Last Updated:Mar 08, 2026 11:54 AM ISTPunjab Budget 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਲ 2026-27 ਦਾ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਵੱਲੋਂ ਇਸ ਬਜਟ ਦਾ ਨਾਮ ਗਰੰਟੀਆਂ ਪੂਰਾ ਕਰਨ ਵਾਲਾ ਬਜਟ ਰੱਖਿਆ ਗਿਆ ਹੈ। News18Punjab Budget 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਲ 2026-27 ਦਾ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਵੱਲੋਂ ਇਸ ਬਜਟ ਦਾ ਨਾਮ ਗਰੰਟੀਆਂ ਪੂਰਾ ਕਰਨ ਵਾਲਾ ਬਜਟ ਰੱਖਿਆ ਗਿਆ ਹੈ।ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਿਲਣਗੇ।ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ। ਇਸ ਯੋਜਨਾ ਦਾ ਨਾਮ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਰੱਖਿਆ ਗਿਆ ਹੈ।ਆਮਦਨ ਕਰ ਅਦਾ ਕਰਨ ਵਾਲੀਆਂ ਔਰਤਾਂ ਨੂੰ ਇਸ ਯੋਜਨਾ ਤੋਂ ਬਾਹਰ ਰੱਖਿਆ ਜਾਵੇਗਾ।ਬੁਢਾਪਾ ਪੈਨਸ਼ਨ ਪ੍ਰਾਪਤ ਕਰਨ ਵਾਲੀਆਂ ਔਰਤਾਂ ਨੂੰ ਲਾਭ ਹੋਵੇਗਾ। ਪੰਜਾਬ ਵਿਧਾਨ ਸਭਾ ’ਚ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2026-27 ਲਈ 2,60,437 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਚੀਮਾ ਨੇ ਅੱਜ ਦਾ ਬਜਟ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕੀਤਾ।ਉਨ੍ਹਾਂ ਇਸ ਦੌਰਾਨ ਹੜ੍ਹਾਂ ’ਚ ਪੰਜਾਬੀਆਂ ਵੱਲੋ ਦਿਖਾਈ ਦਲੇਰੀ ਦੀ ਸ਼ਲਾਘਾ ਕੀਤੀ। ‘ਆਪ’ ਸਰਕਾਰ ਨੇ ਆਖ਼ਰੀ ਤੇ ਪੰਜਵਾਂ ਬਜਟ ‘ਦਲਿਤਾਂ ਤੇ ਔਰਤਾਂ’ ਉਤੇ ਕੇਂਦਰਿਤ ਕੀਤਾ ਹੈ।First Published :Mar 08, 2026 11:20 AM ISTRead More
Rozana Times















