨੇ-ਚਾਂਦੀ ਦੀ ਮੰਗ ਬਣੀ ਹੋਈ ਹੈ। ਬਾਵਜੂਦ ਇਸ ਦੇ ਬਾਜ਼ਾਰ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਾ ਰੁਖ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦਿਨਾਂ ਵਿੱਚ ਲੁਧਿਆਣਾ ਦੇ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿੱਚ 400 ਰੁਪਏ ਪ੍ਰਤੀ ਦਸ ਗ੍ਰਾਮ ਅਤੇ ਚਾਂਦੀ ਦੀ ਕੀਮਤ ਵਿੱਚ 1000 ਰੁਪਏ ਪ੍ਰਤੀ ਕਿਲੋ ਦੀ … Read more

ਅੱਜ ਤੋਂ ਹੋਵੇਗੀ ਸ਼ੁਰੂ ਪੰਜਾਬ ‘ਚ ਝੋਨੇ ਦੀ ਖ਼ਰੀਦ।

‘ਆਪ’ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਨਵੀਂ ਸਰਕਾਰ ਲਈ ਝੋਨੇ ਦੀ ਖ਼ਰੀਦ ਇੱਕ ਪ੍ਰੀਖਿਆ ਹੋਵੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ । ਪੰਜਾਬ ਸਰਕਾਰ ਨੇ 187 ਲੱਖ ਮੀਟਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਵਿਚ ਇਸ ਵਾਰ … Read more

ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਨਰਮ ਪਈ ਪੰਜਾਬ ਸਰਕਾਰ।

ਪੰਜਾਬ ਵਿੱਚ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਸਨ ਪਰ ਇਸੇ ਵਿਚਾਲੇ ਹੁਣ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨਰਮ ਪੈ ਗਈ ਹੈ । ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਜਾਗਰੂਕ ਕਰ ਕੇ ਪਰਾਲੀ ਸਾੜਨ ਤੋਂ ਰੋਕਿਆ ਜਾਵੇਗਾ । ਸਰਕਾਰ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਵਾਲੇ … Read more

ਪਾਕਿਸਤਾਨ ਡਰੋਨਾਂ ਰਾਹੀ ਭਾਰਤੀ ਖੇਤਰ ‘ਚ ਦਸਤਕ ਦੇਣ ਤੋ ਨਹੀਂ ਰਿਹਾ ਬਾਜ਼।

ਪਾਕਿਸਤਾਨੀ ਡਰੋਨ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ, ਜਿਸ ਕਾਰਨ ਸਰਹੱਦ ‘ਤੇ ਤਾਇਨਾਤ ਬੀ. ਐੱਸ. ਐੱਫ ਦੇ ਜਵਾਨਾਂ ਵੱਲੋਂ ਸੁਰੱਖਿਆ ਦੇ ਹੋਰ ਸਖ਼ਤ ਪ੍ਰਬੰਧ ਵੀ ਕੀਤੇ ਗਏ ਹਨ। ਰੋਜ਼ਾਨਾ ਡਰੋਨ ਵੱਲੋਂ ਭਾਰਤੀ ਖੇਤਰ ‘ਚ ਦਸਤਕ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਵੀਰਵਾਰ ਤੜਕਸਾਰ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੀ ਸਰਹੱਦ ਨੂੰ ਪਾਰ ਕਰਦੇ ਹੋਏ … Read more

BJP ਜੁਆਇਨ ਕਰਨ ਤੋਂ ਬਾਅਦ ਕੈਪਟਨ ਪਹਿਲੀ ਵਾਰ ਪਹੁੰਚੇ ਪੰਜਾਬ ਭਾਜਪਾ ਦਫਤਰ।

amrinder singh

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਸੈਕਟਰ 37 ਸਥਿਤ ਸੂਬਾ ਹੈੱਡਕੁਆਰਟਰ ਵਿਖੇ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਅਗਵਾਈ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਕਰ ਰਹੇ ਹਨ। ਕੈਪਟਨ ਦੁਪਹਿਰ 2.30 ਵਜੇ ਭਾਜਪਾ ਦਫ਼ਤਰ ਪਹੁੰਚੇ। ਕੈਪਟਨ ਅਮਰਿੰਦਰ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਪਾਰਟੀ … Read more

MLA ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦਿਹਾਂਤ ।

ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਲੁਧਿਆਣਾ DMC ਦੇ ਹੀਰੋ ਹਾਰਟ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵਿਧਾਇਕ ਦੇ ਪਿਤਾ ਨੂੰ ਡੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਹਿਲਾਂ ਖਬਰਾਂ ਉਡੀਆਂ ਸਨ ਕਿ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ ਹੈ ਪਰ ਬਾਅਦ ਵਿੱਚ ਵਿਧਾਇਕ … Read more

ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਰੋਕਣ ਸਬੰਧੀ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਸਥਾਪਤ, ਕਿਸਾਨਾਂ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ।

