PUNJAB BANDH: ਪੰਜਾਬ ਬੰਦ ਅੱਜ, 7 ਘੰਟੇ ਜਾਮ ਰਹਿਣਗੇ ਹਾਈਵੇਅ ਅਤੇ ਰੇਲਵੇ ਟਰੈਕ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਾ |

0
1
PUNJAB BANDH: ਪੰਜਾਬ ਬੰਦ ਅੱਜ, 7 ਘੰਟੇ ਜਾਮ ਰਹਿਣਗੇ ਹਾਈਵੇਅ ਅਤੇ ਰੇਲਵੇ ਟਰੈਕ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਾ | ਪੰਜਾਬ ਖ਼ਬਰਾਂ

ਮੋਰਚਾ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਉਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ ਪਰ ਫਿਰ ਵੀ ਉਹ ਜੇਲ੍ਹਾਂ ਵਿਚ ਬੰਦ ਹਨ।PUNJAB BANDH ਅੱਜ (21 ਅਗਸਤ) ਕੌਮੀ ਇੰਸਾਫ਼ ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਮੋਰਚਾ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕਰ ਰਿਹਾ ਹੈ।Read More

Rozana Times

LEAVE A REPLY

Please enter your comment!
Please enter your name here