Public Holiday: ਸ਼ੁੱਕਰਵਾਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ |

0
1
ਇਥੇ ਦੇਖੋ ਰਾਖੀ ਬੰਪਰ 2026 ਦੇ ਨਤੀਜੇ, ਜਾਣੋ ਕਿਹਦੇ ਹਿੱਸੇ ਆਏ 7 ਕਰੋੜ ਰੁਪਏ

ਇਹ ਛੁੱਟੀ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਸੰਸਥਾਵਾਂ ਅਤੇ ਕਾਲਜਾਂ ‘ਤੇ ਲਾਗੂ ਹੋਵੇਗੀ। ਅਗਸਤ ਦਾ ਮਹੀਨਾ ਬੱਚਿਆਂ ਲਈ ਛੁੱਟੀਆਂ ਪੱਖੋਂ ਮੌਜ ਭਰਿਆ ਰਿਹਾ। ਹੁਣ ਇਹੀ ਮੌਜ ਸਤੰਬਰ ਮਹੀਨੇ ਵੀ ਜਾਰੀ ਰਹਿਣ ਵਾਲੀ ਹੈ। ਦਰਅਸਲ ਪੰਜਾਬ ਸਰਕਾਰ ਦੇ ਸਾਲ 2026 ਦੀਆਂ ਸਰਕਾਰੀ ਛੁੱਟੀਆਂ ਦੇ ਕਲੰਡਰ ਮੁਤਾਬਕ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਸੂਚੀ ਅਨੁਸਾਰ, ਜਨਮ ਅਸ਼ਟਮੀ (ਕ੍ਰਿਸ਼ਨ ਜਨਮਾਸ਼ਟਮੀ) ਦਾ ਤਿਉਹਾਰ 4 ਸਤੰਬਰ 2026, ਦਿਨ ਸ਼ੁੱਕਰਵਾਰ ਨੂੰ ਇਕ ਸਰਕਾਰੀ ਛੁੱਟੀ (ਗੈਜ਼ਟਿਡ ਛੁੱਟੀ) ਵਜੋਂ ਮਨਾਇਆ ਜਾਵੇਗਾ।Read More

Rozana Times

LEAVE A REPLY

Please enter your comment!
Please enter your name here