ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਮੁੱਖ ਰੱਖਦਿਆਂ 28 ਦਸੰਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦਿਨ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡ ਤੇ ਕਾਰਪੋਰੇਸ਼ਨਾਂ ਸਹਿਤ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

See also  ਪ੍ਰਾਈਵੇਟ ਵਾਹਨਾਂ 'ਤੇ ਆਰਮੀ, ਪੁਲਸ, VIP ਆਦਿ ਸਟਿੱਕਰ ਲਗਾਉਣਾ ਪਵੇਗਾ ਭਾਰੀ,ਹੋ ਸਕਦੀ ਹੈ FIR