Last Updated:Mar 16, 2026 11:18 AM ISTPublic holidays March month: 21 ਮਾਰਚ ਸ਼ਨੀਵਾਰ ਨੂੰ ਈਦ-ਉਲ-ਫਿਤਰ ਕਾਰਨ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।News18Public holidays March month: ਮਾਰਚ ਮਹੀਨੇ ਬਹੁਤ ਸਾਰੀਆਂ ਜਨਤਕ ਛੁੱਟੀਆਂ (Public holidays) ਆਉਂਦੀਆਂ ਹਨ। ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਜ਼ਿਆਦਾਤਰ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਵਿੱਚ ਪੂਰੀਆਂ ਹੋਣਗੀਆਂ। ਇਸ ਮਹੀਨੇ ਹੋਲੀ ਅਤੇ ਰਮਜ਼ਾਨ ਵਰਗੇ ਤਿਉਹਾਰ ਵੀ ਆਉਂਦੇ ਹਨ।ਇਸ ਤੋਂ ਇਲਾਵਾ ਕੁਝ ਹੋਰ ਖਾਸ ਮੌਕਿਆਂ ਉਤੇ ਵੀ ਛੁੱਟੀਆਂ ਹਨ। ਜਿਸ ਵਿੱਚ ਵੀਕਐਂਡ ਅਤੇ ਤਿਉਹਾਰ ਸ਼ਾਮਲ ਹਨ। ਇਸ ਕਾਰਨ ਵਿਦਿਆਰਥੀਆਂ ਨੂੰ ਕੁੱਲ 11 ਛੁੱਟੀਆਂ ਆ ਰਹੀਆਂ ਹਨ।ਮਾਰਚ ਵਿੱਚ ਸਕੂਲੀ ਛੁੱਟੀਆਂ ਦੀ ਪੂਰੀ ਸੂਚੀ ਹੇਠਾਂ ਦੇਖੋ:21 ਮਾਰਚ ਸ਼ਨੀਵਾਰ ਨੂੰ ਈਦ-ਉਲ-ਫਿਤਰ ਕਾਰਨ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।ਇਸ ਤੋੋਂ ਅਗਲੇ ਦਿਨ ਐਤਵਾਰ ਕਾਰਨ ਹਫਤਾਵਾਰੀ ਛੁੱਟੀ ਰਹੇਗੀ। ਅਗਲੇ ਦਿਨ 23 ਮਾਰਚ ਸੋਮਵਾਰ ਨੂੰ ਵੀ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਕਾਰ ਦੇ ਕੈਲੰਡਰ ਉਤੇ ਇਸ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ।ਇਸ ਤੋਂ ਬਾਅਦ 26 ਮਾਰਚ ਵੀਰਵਾਰ ਨੂੰ ਰਾਮ ਨੌਮੀ ਮੌਕੇ ਛੁੱਟੀ ਰਹੇਗੀ। ਇਸ ਤੋਂ ਬਾਅਦ ਮਹਾਵੀਰ ਜੈਯੰਤੀ ਮੌਕੇ 31 ਮਾਰਚ ਮੰਗਲਵਾਰ ਛੁੱਟੀ ਰਹੇਗੀ।First Published :Mar 16, 2026 11:18 AM ISTRead More
- Advertisement -
Recent Posts
Most Popular
Punjab Weather Update | ਪੰਜਾਬ ‘ਚ ਅਚਾਨਕ ਬਦਲਿਆ ਮੌਸਮ, ਤੂਫਾਨ, ਭਾਰੀ ਮੀਂਹ | Heavy...
Last Updated : May 23, 2026, 16:20 ISTPunjabਪੰਜਾਬ ਸਮੇਤ ਕਈ ਇਲਾਕਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਕਈ ਥਾਵਾਂ 'ਤੇ ਮੀਂਹ ਪੈਣ...
ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ | ਪੰਜਾਬ...
ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ...
ਪੰਜਾਬ ਨਗਰ ਨਿਗਮ ਆਮ ਚੋਣਾਂ 2026 ਵਿੱਚ 7555 ਉਮੀਦਵਾਰ ਮੈਦਾਨ ਵਿੱਚ | ਪੰਜਾਬ ਖ਼ਬਰਾਂ
Last Updated:May 23, 2026 5:15 PM ISTਚੋਣ ਕਮਿਸ਼ਨ ਮੁਤਾਬਕ, ਆਮ ਆਦਮੀ ਪਾਰਟੀ (AAP) ਦੇ ਸਭ ਤੋਂ ਵੱਧ 1801 ਉਮੀਦਵਾਰ ਚੋਣ ਲੜ ਰਹੇ ਹਨ। ਇਸ...
ਅੰਮ੍ਰਿਤਸਰ: ਪੁਲਿਸ ਅਤੇ ਬਦਮਾਸ਼ ਵਿਚਾਲੇ ਐਨਕਾਊਂਟਰ, ਬਦਮਾਸ਼ ਦੀ ਲੱਤ ‘ਚ ਲੱਗੀ ਗੋਲੀ | ਪੰਜਾਬ...
Last Updated:May 23, 2026 7:26 PM ISTਪੁਲਿਸ ਟੀਮ ਨੂੰ ਇਲਾਕੇ ਵਿੱਚ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ।...
Singer Inder Kaur ਕਤਲਕਾਂਡ ‘ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਖਿਲਾਫ਼ LOC ਜਾਰੀ...
Last Updated : May 23, 2026, 20:45 ISTPunjabਸਿੰਗਰ ਇੰਦਰ ਕੌਰ ਕਤਲਕਾਂਡ 'ਚ ਪੁਲਿਸ ਦਾ ਵੱਡਾ ਐਕਸ਼ਨ। ਮੁੱਖ ਮੁਲਜ਼ਮ ਕੈਨੇਡਾ ਬੇਸਡ NRI ਖਿਲਾਫ਼ LOC ਜਾਰੀ। ਮੋਗਾ...















