punjab cm bhagwant mann discusses crop residue management and industrial growth with cii |

0
2
BJP Rally

ਪਰਾਲੀ ਤੋਂ ਲੈ ਕੇ ਉਦਯੋਗ ਅਤੇ ਨੌਜਵਾਨਾਂ ਦੇ ਰੋਜ਼ਗਾਰ ਤੱਕ—ਪੰਜਾਬ ਸਰਕਾਰ ਨੇ ਇੱਕੋ ਮੀਟਿੰਗ ਵਿੱਚ ਕਈ ਵੱਡੇ ਮੁੱਦਿਆਂ ’ਤੇ ਚਰਚਾ ਕੀਤੀ। ਹੁਣ ਵੇਖਣਾ ਹੋਵੇਗਾ ਕਿ ਇਨ੍ਹਾਂ ਯੋਜਨਾਵਾਂ ਦਾ ਜ਼ਮੀਨੀ ਪੱਧਰ ’ਤੇ ਕਿੰਨਾ ਅਸਰ ਪੈਂਦਾ ਹੈ। ਪੰਜਾਬ ਸਰਕਾਰ ਨੇ ਫਸਲੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਲਈ ਉਦਯੋਗ ਜਗਤ ਨਾਲ ਸਾਂਝ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੀ.ਆਈ.ਆਈ. ਦੇ ਵਫ਼ਦ ਨਾਲ ਅਹਿਮ ਮੀਟਿੰਗ ਕੀਤੀ।Read More

Rozana Times

LEAVE A REPLY

Please enter your comment!
Please enter your name here