Parminder Jhota Postmortem Update | ਪਰਵਿੰਦਰ ਝੋਟੇ ਦੇ ਪੋਸਟਮਾਰਟਮ ਤੇ ਸਵੇਰੇ-ਸਵੇਰੇ ਆਈ ਵੱਡੀ ਖ਼ਬਰ | Breaking |

0
2
Screenshot

ਅੱਜ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਚੰਡੀਗੜ੍ਹ ਦੇ PGI ਵਿੱਚ ਕੀਤਾ ਜਾਵੇਗਾ। ਇਸ ਤੋਂ ਬਾਅਦ ਮਾਨਸਾ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਦੇ ਖੇਤਾਂ ਵਿੱਚ ਅੰਤਿਮ ਸਸਕਾਰ ਕੀਤਾ ਜਾਵੇਗਾ। ਇਨ੍ਹਾਂ ਖੇਤਾਂ ਵਿੱਚ ਪਰਵਿੰਦਰ ਝੋਟਾ ਦੀ ਯਾਦਗਾਰ ਵੀ ਬਣਾਈ ਜਾਵੇਗੀ। ਦੱਸ ਦੇਈਏ ਕਿ 24 ਦਿਨਾਂ ਤੱਕ ਲਾਸ਼ ਫ੍ਰੀਜ਼ਰ ਵਿੱਚ ਰਹਿਣ ਕਾਰਨ ਕੱਲ੍ਹ ਪੋਸਟਮਾਰਟਮ ਨਹੀਂ ਹੋ ਸਕਿਆ ਸੀ। ਅੰਤਿਮ ਸਸਕਾਰ ਮੌਕੇ ਵੱਡੇ ਇਕੱਠ ਦੀ ਸੰਭਾਵਨਾ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Rozana Times

LEAVE A REPLY

Please enter your comment!
Please enter your name here