Last Updated:Mar 05, 2026 11:39 AM ISTPublic holidays March month: ਮਾਰਚ ਮਹੀਨੇ ਬਹੁਤ ਸਾਰੀਆਂ ਜਨਤਕ ਛੁੱਟੀਆਂ ਆਉਂਦੀਆਂ ਹਨ। ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਜ਼ਿਆਦਾਤਰ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਵਿੱਚ ਪੂਰੀਆਂ ਹੋਣਗੀਆਂ। ਇਸ ਮਹੀਨੇ ਹੋਲੀ ਅਤੇ ਰਮਜ਼ਾਨ ਵਰਗੇ ਤਿਉਹਾਰ ਵੀ ਆਉਂਦੇ ਹਨ।Punjab Holiday: 31 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ, ਇਸ ਜ਼ਿਲ੍ਹੇ ‘ਚ ਬੰਦ ਰਹਿਣਗੇ ਸਕੂਲ-ਕਾਲਜ… Public holidays March month: ਮਾਰਚ ਮਹੀਨੇ ਬਹੁਤ ਸਾਰੀਆਂ ਜਨਤਕ ਛੁੱਟੀਆਂ (Public holidays) ਆਉਂਦੀਆਂ ਹਨ। ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਜ਼ਿਆਦਾਤਰ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਵਿੱਚ ਪੂਰੀਆਂ ਹੋਣਗੀਆਂ। ਇਸ ਮਹੀਨੇ ਹੋਲੀ ਅਤੇ ਰਮਜ਼ਾਨ ਵਰਗੇ ਤਿਉਹਾਰ ਵੀ ਆਉਂਦੇ ਹਨ।ਇਸ ਤੋਂ ਇਲਾਵਾ ਕੁਝ ਹੋਰ ਖਾਸ ਮੌਕਿਆਂ ਉਤੇ ਵੀ ਛੁੱਟੀਆਂ ਹਨ। ਜਿਸ ਵਿੱਚ ਵੀਕਐਂਡ ਅਤੇ ਤਿਉਹਾਰ ਸ਼ਾਮਲ ਹਨ। ਇਸ ਕਾਰਨ ਵਿਦਿਆਰਥੀਆਂ ਨੂੰ ਕੁੱਲ 11 ਛੁੱਟੀਆਂ ਆ ਰਹੀਆਂ ਹਨ।ਮਾਰਚ ਵਿੱਚ ਸਕੂਲੀ ਛੁੱਟੀਆਂ ਦੀ ਪੂਰੀ ਸੂਚੀ ਹੇਠਾਂ ਦੇਖੋ:21 ਮਾਰਚ ਸ਼ਨੀਵਾਰ ਨੂੰ ਈਦ-ਉਲ-ਫਿਤਰ ਕਾਰਨ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।ਇਸ ਤੋੋਂ ਅਗਲੇ ਦਿਨ ਐਤਵਾਰ ਕਾਰਨ ਹਫਤਾਵਾਰੀ ਛੁੱਟੀ ਰਹੇਗੀ। ਅਗਲੇ ਦਿਨ 23 ਮਾਰਚ ਸੋਮਵਾਰ ਨੂੰ ਵੀ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਕਾਰ ਦੇ ਕੈਲੰਡਰ ਉਤੇ ਇਸ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ।ਇਸ ਤੋਂ ਬਾਅਦ 26 ਮਾਰਚ ਵੀਰਵਾਰ ਨੂੰ ਰਾਮ ਨੌਮੀ ਮੌਕੇ ਛੁੱਟੀ ਰਹੇਗੀ। ਇਸ ਤੋਂ ਬਾਅਦ ਮਹਾਵੀਰ ਜੈਯੰਤੀ ਮੌਕੇ 31 ਮਾਰਚ ਮੰਗਲਵਾਰ ਛੁੱਟੀ ਰਹੇਗੀ।First Published :Mar 05, 2026 11:37 AM ISTRead More
- Advertisement -
Recent Posts
Most Popular
ਗੁਰਦਾਸਪੁਰ ‘ਚ ਲੁੱਟ ‘ਤੇ ਬੋਲੇ ਪ੍ਰਤਾਪ ਬਾਜਵਾ, ਪੰਜਾਬ ਦੇ ਲੋਕਾਂ ਦੀ ਨੀਂਦ ਉੱਡੀ
ਜਲੰਧਰ/ (ਵੈੱਬ ਡੈਸਕ)- ਪੰਜਾਬ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ 'ਤੇ...
nancy grewal sister alisha claims nurse was stabbed outside client home in canada big...
Last Updated:Mar 05, 2026 1:32 PM ISTਨੈਂਸੀ ਗਰੇਵਾਲ ਦੇ ਕਤਲ ਤੋਂ ਬਾਅਦ ਉਸ ਦੀ ਭੈਣ ਅਲੀਸ਼ਾ ਨੇ ਇੱਕ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ।...
‘ਬਲਵਿੰਦਰ ਭੂੰਦੜ ਹੋਣਗੇ ਅਕਾਲੀ ਦਲ ਦੇ ਸੁਪਰ CM’… ਸੁਖਬੀਰ ਬਾਦਲ ਦਾ ਵੱਡਾ ਐਲਾਨ !...
Last Updated:Mar 05, 2026 1:15 PM ISTਮਾਨਸਾ ਦੇ ਸਰਦੂਲਗੜ੍ਹ 'ਚ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ...
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ :...
ਗੁਰਦਾਸਪੁਰ, 4 ਮਾਰਚ ( ) ਗੰਨੇ ਦੀ ਬਹਾਰ ਰੁੱਤ ਦੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵੱਲੋਂ ਆਪਣੇ...
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ...
ਧਾਰੀਵਾਲ/ਗੁਰਦਾਸਪੁਰ, 4 ਮਾਰਚ ( ) ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ...















