PM Modi on Paper Leak : ‘ਪੇਪਰਲੀਕ ਰੋਕਣ ਲਈ ਕੱਲ ਸਖ਼ਤ ਕਾਨੂੰਨ ਲਿਆਵਾਂਗੇ’, ਬਣਾਈ ਟਾਸਕ ਫੋਰਸ |

0
2
News18 Punjab

[ad_

ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। PM ਮੋਦੀ ਨੇ ਨਵਾਂ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ ਉੱਚ ਪੱਧਰੀ ਹਾਈ ਪਾਵਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੀ ਅਗਵਾਈ ਨੰਦਨ ਨਿਲੇਕਣੀ ਕਰਨਗੇ। PM ਮੋਦੀ ਨੇ ਕਿਹਾ ਕਿ ਸਰਕਾਰ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਸੰਸਦ ਵਿੱਚ ਸਖ਼ਤ ਕਾਨੂੰਨ ਲਿਆਉਣ ਦੀ ਤਿਆਰੀ ਕਰ ਰਹੀ ਹੈ। ad_2]

Rozana Times

LEAVE A REPLY

Please enter your comment!
Please enter your name here