PM ਮੋਦੀ ਨੇ ਸੁਖਬੀਰ ਬਾਦਲ ਦਾ ਜਾਣਿਆ ਹਾਲ- ਸੂਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਇਆ ਹੈ। ਮਹਾਰਾਸ਼ਟਰ ਦੇ ਨਾਂਦੇੜ ਵਿੱਚ ਮਾਤਾ ਸਾਹਿਬ ਗੁਰਦੁਆਰਾ ਦੇ ਨੇੜੇ ਵੀਰਵਾਰ ਦੁਪਹਿਰ ਕਰੀਬ 1:30 ਵਜੇ ਉਨ੍ਹਾਂ ’ਤੇ ਇਹ ਹਮਲਾ ਹੋਇਆ। ਇੱਕ ਨਿਹੰਗ ਹਮਲਾਵਰ ਨੇ ਕਿਰਪਾਨ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ।Read More