Agricultural pollution

ਜ਼ਿਲ੍ਹਾ ਪਟਿਆਲਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਜਾਣਕਾਰੀ ਦੇਣ ਅਤੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। Agricultural pollution ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨ ਫ਼ੋਨ ਨੰਬਰ 0175-2350550 ਅਤੇ 70873-00299 ਉਤੇ ਫ਼ੋਨ ਕਰਕੇ … Read more

ਚਾਈਨੀਜ਼ ਵਾਇਰਸ ਕਾਰਨ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਕਈ ਪਿੰਡ ਦੀ 100 ਏਕੜ ਤੋ ਜਿਆਦਾ ਝੋਨੇ ਦੀ ਫ਼ਸਲ ਤਬਾਹ।

(ਸਰਹਿੰਦ) 23 ਸਤੰਬਰ: ਤਾਜ਼ਾ ਮਾਮਲਾ ਵਿਚ ਚਾਈਨੀਜ਼ ਵਾਇਰਸ ਕਾਰਨ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਦੇ ਕਈ ਪਿੰਡ ਜਿਵੇ ਕਿ ਰੰਘੇੜਾਂ, ਰੰਘੇੜੀ, ਗੁਰਦਨਪੁਰ,ਭਮਾਰਸੀ, ਸੁਹਾਗਹੇੜੀ, ਜੱਲਾ, ਸੌਢਾਂ ਵਿਚ ਝੋਨੇ ਦੀ ਫ਼ਸਲ ਖਰਾਬ ਹੋ ਗਈ ਹੈ ਜਿੱਥੇ ਪਿੰਡਾਂ ਦੀ 100 ਏਕੜ ਝੋਨੇ ਦੀ ਫ਼ਸਲ ‘ਚਾਈਨੀਜ਼ ਵਾਇਰਸ’ ਦੇ ਹਮਲੇ ਕਾਰਨ ਤਬਾਹ ਹੋ ਗਈ ਹੈ। ਇਸ ਮੌਕੇ ‘ਤੇ ਗੱਲਬਾਤ ਕਰਦਿਆਂ … Read more

ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਚ ਹੋ ਗਿਆ ਵੱਡਾ ਕਾਂਡ, ਪੁਲਿਸ ਨੁੰ ਪਈਆਂ ਭਾਜੜਾਂ।

lovely university

ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਹੁਣ ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀਆਂ ਨੇ ਮੰਗਲਵਾਰ ਰਾਤ ਨੂੰ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਹੋਸਟਲ ਦੇ ਕਮਰੇ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ‘ਚ ਉਸ ਨੇ ਖੁਦਕੁਸ਼ੀ ਦੇ ਪਿੱਛੇ ਕਈ … Read more

ਬੰਬੀਹਾ ਗਰੁੱਪ ਨੇ ਲਈ ਸੰਦੀਪ ਬਿਸਨੋਈ ਦੇ ਕਤਲ ਦੀ ਜ਼ਿੰਮੇਵਾਰੀ।

sandeep bishnoi

ਰਾਜਸਥਾਨ ਦੇ ਨਾਗੌਰ ‘ਚ ਦਿਨ ਦਿਹਾੜੇ ਪੇਸ਼ੀ ‘ਤੇ ਆਏ ਸੰਦੀਪ ਬਿਸ਼ਨੋਈ ਦੀ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਹਮਲੇ ‘ਚ ਸੰਦੀਪ ਨੂੰ 9 ਗੋਲੀਆਂ ਲੱਗੀਆਂ, ਜਦਕਿ ਉਸ ਦੇ ਦੋ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਹੁਣ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਲਿਖ ਕੇ ਸੰਦੀਪ ਦੇ ਕਤਲ ਦੀ … Read more

ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਭਾਜਪਾ ‘ਚ ਹੋਏ ਸ਼ਾਮਿਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ ਹਨ ਤੇ ਉਨ੍ਹਾਂ ਨੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਮੂਲੀਅਤ ਕੀਤੀ। ਦੱਸ ਦੇਈਏ ਕਿ ਕੈਪਟਨ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਵੀ ਭਾਜਪਾ ਵਿਚ ਸ਼ਾਮਲ ਹੋ ਗਏ, ਜਦੋਂ ਕਿ ਕੈਪਟਨ ਦੀ ਪਤਨੀ ਮਹਾਰਾਣੀ … Read more

ਚੰਡੀਗੜ੍ਹ ਯੂਨੀਵਰਸਿਟੀ ਸਕੈਂਡਲ ਦੀ ਜਾਂਚ ਲਈ SIT ਦਾ ਗਠਨ, ਮਹਿਲਾ ਟੀਮ ਦਾ ਗਠਨ ।

chandhigarh university

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਜਾਂਚ ਲਈ ਸੀਨੀਅਰ ਆਈਪੀਐਸ ਅਧਿਕਾਰੀ ਗੁਰਪ੍ਰੀਤ ਕੌਰ ਦੀਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਮਹਿਲਾ Special Investigation Team ਦਾ ਗਠਨ ਕੀਤਾ ਗਿਆ ਹੈ, ਇਹ ਸਾਰੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਇਸ ਮਾਮਲੇ ‘ਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ, ਗ੍ਰਿਫ਼ਤਾਰ … Read more

