ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਵਿੱਚ ਇੱਕ 28 ਸਾਲਾ ਵਿਅਕਤੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸਦੇ ਪਰਿਵਾਰਕ ਮੈਂਬਰਾਂ ਨੇ ਨਿਰਪੱਖ ਜਾਂਚ ਅਤੇ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ। ਬਠਿੰਡਾ-ਤਲਵੰਡੀ ਸਾਬੋ ਖੇਤਰ ਦੇ ਪਿੰਡ ਜੱਗਾ ਰਾਮ ਤੀਰਥ ਵਿੱਚ 28 ਸਾਲਾ ਨੌਜਵਾਨ ਦੀ ਕਥਿਤ ਤੌਰ ‘ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਦਾਅਵਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਨਸ਼ੇ ਦੀ ਲਤ ਨੇ ਇੱਕ ਹੱਸਦੇ-ਖੇਡਦੇ ਪਰਿਵਾਰ ਨੂੰ ਬਰਬਾਦ ਕਰ ਦਿੱਤਾ।Read More
- Advertisement -
Recent Posts
Most Popular
Punjab: ਨਸ਼ੇ ਦੀ ਓਵਰਡੋਜ਼ ਨਾਲ 28 ਸਾਲਾ ਨੌਜਵਾਨ ਦੀ ਮੌਤ |
ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਵਿੱਚ ਇੱਕ 28 ਸਾਲਾ ਵਿਅਕਤੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸਦੇ ਪਰਿਵਾਰਕ ਮੈਂਬਰਾਂ...
arvind-kejriwal-reacts-to-pm-modi-and-sukhbir-badal-meeting |
PM ਮੋਦੀ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਇੱਕ ਅਜਿਹੀ ਪੋਸਟ ਕੀਤੀ, ਜਿਸ ਨੇ ਸਿਆਸੀ ਚਰਚਾ ਨੂੰ ਹੋਰ ਤੇਜ਼ ਕਰ...
‘ਕੈਨੇਡਾ ‘ਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ...
Tਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ...
ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਬਣੇ ਮਹਿਲਾਵਾਂ ਲਈ ਆਸ ਦੀ ਕਿਰਨ, 2 ਸਾਲਾਂ...
ਡੀਜੀਪੀ ਨੇ ਦੱਸਿਆ ਕਿ ਮੋਹਾਲੀ ਵਿੱਚ ਇੱਕ ਮਹਿਲਾ ਆਪਣੇ ਪਤੀ ਵੱਲੋਂ ਸਰੀਰਕ ਤਸ਼ੱਦਦ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਸਾਂਝ ਰਾਹਤ ਕੇਂਦਰ...
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 198ਵੇਂ ਦਿਨ 633 ਟਿਕਾਣਿਆਂ ‘ਤੇ ਛਾਪੇ, 420 ਵਿਅਕਤੀ ਗ੍ਰਿਫ਼ਤਾਰ...
20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ "ਗੈਂਗਸਟਰਾਂ 'ਤੇ ਵਾਰ" ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਐਂਟੀ-ਗੈਂਗਸਟਰ...















