PM ਮੋਦੀ ਨਾਲ ਮੈਚ ਦੇਖਣ ਆਏ ਆਸਟ੍ਰੇਲੀਆਈ PM

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਅਹਿਮਦਾਬਾਦ ਟੈਸਟ ਮੈਚ ਨੂੰ ਦੇਖਣ ਲਈ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਵੀ ਸਟੇਡੀਅਮ ਪਹੁੰਚੇ ਹਨ।ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਮੈਚ ਤੋਂ ਪਹਿਲਾਂ ਆਪਣੇ-ਆਪਣੇ ਦੇਸ਼ਾਂ ਦੇ ਕਪਤਾਨਾਂ ਨੂੰ ਵਿਸ਼ੇਸ਼ ਕੈਪਾਂ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕੰਗਾਰੂ ਟੀਮ ਦੇ ਕਪਤਾਨ ਸਟੀਵ ਸਮਿਥ ਨੂੰ ਵੀ ਬੁਲਾ ਕੇ ਉਨ੍ਹਾਂ ਨਾਲ ਹੱਥ ਮਿਲਾਇਆ ਤੇ ਉਨ੍ਹਾਂ ਦਾ ਸਵਾਗਤ ਕੀਤਾ।


ਇਸ ਟੈਸਟ ਮੈਚ ਲਈ ਕਾਫੀ ਖਾਸ ਤਿਆਰੀਆਂ ਵੀ ਕੀਤੀਆਂ ਗਈਆਂ ਹਨ, ਜਿਸ ਵਿਚ ਸਟੇਡੀਅਮ ਦੇ ਅੰਦਰ ਅਤੇ ਬਾਹਰ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਕ੍ਰਿਕਟ ਦੇ ਜ਼ਰੀਏ 75 ਸਾਲਾਂ ਦੀ ਦੋਸਤੀ ਦੇ ਕਈ ਹੋਰਡਿੰਗ ਲਗਾਏ ਗਏ ਹਨ, ਜੋ ਕਿ ਸਾਈਟ ‘ਤੇ ਵੀ ਦੇਖਣ ਨੂੰ ਮਿਲਣਗੇ

See also  ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘੁਟਾਲੇ ਵਿੱਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