Punjab Elections : ਪੰਜਾਬ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਵੱਲੋਂ ਵੱਡਾ ਫੈਸਲਾ |

0
3
Ludhiana Encounter

Punjab Elections: ਇਸ ਕਮੇਟੀ ਦੀ ਅਗਵਾਈ ਸੀਨੀਅਰ ਪਾਰਟੀ ਆਗੂ ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਵਜੋਂ ਕਰਨਗੇ, ਜਦਕਿ ਡਾ. ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਵਜੋਂ ਸੇਵਾ ਨਿਭਾਉਣਗੇ। ਬਾਕੀ ਮੈਂਬਰਾਂ ਵਿੱਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਅਤੇ ਸ. ਹਰਚਰਨ ਸਿੰਘ ਬੈਂਸ ਸ਼ਾਮਲ ਹਨ। 19 ਸਤੰਬਰ ਨੂੰ ਹਰਿਆਣਾ ਮੀਟਿੰਗ ’ਚ ਵਰਕਿੰਗ ਕਮੇਟੀ ਦਾ ਹੋਵੇਗਾ ਐਲਾਨPunjab Elections: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ (Manifesto Committee) ਦਾ ਗਠਨ ਕੀਤਾ ਹੈ।Read More

Rozana Times

LEAVE A REPLY

Please enter your comment!
Please enter your name here