punjab farmers end protest after government gives written assurance on key demands |

0
1
Punjab Employees Strike

ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਕਈ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਆਖ਼ਿਰਕਾਰ ਖ਼ਤਮ ਹੋ ਗਿਆ ਹੈ। ਲਿਖਤੀ ਭਰੋਸੇ ਵਿੱਚ ਕਰਜ਼ੇ, ਗੰਨੇ ਦੇ ਭਾਅ ਅਤੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨਾਲ ਜੁੜੇ ਕਈ ਵੱਡੇ ਫੈਸਲੇ ਸ਼ਾਮਲ ਹਨ। ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਸੋਮਵਾਰ ਸ਼ਾਮ ਉਸ ਵੇਲੇ ਸਮਾਪਤ ਹੋ ਗਿਆ, ਜਦੋਂ ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਨੂੰ ਲਿਖਤੀ ਭਰੋਸਾ ਦਿੱਤਾ ਗਿਆ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਨੁਮਾਇੰਦਿਆਂ ਨੂੰ ਇਹ ਭਰੋਸਾ ਸੌਂਪਿਆ। ਸਰਕਾਰ ਮੁਤਾਬਕ ਕਿਸਾਨਾਂ ਦੀਆਂ ਕਈ ਅਹਿਮ ਮੰਗਾਂ ਨੂੰ ਸਵੀਕਾਰ ਕਰਦਿਆਂ ਉਨ੍ਹਾਂ ’ਤੇ ਅੱਗੇ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here