Last Updated:Mar 25, 2026 4:35 PM ISTPublic holiday- ਇਸ ਤੋਂ ਇਲਾਵਾ ਅਪ੍ਰੈਲ ਮਹੀਨੇ ਵੀ ਕਈ ਛੁੱਟੀਆਂ ਆ ਰਹੀਆਂ ਹਨ। 03 ਅਪ੍ਰੈਲ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਰਹੇਗੀ। ਇਸ ਤੋਂ ਬਾਅਦ…Public HolidayPublic holiday- ਪੰਜਾਬ ਵਿਚ 26 ਅਤੇ 31 ਮਾਰਚ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣ ਵਾਲੇ ਹਨ। 26 ਮਾਰਚ ਦਿਨ ਵੀਰਵਾਰ ਨੂੰ ਰਾਮ ਨੌਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਇਸ ਦੇ ਮੱਦੇਨਜ਼ਰ 26 ਮਾਰਚ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸੇ ਤਰ੍ਹਾਂ 31 ਮਾਰਚ ਦਿਨ ਮੰਗਲਵਾਰ ਨੂੰ ਮਹਾਵੀਰ ਜੈਯੰਤੀ ਮਨਾਈ ਜਾ ਰਹੀ ਹੈ। ਇਸ ਦਿਨ ਵੀ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ ਤੇ ਸਾਰੇ ਸਕੂਲ ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।ਇਸ ਤੋਂ ਇਲਾਵਾ ਅਪ੍ਰੈਲ ਮਹੀਨੇ ਵੀ ਕਈ ਛੁੱਟੀਆਂ ਆ ਰਹੀਆਂ ਹਨ। 03 ਅਪ੍ਰੈਲ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਰਹੇਗੀ। 08 ਅਪ੍ਰੈਲ ਬੁੱਧਵਾਰ ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ, 14 ਅਪ੍ਰੈਲ ਮੰਗਲਵਾਰ ਵਿਸਾਖੀ ਅਤੇ ਜਨਮ ਦਿਨ ਡਾ: ਬੀ.ਆਰ. ਅੰਬੇਡਕਰ, 19 ਅਪ੍ਰੈਲ ਐਤਵਾਰ ਭਗਵਾਨ ਪਰਸ਼ੂ ਰਾਮ ਜਨਮ ਉਤਸਵ ਕਾਰਨ ਸੂਬੇ ਵਿਚ ਛੁੱਟੀਆਂ ਐਲਾਨੀਆਂ ਗਈਆਂ ਹਨ।Read More
- Advertisement -
Recent Posts
Most Popular
Punjab Weather Update | ਪੰਜਾਬ ‘ਚ ਅਚਾਨਕ ਬਦਲਿਆ ਮੌਸਮ, ਤੂਫਾਨ, ਭਾਰੀ ਮੀਂਹ | Heavy...
Last Updated : May 23, 2026, 16:20 ISTPunjabਪੰਜਾਬ ਸਮੇਤ ਕਈ ਇਲਾਕਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਕਈ ਥਾਵਾਂ 'ਤੇ ਮੀਂਹ ਪੈਣ...
ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ | ਪੰਜਾਬ...
ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ...
ਪੰਜਾਬ ਨਗਰ ਨਿਗਮ ਆਮ ਚੋਣਾਂ 2026 ਵਿੱਚ 7555 ਉਮੀਦਵਾਰ ਮੈਦਾਨ ਵਿੱਚ | ਪੰਜਾਬ ਖ਼ਬਰਾਂ
Last Updated:May 23, 2026 5:15 PM ISTਚੋਣ ਕਮਿਸ਼ਨ ਮੁਤਾਬਕ, ਆਮ ਆਦਮੀ ਪਾਰਟੀ (AAP) ਦੇ ਸਭ ਤੋਂ ਵੱਧ 1801 ਉਮੀਦਵਾਰ ਚੋਣ ਲੜ ਰਹੇ ਹਨ। ਇਸ...
ਅੰਮ੍ਰਿਤਸਰ: ਪੁਲਿਸ ਅਤੇ ਬਦਮਾਸ਼ ਵਿਚਾਲੇ ਐਨਕਾਊਂਟਰ, ਬਦਮਾਸ਼ ਦੀ ਲੱਤ ‘ਚ ਲੱਗੀ ਗੋਲੀ | ਪੰਜਾਬ...
Last Updated:May 23, 2026 7:26 PM ISTਪੁਲਿਸ ਟੀਮ ਨੂੰ ਇਲਾਕੇ ਵਿੱਚ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ।...
Singer Inder Kaur ਕਤਲਕਾਂਡ ‘ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਖਿਲਾਫ਼ LOC ਜਾਰੀ...
Last Updated : May 23, 2026, 20:45 ISTPunjabਸਿੰਗਰ ਇੰਦਰ ਕੌਰ ਕਤਲਕਾਂਡ 'ਚ ਪੁਲਿਸ ਦਾ ਵੱਡਾ ਐਕਸ਼ਨ। ਮੁੱਖ ਮੁਲਜ਼ਮ ਕੈਨੇਡਾ ਬੇਸਡ NRI ਖਿਲਾਫ਼ LOC ਜਾਰੀ। ਮੋਗਾ...















