PCA Secretary: ਸੰਸਦ ਮੈਂਬਰ ਮੀਤ ਹੇਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ ! | ਪੰਜਾਬ ਖ਼ਬਰਾਂ

0
4
PCA Secretary: ਸੰਸਦ ਮੈਂਬਰ ਮੀਤ ਹੇਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ ! | ਪੰਜਾਬ ਖ਼ਬਰਾਂ

Last Updated:Mar 21, 2026 4:29 PM ISTਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਬਣੇ ਹਨ। ਅੱਜ ਪੀਸੀਏ ਦੀ ਵਿਸ਼ੇਸ਼ ਜਨਰਲ ਮੀਟਿੰਗ ਵਿੱਚ ਮੀਤ ਹੇਅਰ ਨੂੰ ਸਰਬਸੰਮਤੀ ਨਾਲ ਇਸ ਅਹੁਦੇ ਲਈ ਚੁਣਿਆ ਗਿਆ ਹੈ।ਸੰਸਦ ਮੈਂਬਰ ਮੀਤ ਹੇਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ ! ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਬਣੇ ਹਨ। ਅੱਜ ਪੀਸੀਏ ਦੀ ਵਿਸ਼ੇਸ਼ ਜਨਰਲ ਮੀਟਿੰਗ ਵਿੱਚ ਮੀਤ ਹੇਅਰ ਨੂੰ ਸਰਬਸੰਮਤੀ ਨਾਲ ਇਸ ਅਹੁਦੇ ਲਈ ਚੁਣਿਆ ਗਿਆ ਹੈ। ਦੱਸ ਦੇਈਏ ਕਿ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਸਕੱਤਰ ਅਹੁਦੇ ਤੋਂ ਅਸਤੀਫ਼ੇ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਮੀਤ ਹੇਅਰ ਨੇ ਪਿਛਲੇ ਦਿਨੀਂ ਆਪਣੀ ਨਾਮਜ਼ਦਗੀ ਭਰੀ ਸੀ ਅਤੇ ਇਸ ਅਹੁਦੇ ਲਈ ਸਿਰਫ ਉਨ੍ਹਾਂ ਹੀ ਨਾਮਜ਼ਦੀ ਹੋਈ ਸੀ ਅਤੇ ਉਨ੍ਹਾਂ ਦੀ ਚੋਣ ਤੈਅ ਸੀ।Read More

Rozana Times

LEAVE A REPLY

Please enter your comment!
Please enter your name here