ਗੈਂਗਸਟਰ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਪੰਜਾਬ ਪੁਲਸ ਨੇ ਕੀਤੇ ਗ੍ਰਿਫ਼ਤਾਰ

gangsters

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਸਿੰਘ ਤੂਫ਼ਾਨ ਨੂੰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਗੈਂਗਸਟਰ ਪੁਲਸ ਨੂੰ ਲੰਬੇ ਸਮੇਂ ਤੋਂ ਲੋੜੀਂਦੇ ਸਨ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਕੇਡੀ ਹਸਪਤਾਲ ਵਿੱਚ ਗੈਂਗਸਟਰ ਕੰਦਾਂਵਾਲੀਆਂ ਨੂੰ ਗੋਲੀ ਮਾਰ ਕੇ ਮਨੀ ਰਈਆ … Read more

ਕੈਪਟਨ ਅਮਰਿੰਦਰ ਸਿੰਘ ਭਾਜਪਾ 19 ਸਤੰਬਰ ਨੂੰ BJP ‘ਚ ਸ਼ਾਮਿਲ ਹੋਣਗੇ!

ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਕੈਪਟਨ ਸ਼ੁੱਕਰਵਾਰ ਨੂੰ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲੈਣਗੇ। ਕੈਪਟਨ … Read more

ਪੰਜਾਬ ਵਿੱਚ ਦਿਨੋ ਦਿਨ ਵਧ ਰਿਹਾ ਗੈਂਗਸਟਰਾਂ ਦਾ ਡਰ, ਗਰੁੱਪ ਦੇ ਰਹੇ ਨੇ ਇੱਕ ਦੂਸਰੇ ਨੂੰ ਧਮਕੀਆਂ

gangsters

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਗੈਂਗਵਾਰ ਵਧਣ ਦਾ ਖਦਸ਼ਾ ਹੈ। ਬੇਸ਼ੱਕ ਪੁਲਿਸ ਨੇ ਪੂਰੀ ਸਖਤੀ ਵਰਤੀ ਹੋਈ ਹੈ ਪਰ ਗੈਂਗਸਟਰਾਂ ਦੇ ਹੌਸਲੇ ਪਸਤ ਨਹੀਂ ਹੋ ਰਹੇ। ਉਹ ਬੇਖੌਫ ਹੋ ਕੇ ਸੋਸ਼ਲ ਮੀਡੀਆ ਉੱਪਰ ਇੱਕ-ਦੂਜੇ ਨੂੰ ਵੰਗਾਰ ਰਹੇ ਹਨ। ਬੰਬੀਹਾ ਗੈਂਗ ਨੇ ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ … Read more

ਸਾਰਾਗੜ੍ਹੀ ਬਾਰੇ ਚੈਪਟਰ ਸਾਰੀਆਂ ਕਿਤਾਬਾਂ ਵਿੱਚ ਸ਼ਾਮਲ ਕੀਤਾ ਜਾਵੇ-ਵਿਕਰਮਜੀਤ ਸਿੰਘ ਸਾਹਨੀ

ਦਿੱਲੀ : ਰਵਿੰਦਰ ਸਿੰਘ : ਅੱਜ ਅਸੀਂ 125 ਸਾਲ ਪਹਿਲਾਂ ਹੋਈ ਦਿਲ ਨੂੰ ਛੂਹ ਲੈਣ ਵਾਲੀ ਲੜਾਈ ਨੂੰ ਸ਼ਰਧਾਂਜਲੀ ਭੇਟ ਕਰ ਰਹੇ‍ ਹਾਂ। ਸਾਰਾਗੜ੍ਹੀ ਦੀ ਲੜਾਈ ਲੜਨ ਵਾਲੇ 21 ਬਹਾਦਰ ਸਿੱਖਾਂ ਦੀ ਮਹਾਨ ਕੁਰਬਾਨੀ ਦੀ ਸ਼ਲਾਘਾ ਕਰਦਿਆਂ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਸਾਨੂੰ ਦੱਸਦਾ ਹੈ ਕਿ ਸਾਨੂੰ ਦੇਸ਼ … Read more

ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾਇਆ ਜਾਏਗਾ: ਕੁਲਦੀਪ ਧਾਲੀਵਾਲ

ਚੰਡੀਗੜ੍ਹ: ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਹ ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾ ਦੇਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਇਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਵੀ ਕਰ ਦਿੱਤਾ ਜਾਏਗਾ। ਆਪ ਨੇ ਟਵੀਟ ਕੀਤਾ, “ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾਵਾਂਗੇ, … Read more