punjab employees strike harpal cheema statement ahead of jalandhar meeting |

0
1
Screenshot

ਪੰਜਾਬ ਬੰਦ ਵਿਚਾਲੇ ਸਰਕਾਰ ਅਤੇ ਮੁਲਾਜ਼ਮ ਆਗੂਆਂ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਹਰਪਾਲ ਚੀਮਾ ਨੂੰ ਮੀਟਿੰਗ ਤੋਂ ਵੱਡੀ ਉਮੀਦ—ਕੀ ਹੜਤਾਲ ਖ਼ਤਮ ਕਰਨ ’ਤੇ ਬਣੇਗੀ ਗੱਲ? ਪੰਜਾਬ ਬੰਦ ਦੇ ਮਾਹੌਲ ਦਰਮਿਆਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਕਰਮਚਾਰੀ ਯੂਨੀਅਨ ਵਿਚਕਾਰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਲੰਧਰ ਵਿੱਚ ਹੋਣ ਵਾਲੀ ਇਸ ਬੈਠਕ ’ਤੇ ਸਾਰਿਆਂ ਦੀ ਨਜ਼ਰ ਟਿਕੀ ਹੋਈ ਹੈ।Read More

Rozana Times

LEAVE A REPLY

Please enter your comment!
Please enter your name here